ਪੰਜਾਬ : ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ।, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।
News
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
1000

EDITOR
CANADIAN DOABA TIMES
Email: editor@doabatimes.com
Mob:. 98146-40032 whtsapp