ਲੁਧਿਆਣਾ : ਪੰਜਾਬ ਦੀਆਂ ਕੇਂਦਰੀ ਜੇਲਾਂ ਵਿਚ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿਚ ਬੀਤੇ ਦਿਨ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 11 ਮੋਬਾਇਲ ਫੋਨ, ਲੁਧਿਆਣਾ ਚ 16 ਅਤੇ ਫ਼ਰੀਦਕੋਟ ਵਿੱਚੋ 18 ਫੋਨ ਬਰਾਮਦ ਹੋਏ ਹਨ।
ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 2 ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਖਿਲਾਫ 52-ਏ, ਪਰੀਜ਼ਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
News
- ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਬੱਚਿਆਂ ਦੀ ਟੀਬੀ ਟੈਸਟਿੰਗ ਅਤੇ ਇਲਾਜ ਲਈ ਹਿੱਸੇਦਾਰਾਂ ਨਾਲ ਇੱਕ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਆਯੋਜਿਤ
- ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
- ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
- ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp