ਗੜ੍ਹਦੀਵਾਲਾ / ਹੁਸ਼ਿਆਰਪੁਰ : ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਭੂੰਗਾ ਕੋਲ ਰਾਤ ਕਰੀਬ 9 ਵਜੇ ਇਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਹਰਪ੍ਰੀਤ ਸਿੰਘ ਹਨੀ ਪੁੱਤਰ ਪਰਮਜੀਤ ਸਿੰਘ ਹੈ ਜਿਸ ਦੀ ਉਮਰ 25 ਸਾਲ ਹੈ ਤੇ ਉਹ ਆਈਲੈਟਸ ਕਰ ਰਿਹਾ ਸੀ। ਆਪਣੀ ਆਲਟੋ ਕਾਰ ‘ਚ ਸਵਾਰ ਹੋਕੇ ਕਿਸੇ ਜ਼ਰੂਰੀ ਕੰਮ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਕਿ ਅਚਾਨਕ ਜੈਨ ਕੰਡੇ ਨੇੜੇ ਚੱਲਦੇ ਟਰੱਕ ਦੇ ਪਿੱਛੇ ਕਾਰ ਜਾ ਵੱਜੀ। ਇਸ ਭਿਆਨਕ ਟੱਕਰ ਦੌਰਾਨ ਹਰਪ੍ਰੀਤ ਦੀ ਮੌਤ ਹੋ ਗਈ ਤੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਨਾਲ ਹੀ ਉਨ੍ਹਾਂ ਦੇ ਇੱਕ ਗੱਡੀ ਹੋਰ ਆ ਰਹੀ ਸੀ ਉਹ ਵੀ ਉਸ ਵਿੱਚ ਟਕਰਾ ਗਈ।
ਜਾਣਕਾਰੀ ਅਨੁਸਾਰ ਦੂਜੀ ਯੈਲੋ ਕਾਰ ‘ਚ ਨੌਜਵਾਨ ਸਵਾਰ ਸਨ ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਵਿਖੇ ਡਾਕਟਰਾਂ ਨੇ ਰੈਫਰ ਕਰ ਦਿੱਤਾ ਤੇ ਮ੍ਰਿਤਕ ਹਰਪ੍ਰੀਤ ਸਿੰਘ ਦੀ ਡੈਡ ਬੋਡੀ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਨੇੜੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਪਿੰਡ ਜਨੌੜੀ ਦੇ ਨੌਜਵਾਨ ਅੱਛਰ ਚੰਦ (ਇਸ਼ੂ)ਪੁੱਤਰ ਬਲਦੇਚਵ ਚਮਦ ਸ਼ਰਮਾ ਵੋਟ ਪਾ ਕੇ ਆਪਣੀ ਦੁਕਾਨ ਹੁਸ਼ਿਆਰਪੁਰ ਵਿਖੇ ਪੁੱਜਿਆ। ਰਾਤ ਨੂੰ ਜਦੋਂ ਘਰ ਨੂੰ ਵਾਪਸ ਆਉਂਦੇ ਹੋਏ ਜਨੌੜੀ ਰੋੜ ‘ਤੇ ਮੁਹੱਲਾ ਚਮਾਰ ਛੱਪੜੀ ਦੇ ਨਜ਼ਦੀਕ ਇਕ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਉਸਦਾ ਮੋਟਰਸਾਈਕਲ ਬਿਜਲੀ ਦੇ ਖੰਭੇ ਵਿਚ ਟੱਕਰਾ ਗਿਆ। ਜਿਸ ਨਾਲ ਇਸ਼ੂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੇ ਅਮਿੰਤ ਕੁਮਾਰ ਪੁੱਤਰ ਰਾਮ ਲਾਲ ਵਾਸੀ ਜਨੌੜੀ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਸਨੇ ਆਪਣੇ ਘਰ ਇਸ ਸਬੰਧੀ ਸੂਚਨਾ ਦਿੱਤੀ ਕਿ ਉਨਾਂ੍ਹ ਦਾ ਐਕਸੀਡੈਂਟ ਹੋ ਗਿਆ ਹੈ। ਇਸ਼ੂ ਦੇ ਭਰਾ ਰਾਹੁਲ ਨੇ ਦੱਸਿਆ ਕਿ ਅਸੀਂ ਤੁਰੰਤ ਨੱਠ ਭੱਜ ਕਰਕੇ ਮੌਕੇ ‘ਤੇ ਪੁੱਜੇ ਤੇ ਇਸ਼ੂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਇਸ਼ੂ ਨੂੰ ਮਿ੍ਤਕ ਐਲਾਨ ਕਰ ਦਿੱਤਾ।
- ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨ
by Adesh Parminder Singh
- ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
by Adesh Parminder Singh
- MLA Dr. Ishank Kumar: Cloud University Bill Passed in Punjab Assembly, Major Milestone for Hoshiarpur
by Adesh Parminder Singh
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ
by Adesh Parminder Singh
- LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projects
by Adesh Parminder Singh
- Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ
by Adesh Parminder Singh
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
by Adesh Parminder Singh
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
by Adesh Parminder Singh
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
by Adesh Parminder Singh
- P.M Modi recently attended the 2nd WHO Global Summit on Traditional Medicine
by Adesh Parminder Singh
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
by Adesh Parminder Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
by Adesh Parminder Singh
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
by Adesh Parminder Singh
- Gas tanker catches fire in Mandiala, MP Dr. Raj expressed sorrow
by Adesh Parminder Singh
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
by Adesh Parminder Singh
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
by Adesh Parminder Singh
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
by Adesh Parminder Singh
- #SHESHNAG_TEMPLE : Grand religious program organizes at the historic Sheshnag Temple
by Adesh Parminder Singh
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हास
by Adesh Parminder Singh
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨ
by Adesh Parminder Singh
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
by Adesh Parminder Singh
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀ
by Adesh Parminder Singh
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”
by Adesh Parminder Singh
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ी
by Adesh Parminder Singh
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇ
by Adesh Parminder Singh
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰ
by Adesh Parminder Singh
- LATEST : Vigilance Bureau Punjab ਦੀ ਇਕ ਹੋਰ ਵੱਡੀ ਕਾਰਵਾਈ : ARRESTS OFFICER FOR RECEIVING A BRIBE OF RS 20,000/-
by Adesh Parminder Singh
- #DGP_GOURAV_YADAV : ON DAY 164, PUNJAB POLICE CONDUCTS RAIDS AT 352 SITES; 95 DRUG SMUGGLERS HELD
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp