ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦੇ ਬੁਨਿਆਦੀ ਵਿਕਾਸ ਲਈ ਖਰਚ ਕੀਤੇ ਜਾਣਗੇ 40 ਲੱਖ 40 ਹਜ਼ਾਰ ਰੁਪਏ
ਹੁਸ਼ਿਅਆਰਪੁਰ, 7 ਦਸੰਬਰ (ਆਦੇਸ਼ ) : ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦੇ ’ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ’ ਤਹਿਤ ਬਨਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸਦਕਾ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਦੀ ਦਿਸ਼ਾ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਬੱਚਿਆਂ ਨੂੰ ਪਲੇਅ ਵੇ ਢੰਗ ਨਾਲ ਪੜ੍ਹਾਈ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਵਾਤਾਵਰਣ ਦੇਣ ਲਈ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਲਈ 40 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।
ਵਿਧਾਇਕ ਨੇ ਕਿਹਾ ਕਿ ਆਧੁਨਿਕ ਸੁਵਿਧਾਵਾਂ ਅਤੇ ਪ੍ਰੇਰਣਾਦਾਇਕ ਵਾਤਾਵਰਣ ਨਾਲ ਇਹ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗਾ। ਪ੍ਰੋਜੈਕਟ ਤਹਿਤ ਸਕੂਲ ਵਿਚ ਬੁਨਿਆਦੀ ਸੁਵਿਧਾਵਾਂ ਨੂੰ ਬਿਹਤਰ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਲਈ ਸਿੱਖਿਆ ਨੂੰ ਆਨੰਦਦਾਇਕ ਅਤੇ ਪ੍ਰਭਾਵੀ ਬਣਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਕਿਹਾ ਕਿ ਇਹ ਪ੍ਰੇਰਣਾ ਹੋਰ ਬੱਚਿਆਂ ਨੂੰ ਵੀ ਬਿਹਤਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰੇਗੀ।
ਇਸ ਸਮਾਗਮ ਵਿਚ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਹਰਜਿੰਦਰ ਸਿੰਘ, ਸਕੂਲ ਹੈਡ ਪ੍ਰਵੀਨ ਸ਼ਰਮਾ, ਰਾਜਨ ਸੈਣੀ, ਬਖਤਾਵਰ ਸਿੰਘ, ਸੁਮਨ ਬਹਿਲ, ਸਤਵੀਰ ਸਤੀ ਸਮੇਤ ਹੋਰ ਪਤਵੰਤੇ ਮੌਜੂਦ ਸਨ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp