ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਹੋਈ
ਚੇਤ ਰਾਮ ਰਤਨ ਚੇਅਰਮੈਨ, ਸੁਖਜਿੰਦਰ ਭੰਗਲ ਪ੍ਰਧਾਨ ਬਣੇ
ਨਵਾਂਸ਼ਹਿਰ (ਐਸਕੇ ਜੋਸ਼ੀ)- ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਨਵਾਂਸ਼ਹਿਰ ਦੀ ਚੋਣ ਜਸਬੀਰ ਸਿੰਘ ਨੂਰਪੁਰ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿਚ ਚੇਤ ਰਾਮ ਰਤਨ ਚੇਅਰਮੈਨ, ਸੁਖਜਿੰਦਰ ਸਿੰਘ ਭੰਗਲ ਪ੍ਰਧਾਨ, , ਸੁਖਦੇਵ ਸਿੰਘ ਸਕੱਤਰ ਜਨਰਲ, ਸੰਜੀਵ ਕੁਮਾਰ ਬੌਬੀ ਖ਼ਜ਼ਾਨਚੀ, ਵਾਸਦੇਵ ਪ੍ਰਦੇਸੀ ਅਤੇ ਦਿਨੇਸ਼ ਕੁਮਾਰ ਸੂਰੀ ਜਨਰਲ ਸਕੱਤਰ, ਹਰਮਿੰਦਰ ਸਿੰਘ ਪ੍ਰੈਸ ਸਕੱਤਰ, ਮਨੋਰੰਜਨ ਕਾਲੀਆ ਮੁੱਖ ਸਲਾਹਕਾਰ, ਸੁਸ਼ੀਲ ਪਾਂਡੇ, ਸੰਜੇ ਕੁਮਾਰ ਮੀਤ ਪ੍ਰਧਾਨ ਅਤੇ ਵਿਜੇ ਕੁਮਾਰ ਮੈਂਬਰ ਚੁਣੇ ਗਏ। ਨਵਨਿਯੁਕਤ ਪ੍ਰਧਾਨ ਸੁਖਜਿੰਦਰ ਸਿੰਘ ਭੰਗਲ ਦਾ ਸਿਰਪਾਓ ਅਤੇ ਹਾਰ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ ਭੰਗਲ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਜੋ ਵੀ ਮੈਨੂੰ ਯੂਨੀਅਨ ਨੇ ਮਾਣ ਦਿੱਤਾ ਹੈ, ਮੈਂ ਉਸ ਦਾ ਸਦਾ ਰਿਣੀ ਰਹਾਂਗਾ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
