ਦਲਿਤ ਆਗੂ ‘ਤੇ ਰੋਸ ਧਰਨੇ ਦੌਰਾਨ ਕਾਂਗਰਸੀਆਂ ਵੱਲੋਂ ਹਮਲਾ ਕਰਨ ਦੇ ਮਾਮਲੇ ‘ਚ ਚੇਅਰਮੈਨ ਵਿਜੈ ਸਾਂਪਲਾ ਨੇ ਸੂਬਾ ਸਰਕਾਰ ਨੂੰ ਭੇਜਿਆ ਨੋਟਿਸ

ਖੰਨਾ/ਹੁਸ਼ਿਆਰਪੁਰ  : ਮਲੌਦ ਅਨਾਜ ਮੰਡੀ ਵਿਚ ਦਲਿਤ ਆਗੂ ਗੁਰਦੀਪ ਸਿੰਘ ਕਾਲੀ ਵੱਲੋਂ ਲਾਏ ਰੋਸ ਧਰਨੇ ਦੌਰਾਨ ਕਾਂਗਰਸੀ ਆਗੂ ਤੇ ਵਰਕਰਾਂ ਵੱਲੋਂ ਹਮਲਾ ਕਰਨ ਦੇ ਮਾਮਲੇ ਦਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਚੇਅਰਮੈਨ ਵਿਜੈ ਸਾਂਪਲਾ ਦੇ ਹੁਕਮਾਂ ’ਤੇ ਕਮਿਸ਼ਨ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲ਼ਬ ਕੀਤਾ ਹੈ।

Read More

UPDATED: ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਚੰਡੀਗੜ, 20 ਜੂਨ:
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ

Read More

*युवा वर्ग पर्यावरण संरक्षण के लिए आगे आए : अंकुश निझावन*

नवांशहर, 19 जून (जोशी)
एस के टी प्लांटेशन टीम की ओर  से पिछले  चार वर्षो से शहर मे पौधारोपण की  मुहिम चलाई जा रही है इसी मुहिम के अन्तर्गत आज  राहो रोड  पर  पौधारोपण किया गया।

टीम के संचालक अंकुश नि

Read More

ਸੁੰਦਰ ਸ਼ਾਮ ਅਰੋੜਾ ਵਲੋਂ ਪਿੰਡ ਜਹਾਨਖੇਲਾਂ ’ਚ 36 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 19 ਜੂਨ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਨੇੜਲੇ ਪਿੰਡ ਜਹਾਨਖੇਲਾਂ ਵਿਚ 36 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਅਤੇ ਗੰਦੇ ਪਾਣੀ ਦੇ ਨਿਕਾਸ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਆਉਂਦੇ ਕੁਝ ਹਫਤਿਆਂ ਵਿਚ ਇਹ ਕੰਮ ਮੁਕੰਮਲ ਹੋਣ ਨਾਲ ਪਿੰਡ ਨੂੰ ਨਵੀਂ ਦਿਖ ਮਿਲੇਗੀ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਉਦਯੋਗ ਤੇ

Read More

LATEST: ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਚੰਡੀਗੜ੍ਹ, 19 ਜੂਨ

ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਦਮ ਉਨ੍ਹਾਂ ਦੇ ਬਜੁਰਗਾਂ (ਦਾਦਾ) ਵੱਲੋਂ ਕੀਤੀਆਂ ਕੁਰਬਾਨੀਆਂ ਦੀ ਮਾਨਤਾ ਵਜੋਂ ਚੁੱਕਿਆ ਗਿਆ ਜਿਨ੍ਹਾਂ ਨੇ ਮੁਲਕ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ।

ਮੁੱਖ ਮੰਤਰੀ, ਮਰਹੂਮ ਮਿਲਖਾ ਸਿੰਘ ਦੀ ਰਿਹਾਇਸ਼

Read More

PATHANKOT: ਉਡਣ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲ ਕੌਰ ਦੇ ਜੱਦੀ ਪਿੰਡ ਕੁੱਢੇ ਫਿਰੋਜ਼ਪੁਰ ਪਠਾਨਕੋਟ ‘ਚ’ ਛਾਇਆ ਮਾਤਮ

ਪਠਾਨਕੋਟ, 19 ਜੂੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)
ਪਠਾਨਕੋਟ: ਭਾਰਤ ਦੇ ਮਸ਼ਹੂਰ ਅਥਲੀਟ ਉਡਣ ਸਿੱਖ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਨਿਰਮਲ ਕੌਰ ਚਾਹੇ ਅੱਜ ਸਾਡੇ ਵਿੱਚ ਨਹੀਂ ਹਨ ਪ੍ਰੰਤੂ ਉਨ੍ਹਾਂ ਦੀਆਂ ਯਾਦਾਂ ਭਾਰਤ ਦੇ ਖੇਡ ਜਗਤ ਵਿਚ ਧਰੂ ਤਾਰੇ ਵਾਂਗ ਹਮੇਸ਼ਾ ਚਮਕਦੀਆਂ ਰਹਿਣਗੀਆਂ ਸਵ: ਮਿਲਖਾ ਸਿੰਘ ਦਾ ਪਠਾਨਕੋਟ (ਪੰਜਾਬ) ਦੇ ਮਸ਼ਹੂਰ ਪਿੰਡ ਕੁੱਢੇ ਫਿਰੋਜ਼ਪੁਰ ਨਾਲ ਗਹਿਰਾ ਰਿਸ਼ਤਾ ਰਿਹਾ ਹੈ, ਉਹ ਇਸ ਪਿੰਡ ਵਿਚ ਵਿਆਹੇ ਅਤੇ ਅਨੇਕਾਂ ਵਾਰ ਇਸ ਪਿੰਡ ਵਿਚ ਆਉਂਦੇ ਜਾਂਦੇ ਰਹੇ

Read More

LATEST: ਹੁਸ਼ਿਆਰਪੁਰ ਸਰਕਾਰੀ ਕਾਲਜ ’ਚ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਸਹਾਇਤਾ ਕੇਂਦਰ ਸਥਾਪਤ: ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 19 ਜੂਨ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਸਥਾਪਿਤ ਕੀਤੀ ਗਈ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਾ ਹੁਸ਼ਿਆਰਪੁਰ ਵਿਚ ਸਹਾਇਤਾ ਕੇਂਦਰ ਸਥਾਨਕ ਸਰਕਾਰੀ ਕਾਲਜ ਵਿਖੇ ਸਥਾਪਤ ਕੀਤਾ ਗਿਆ ਹੈ ਤਾਂ ਜੋ ਡਿਸਟੈਂਸ ਐਜੂਕੇਸ਼ਨ ਰਾਹੀਂ ਉਚੇਰੀ

Read More

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਛਬੀਲ ਲਗਾਈ

ਬਟਾਲਾ 19 ਜੂਨ (GAGANDEEP SINGH):

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਥਾਨਕ ਧਰਮਪੁਰਾ ਕਲੋਨੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਠੰਡੇ ਮਿੱਠੇ ਜਲ੍ਹ ਦੀ ਛਬੀਲ ਲਗਾਈ ਗਈ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਹਰਭਜਨ ਸਿੰਘ ਸੇਖੋਂ ਨੇ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅ

Read More

LATEST: ਮੁੱਖ ਮੰਤਰੀ ਨੇ ਮਹਾਨ ਅਥਲੀਟ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਪੰਜਾਬ ਨੇ ਸੂਬਾਈ ਛੁੱਟੀ ਐਲਾਨੀ

ਚੰਡੀਗੜ੍ਹ, 19 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ ਜੋ ਬੀਤੀ ਦੇਰ ਰਾਤ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਚੱਲ ਵਸੇ ਸਨ।
ਮੁੱਖ ਮੰਤਰੀ ਨੇ ਫਲਾਈਂਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਉਤੇ ਜਾ ਕੇ ਉੱਘੀ ਖੇਡ ਸ਼ਖਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ

Read More

ਵੱਡੀ ਖ਼ਬਰ : ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ, ਇਕ ਵਿਅਕਤੀ ਦੀ ਮੌਤ

ਤਰਨ ਤਾਰਨ : ਤਰਨਤਾਰਨ ਦੇ ਪਿੰਡ ਗਹਿਰੀ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਮ੍ਰਿਤਕ ਦਾ ਭਤੀਜਾ ਜ਼ਖਮੀ ਹੋ ਗਿਆ ਹੈ। ਇਸ ‘ਤੇ ਪੁਲਿਸ ਨੇ ਸਰਾਏ ਅਮਾਨਤ ਖਾਂ ਥਾਣੇ ਵਿਖੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਡੀਐਸਪੀ ਸੁੱਚਾ ਸਿੰਘ ਬੱਲ ਨੇ ਦੱਸਿ

Read More

ਵੱਡੀ ਖ਼ਬਰ : ਨਵਜੋਤ ਸਿੱਧੂ ਨੇ ਦੋ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਦੇਣ ਲਈ ਕੈਪਟਨ ਸਰਕਾਰ ‘ਤੇ ਸਖਤ ਹਮਲਾ ਬੋਲਿਆ

ਪਟਿਆਲਾ : ਨਵਜੋਤ ਕੌਰ ਸਿੱਧੂ ਨੇ ਕੈਪਟਨ ਸਰਕਾਰ ਦੀ ਤਰਫੋਂ ਦੋ ਵਿਧਾਇਕਾਂ ਦੇ ਲੜਕਿਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ‘ਤੇ ਸਖਤ ਹਮਲਾ ਬੋਲਿਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਕਿਸੇ ਨੂੰ ਵੀ ਆਧਾਰ ਟੈਸਟ ਪਾਸ ਕੀਤੇ ਬਿਨਾਂ ਇੰਸਪੈਕਟਰ ਜਾਂ ਤਹਿਸੀਲਦਾਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਜਵਾਨੀ ਨਾਲ ਬੇਇਨਸਾਫੀ ਹੈ। ਕਿਉਂਕਿ ਉਹ ਪਹਿਲਾਂ ਸਾਰੇ ਟੈਸਟ ਪਾਸ ਕਰਦੇ ਹਨ ਅਤੇ ਫਿਰ ਸਖਤ ਮਿਹਨਤ

Read More

ਡਿਪਟੀ ਕਮਿਸ਼ਨਰ ਅਤੇ ਸੋਨਾਲੀਕਾ ਦੀ ਡਾਇਰੈਕਟਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮੁਫ਼ਤ ਈ-ਰਿਕਸ਼ਾ ਸੌਂਪੇ

ਹੁਸ਼ਿਆਰਪੁਰ : 19 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਪ੍ਰਸ਼ਾਸਨ ਵਲੋਂ ਯੋਗ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਚਲਾ ਕੇ ਜ਼ਿਲ੍ਹੇ ਦੀਆਂ ਕਈ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਇਆ ਜਾ ਚੁੱਕਿਆ ਹੈ। ਉਹ ਅੱਜ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ ਵਿੱਚ ਉਡਾਰੀ ਪ੍ਰੋਜੈਕਟ ਤਹਿਤ 11

Read More

LATEST: ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਾਈਕਲ/ਮੋਟਰ ਸਾਈਕਲ ਸਟੈਂਡ ਸੈੱਡ ਦਾ ਉਦਘਾਟਨ

ਗੜ੍ਹਦੀਵਾਲਾ (ਯੋਗੇਸ਼ ਗੁਪਤਾ ): ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ
ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ੳਲਡ
ਸਟੂਡੈਂਟ ਐਸੋਸੀਏਸ਼ਨ ਦੇ ਸਹਿਯੋਗ

Read More

ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਸਕੱਤਰ ਦਫ਼ਤਰ ਅੱਗੇ ਵਿਸ਼ਾਲ ਸੂਬਾਈ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਵੱਲੋਂ ਭਰਵੀਂ ਸ਼ਮੂਲੀਅਤ

ਗੁਰਦਾਸਪੁਰ 19 ਜੂਨ,( ਅਸ਼ਵਨੀ ): ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜੱਥੇਬੰਦੀਆਂ ਅਧਾਰਿਤ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵੱਲੋਂ ਅਗਾਊਂ ਕੀਤੇ ਐਲਾਨ ਅਨੁਸਾਰ, ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ ਕਰਨ ਦੇ ਵਿਰੋਧ ਵਿਚ, ਸਕੂਲੀ ਸਿੱਖਿਆ ਸਕੱਤਰ ਦੇ ਦਫ਼ਤਰ ਸਾਹਮਣੇ ਸੂਬਾਈ ਰੋਸ ਪ੍ਰਦਰਸ਼ਨ ਕਰਨ ਅਤੇ ਸਿੱਖਿਆ ਦਫ਼ਤਰ ਦਾ ਘਿਰਾਓ ਕਰਨ ਦੇ ਦਿੱਤੇ ਪ੍ਰੋਗਰਾਮ ਤਹਿਤ, ਹਜ਼ਾਰਾਂ ਅਧਿਆਪਕਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਆਪਕਾਂ ਨੇ ਡੈਮੋਕ੍ਰੇਟਿਕ

Read More

ਨਸ਼ੀਲੀਆਂ ਗੋਲ਼ੀਆਂ , ਨਜਾਇਜ ਸ਼ਰਾਬ ਅਤੇ ਲਾਹਣ ਸਮੇਤ ਤਿੰਨ ਕਾਬੂ

ਗੁਰਦਾਸਪੁਰ 19 ਜੂਨ ( ਅਸ਼ਵਨੀ ) :-ਪੁਲਿਸ  ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 3940 ਨਸ਼ੀਲੀਆਂ ਗੋਲ਼ੀਆਂ , 1 ਲੱਖ 76 ਹਜ਼ਾਰ 2 ਸੋ 50 ਐਮ ਐਲ ਨਜਾਇਜ ਸ਼ਰਾਬ ਅਤੇ 2 ਸੋੋ ਕਿੱਲੋ ਲਾਹਣ ਸਮੇਤ ਤਿੰਨ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

ਵੱਡੀ ਖ਼ਬਰ : ਟਾਂਡਾ ਚ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕਰਦਿਆਂ ਪਾਸਟਰ  ਕੋਲੋਂ ਗੱਡੀ ਖੋਹੀ, ਦਹਿਸ਼ਤ ਦਾ ਮਾਹੌਲ

ਟਾਂਡਾ/ ਗੜ੍ਹਦੀਵਾਲਾ : ਪਿੰਡ ਤਲਵੰਡੀ ਡਡਿਆ ਚ  ਅਣਪਛਾਤੇ ਵਿਅਕਤੀਆਂ ਨੇ ਹਵਾ ਵਿੱਚ ਗੋਲੀਬਾਰੀ ਕਰਦਿਆਂ ਇਕ ਪਾਸਟਰ  ਕੋਲੋਂ ਗੱਡੀ ਖੋਹ ਲਈ ਗਈ , ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ।

ਜਾਣਕਾਰੀ ਅਨੁਸਾਰ  ਇਹ ਘਟਨਾ ਗੈਂਗ ਵਾਰ

Read More

ਸਕੂਲੀ ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ

ਚੰਡੀਗੜ,  19 ਜੂਨ
ਵਿਦਿਆਰਥੀਆਂ ਦੀ ਪੜਾਈ ਨੂੰ ਯਕੀਨੀ ਬਨਾਉਣ ਅਤੇ ਉਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਰਕਾਰ ਵੱਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿੱਤੇ ਜਾ ਰਹੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇ

Read More

ਪੁਲਿਸ ਵੱਲੋਂ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ 6 ਵਿਅਕਤੀਆਂ ਤੋਂ 2 ਕਰੋੜ ਦੀ ਨਕਦੀ ਅਤੇ 4 ਵਾਹਨ ਜ਼ਬਤ

