News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਫਿਰੋਜ਼ਪੁਰ, 23 ਮਈ :
ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਕੋਈ ਜਹਿਰੀਲੀ ਚੀਜ ਖਾ ਲਈ ਜਿਸ ਦੌਰਾਨ ਇੱਕ ਔਰਤ ਅਤੇ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਤਲਵੰਡੀ ਭਾਈ ਦੇ ਬੁੱਢਾ ਖੂਹ ਦਾ ਰਹਿਣ ਵਾਲਾ ਸੀ।
ਜਿਨ੍ਹਾਂ ਦੇ ਲੜਕੇ ਅਮਨ ਗੁਲਾਟੀ ਨੇ ਸ਼ੇਅਰ ਮਾਰਕੀਟ ਵਿੱਚ ਪੈਸੇ ਇਨਵੈਸਟ ਕੀਤੇ ਸਨ।ਸ਼ੇਅਰ ਮਾਰਕੀਟ ਡਾਊਨ ਜਾਣ ਕਾਰਨ ਉਸ ਨੂੰ ਕਾਫੀ ਘਾਟਾ ਪੈ ਗਿਆ । ਜਿਸ ਦੇ ਚਲਦਿਆਂ ਅਮਨ ਗੁਲਾਟੀ ਸਮੇਤ ਉਸ ਦੀ ਪਤਨੀ ਮੋਨਿਕਾ, ਇੱਕ ਅੱਠ ਸਾਲਾ ਬੱਚੀ ਅਤੇ ਇੱਕ ਢਾਈ ਸਾਲਾਂ ਬੱਚੀ ਨੇ ਜਹਿਰੀਲੀ ਚੀਜ ਖਾ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
1000
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp