ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਸੁਜਾਨਪੁਰ ਵਿਖੇ
World Day of International Justice ਮਨਾਇਆ
ਪਠਾਨਕੋਟ 17 ਜੁਲਾਈ ( ਰਾਜਿੰਦਰ ਸਿੰਘ ਰਾਜਨ )
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ –ਕਮ- ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ, ਜੀਆਂ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸੁਜਾਨਪੂਰ ਵਿਖੇ World Day of International Justice ਦੇ ਸਬੰਧ ਵਿੱਚ ਵੈਬੀਨਾਰ ਰਾਹੀਂ ਸੈਮੀਨਾਰ ਲਗਾਇਆ ਗਿਆ ।

ਇਸ ਮੋਕੇ ਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਦਿਨ ਇਸ ਲਈ ਮਨਾਇਆ ਜਾਂਦਾ ਹੈ ਕਿਉਂਕਿ ਇਹ ਲੋਕਾਂ ਦੀ ਨਿਆਂ ਦੇ ਹੱਕ ਵਿੱਚ ਜਾਗਰੂਕਤਾ ਅਤੇ ਏਕਤਾ ਵਧਾਉਣ ਦੇ ਨਾਲ ਨਾਲ ਪੀੜਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਲਈ ਮਹੱਤਵਪੂਰਨ ਹੈ ਇਹ ਦਿਨ ਦੁਨੀਆਂ ਭਰ ਦੇ ਵਿਅਕਤੀਆਂ ਨੂੰ ਗੰਭੀਰ ਚਿੰਤਾਵਾਂ ਤੇ ਕੇਂਦ੍ਰਤ ਕਰਨ ਲਈ ਵੀ ਖਿੱਚਦਾ ਹੈ. ਇਹ ਵਿਅਕਤੀਆਂ ਨੂੰ ਵੱਖ ਵੱਖ ਅਪਰਾਧਾਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਨੂੰ ਸਾਵਧਾਨ ਕਰਦਾ ਹੈ ਜੋ ਦੇਸ਼ ਦੀ ਸ਼ਾਂਤੀ, ਸੁਰੱਖਿਆ ਅਤੇ ਤੰਦਰੁਸਤੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਨਾਲ ਹੀ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾ ਦੇ ਬਾਰੇ
ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in ਤੇ ਸੰਪਰਕ ਕਰ ਸਕਦੇ ਹੋ ।
ਇਸ ਮੋਕੇ ਤੇ ਸਕੂਲ ਦਾ ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।

- Punjab Cabinet, under Leadership of CM Mann Approves Three Key Foodgrain Policies For Kharif 2026-27by Adesh Parminder Singh
- My Dream Is To Make Punjab Global Education Hub: CM Bhagwant Singh Mannby Adesh Parminder Singh
- FOUR AFPI CADETS COMMISSIONED AS LIEUTENANTS IN INDIAN ARMYby Adesh Parminder Singh
- Warmest greetings on teachers’ day to teachers across the nation by Punjab Vidhan Sabha Speakerby Adesh Parminder Singh
- ਵਿਧਾਇਕ ਜਿੰਪਾ ਨੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨby Adesh Parminder Singh
- ਬਠਿੰਡਾ ‘ਚ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀby Adesh Parminder Singh
- ਅਮਰੀਕਾ ਦੇ ਮੋਂਟਾਨਾ ਰਾਜ ਵਿੱਚ ਦਿਲ ਦਹਿਲਾ ਦੇਣ ਵਾਲਾ ਕਤਲੇਆਮ: 4 ਬੱਚਿਆਂ ਸਮੇਤ ਪਰਿਵਾਰ ਦੇ 8 ਜੀਆਂ ਦਾ ਕੀਤਾ ਕਤਲby Adesh Parminder Singh
- AAP Delegation to Meet Delhi LG Over Alleged Scams in Capitalby Adesh Parminder Singh
- ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀby Adesh Parminder Singh
- आप को बड़ा झटका, दो दर्जन से अधिक कार्यकर्ता शिरोमणि अकाली दल में शामिलby Adesh Parminder Singh
- ਭਾਸ਼ਾ ਵਿਭਾਗ ਵੱਲੋਂ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗby Adesh Parminder Singh
- MLA Dr. Ishank Kumar : : ₹4.52 Crore Development Works to Strengthen Kot Fatuhi’s Infrastructureby Adesh Parminder Singh
- तीक्ष्ण सूद ने 80 वें स्वतंत्रता दिवस पर कुष्ठ आश्रम में किया ध्वजारोहणby Adesh Parminder Singh
- ਸੋਮਵਾਰ ਨੂੰ ਸਕੂਲਾਂ ’ਚ ਰਹੇਗੀ ਛੁੱਟੀ :ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾby Adesh Parminder Singh
- ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨby Adesh Parminder Singh
- ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾby Adesh Parminder Singh
- MLA Dr. Ishank Kumar: Cloud University Bill Passed in Punjab Assembly, Major Milestone for Hoshiarpurby Adesh Parminder Singh
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾby Adesh Parminder Singh
- LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projectsby Adesh Parminder Singh
- Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰby Adesh Parminder Singh
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾby Adesh Parminder Singh
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈby Adesh Parminder Singh
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆby Adesh Parminder Singh
- P.M Modi recently attended the 2nd WHO Global Summit on Traditional Medicineby Adesh Parminder Singh
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂby Adesh Parminder Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀby Adesh Parminder Singh
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮby Adesh Parminder Singh
- Gas tanker catches fire in Mandiala, MP Dr. Raj expressed sorrowby Adesh Parminder Singh
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨby Adesh Parminder Singh
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇby Adesh Parminder Singh
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆby Adesh Parminder Singh
- #SHESHNAG_TEMPLE : Grand religious program organizes at the historic Sheshnag Templeby Adesh Parminder Singh
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हासby Adesh Parminder Singh
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨby Adesh Parminder Singh
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨby Adesh Parminder Singh
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀby Adesh Parminder Singh
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”by Adesh Parminder Singh
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ीby Adesh Parminder Singh
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇby Adesh Parminder Singh
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰby Adesh Parminder Singh
- LATEST : Vigilance Bureau Punjab ਦੀ ਇਕ ਹੋਰ ਵੱਡੀ ਕਾਰਵਾਈ : ARRESTS OFFICER FOR RECEIVING A BRIBE OF RS 20,000/-by Adesh Parminder Singh

EDITOR
CANADIAN DOABA TIMES
Email: editor@doabatimes.com
Mob:. 98146-40032 whtsapp