ਪੁਲਿਸ ਨੇ ਅੱਜ 6 ਵਿਅਕਤੀਆਂ ਦੀ ਗਿ੍ਰਫ਼ਤਾਰੀ ਨਾਲ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ ਕਰੋੜਾਂ ਰੁਪਏ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਗਿਰੋਹ ਦਾ ਸਰਗਨਾ ਵੀ ਸ਼ਾਮਲ ਹੈ ਜੋ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਐਂਟੀ-ਵਾਇਰਲ ਡਰੱਗ ਨੂੰ ਜਾਅਲੀ ਤੌਰ ’ਤੇ ਤਿਆਰ ਕਰਕੇ ਇਸਦੀ ਕਾਲਾਬਜ਼ਾਰੀ

Read More

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗ

Read More

मां व उसके बेटे को डेढ़ किल्लो गांजे के  साथ काबू किया गया

पठानकोट 19 जून (राजेंद्र राजन, अविनाश शर्मा) एस.एस.पी. गुलनीत ङ्क्षसह खुराना के निर्देशानुसार नशे के तस्करों के खिलाफ चलाई गई मुहिम के तहत डिवीजन नं.2 की ओर से मां व उसके बेटे को डेढ़ किल्लो गांजे के  साथ काबू किया गया है जानकारी देते हुए डिवीजन नं.2 के प्रभारी दविन्द्र प्रकाश ने बताया कि धीरा पुल के पास असामाजिक तत्वों की धरप

Read More

चोरी की घटना का अंजाम देते युवक को अलार्म बजने से कार मालिक ने किया काबू

पठानकोट 19 जून (राजेंद्र राजन, अविनाश शर्मा )

एक युवक द्वारा दिन-दहाड़े चोरी का प्रयास करते समय उसे लोगों ने रंगे हाथों पकड़कर पुलिस के हवाले कर दिया। दोपहर 2 बजे के करीब शिमला पहाड़ी की बैकसाईड पर स्थित रिहायशी घरों के पास चण्डीगढ़ से एक परिवार शादी समारोह में भाग लेने हेतु

Read More

ਮੁੱਖ ਸਕੱਤਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ; 30 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 19 ਜੂਨ:

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱ

Read More

ਬੁਰੀ ਖ਼ਬਰ : ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਫਲਾਇੰਗ  ਸਿੱਖ ਪਦਮ ਸ਼੍ਰੀ ਮਿਲਖਾ ਸਿੰਘ ਕੋਰੋਨਾ ਦੀ ਜੰਗ ਹਾਰੇ, ਮੌਤ

ਚੰਡੀਗੜ੍ਹ  – ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਫਲਾਇੰਗ  ਸਿੱਖ ਪਦਮ ਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ ਨੂੰ 11.24 ਵਜੇ ਮੌਤ ਹੋ ਗਈ। ਕੁਝ ਦਿਨ ਪਹਿਲਾਂ ਓਹਨਾ ਦੀ ਰਿਪੋਰਟ  ਕੋਵਿਦ ਨਾਂਹ ਪੱਖੀ ਵੀ ਆਈ ਸੀ, ਪਰ ਇਸ ਦੇ ਬਾਵਜੂਦ ਉਸਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ। ਪੀ.ਜੀ.ਆਈ. ਕੇ. ਦੇ ਕਾਰਡੀਆਕ ਸੈਂਟਰ

Read More

LATEST: ਪੰਜਾਬ ਮੰਤਰੀ ਮੰਡਲ ਵੱਲੋਂ 25 ਸਰਕਾਰੀ ਆਈ.ਟੀ.ਆਈਜ਼ ਲਈ 653 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ

ਚੰਡੀਗੜ੍ਹ, 19 ਜੂਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਸਥਾਪਤ ਕੀਤੀਆਂ ਨਵੀਆਂ 20 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਅਤੇ ਪੰਜ ਮੌਜੂਦਾ ਆਈ.ਟੀ.ਆਈਜ਼ ਲਈ 653 ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਸ ਫੈਸਲੇ ਰਾਹੀਂ ਸੂਬੇ ਦੇ 6000 ਨੌਜਵਾਨਾਂ ਨੂੰ ਵੱਖ

Read More

ਵੱਡੀ ਖ਼ਬਰ : ਪਹਿਲੀ ਜੁਲਾਈ ਤੋਂ ਮੁਲਾਜ਼ਮਾਂ ਨੂੰ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਮਿਲੇਗੀ

ਚੰਡੀਗੜ੍ਹ, 18 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ। ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਵੱਡਾ ਲਾਭ ਪੁੱਜੇਗਾ।
ਸੂਬਾਈ ਵਜ਼ਾਰਤ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੀ ਚਿੰਤਾਜਨਕ ਵਿੱਤੀ ਹਾਲਤ ਦੇ ਬਾਵਜੂਦ ਲੋਕਾਂ ਨਾਲ ਕੀਤਾ ਇਕ ਹੋਰ ਵੱਡਾ ਵਾ

Read More

LATEST: ਵਪਾਰ ਕਰਨਾ ਹੋਰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰ ’ਤੇ ਬਿਊਰੋ ਸਥਾਪਿਤ ਕਰਨ ਦਾ ਫੈਸਲਾ

ਚੰਡੀਗੜ, 18 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਜ਼ਿਲੇ ਵਿੱਚ ਇਕ ਜ਼ਿਲਾ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਬਿਊਰੋ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਵਪਾਰ ਕਰਨਾ ਹੋਰ ਸੁਖਾਲਾ ਬਣਾਇਆ ਜਾ ਸਕੇ।
ਇਸ ਸਬੰਧੀ ਫੈਸਲਾ ਸ਼ੁੱਕਰਵਾਰ ਨੂੰ ਮੁੱਖ

Read More

HOSHIARPUR: ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ  43 ਪਾਜੇਟਿਵ ਮਰੀਜ ਅਤੇ 03  ਮੌਤਾਂ

ਹੁਸ਼ਿਆਰਪੁਰ  18  ਜੂਨ :   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3169 ਨਵੇ ਸੈਪਲ ਲੈਣ  ਨਾਲ ਅਤੇ  3269 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 37 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 43 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 281175  ਹੈ  ਅਤੇ ਬਾਹਰਲੇ ਜਿਲਿਆ  ਤੋ 1986 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇ

Read More

LATEST: ਮਿਲਕਫੈਡ ਨੇ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਦੁੱਧ ਉਤਪਾਦਕਾਂ ਦੀ ਬਾਂਹ ਫੜ੍ਹੀ- ਮੰਤਰੀ ਰੰਧਾਵਾ

ਗੁਰਦਾਸਪੁਰ, 18 ਜੂਨ ( ਅਸ਼ਵਨੀ ) ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ ਪੰਜਾਬ ਨੇ ਕਿਹਾ ਕਿ ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗ

Read More

LATEST: ਜਿਲਾ ਪਠਾਨਕੋਟ ਵਿਖੇ ਹੈਲਥ ਸੈੇਕਟਰ ਦੇ ਕੋਰਸਾਂ ਦੀ ਸ਼ੁਰੂੁਆਤ

ਪਠਾਨਕੋਟ: 18 ਜੂਨ ( ਰਾਜਿੰਦਰ ਸਿੰਘ ਰਾਜਨ )  ਪਠਾਨਕੋਟ ਵਿਖੇ ਅੱਜ ਪੀ.ਐਮ.ਕੇ.ਵੀ.ਵਾਏ 3.0 ਸਕੀਮ ਅਧੀਨ ਪੀ.ਐਮ.ਕੇ.ਕੇ ਸੈਂਟਰ ਵਿਖੇ ਕਰੋਨਾ-19 ਨੂੰ ਮੁੱਖ ਰੱਖਦੇ ਹੋਏ ਹੈਲਥ ਸੈਕਟਰ ਦੇ ਵੱਖ-ਵੱਖ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਸ. ਲਖਵਿੰਦਰ ਸਿੰਘ ਰੰਧਾਵਾ  ਵਧੀਕ ਡਿਪਟੀ ਕਮਿ

Read More