ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਹੋਏ।
ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਕੀਤੀ।
1000
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp