ਚੰਡੀਗੜ੍ਹ : ਪੀਆਰਟੀਸੀ ਤੇ ਪਨਬੱਸ ਕਾਂਟ੍ਰੈਕਟ ਮੁਲਾਜ਼ਮ ਅੱਜ ਤੋਂ ਤਿੰਨ ਦਿਨ ਦੀ ਹੜਤਾਲ ’ਤੇ ਹਨ।। ਇਸ ਹਾਲਤ ’ਚ ਬੁੱਧਵਾਰ ਤਕ ਤਿੰਨ PRTC ਤੇ PUNBUS ਦੀਆਂ ਬੱਸਾਂ ਦੀ ਸੇਵਾ ਪ੍ਰਭਾਵਿਤ ਰਹੇਗੀ।
ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਮਨਾਉਣ ਦੀ ਕੋਸ਼ਿੱਸ਼ ਹੈ ਪਰ ਫਿਲਹਾਲ ਕੋਈ ਕਾਮਯਾਬੀ ਨਹੀਂ ਮਿਲੀ। ਠੇਕਾ ਮੁਲਾਜ਼ਮਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸੇ ਦੌਰਾਨ ਛੇ ਜਨਵਰੀ ਨੂੰ ਚੱਕਾ ਜਾਮ ਤੇ ਸੱਤ ਜਨਵਰੀ ਨੂੰ ਚੰਡੀਗੜਵ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਪੀਆਰਟੀਸੀ ਤੇ ਪਨਬੱਸ ਵਰਕਰਸ ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਵਾਰ-ਵਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੂੰ ਭਰੋਸਾ ਦੇ ਕੇ ਸ਼ਾਂਤ ਕਰਵਾ ਦਿੱਤਾ ਜਾਂਦਾ ਹੈ ਪਰ ਹੁਣ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੇ।
1000
News
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





