ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ
ਚੰਡੀਗੜ੍ਹ, 2 ਫਰਵਰੀ (CDTNEWS)
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
by Adesh Parminder Singh
ਗੜ੍ਹਦੀਵਾਲ /ਹੁਸ਼ਿਆਰਪੁਰ (ਆਦੇਸ਼ ) ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hosairpur ਕੁਲਦੀਪ ਸਿੰਘ ਨੇ ਅੱਜ ਬਤੌਰ ਐਸਡੀਓ ਗੜ੍ਹਦੀਵਾਲਾ ਚ ਆਪਣੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
by Adesh Parminder Singh
ਹੁਸ਼ਿਆਰਪੁਰ, 24 ਅਗਸਤ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ 22 ਅਗਸਤ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਸਥਿਤ ਮੰਡਿਆਲਾ ਪਿੰਡ ਵਿਚ ਵਾਪਰੀ ਐਲ.ਪੀ.ਜੀ ਧਮਾਕੇ ਦੀ
- Gas tanker catches fire in Mandiala, MP Dr. Raj expressed sorrow
by Adesh Parminder Singh
Hoshiarpur, (CDT NEWS-) –Last night, a tragic incident of a gas tanker catching fire in village Mandiala left
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
by Adesh Parminder Singh
ਚੰਡੀਗੜ੍ਹ, 23 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
by Adesh Parminder Singh
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਮੰਡਿਆਲਾ ਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਹੋ ਗਿਆ। ਮੰਡਿਆਲਾ ਪਿੰਡ ਦੇ ਨੇੜੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ‘ਤੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
by Adesh Parminder Singh
ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।…
- #SHESHNAG_TEMPLE : Grand religious program organizes at the historic Sheshnag Temple
by Adesh Parminder Singh
Hoshiarpur, August 17 (CDT NEWS) –
On the auspicious occasion of Shri Krishna Janmashtami, a grand religious program was organized at the historic Sheshnag Temple,
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हास
by Adesh Parminder Singh
गढ़दीवाला / होशियारपूर :: पूर्व प्रधानमंत्री श्री अटल बिहारी वाजपेई की पुण्यतिथि पर उनको नमन करने के पश्चात समाज सेवक दुष्यंत मिन्हास पूर्ण चंद सुरती राम मदनलाल
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨ
by Adesh Parminder Singh
ਪੁਸਤਕ ਵਿਮੋਚਨ ਤੇ ਸਨਮਾਨ ਸਮਾਰੋਹ ਐਡਮਿੰਟਨ (ਕੈਨੇਡਾ) / ਬਲਵਿੰਦਰ ਬਾਲਮ :: ਮਿਲਵੁਡ ਕਲਚਰਲ ਸੁਸਾਇਟੀ ਐਡਮਿੰਟਨ ਵਿਖੇ ਪ੍ਰੋ. ਬਲਤੇਜ ਸਿੰਘ ਗਿੱਲ, ਰੇਸ਼ਮ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਸੰਧੂ ਦੇ ਉੱਦਮਸਦਕਾ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਸ ਪੁਸਤਕ ਦੇ ਲੇਖਕ ਹਨ…
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
by Adesh Parminder Singh
ਟਾਂਡਾ/ਮੁਕੇਰੀਆਂ (ਹੁਸ਼ਿਆਰਪੁਰ), 14 ਅਗਸਤ :
ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਰਗੀ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਟਾਂਡਾ, ਦਸੂਹਾ
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀ
by Adesh Parminder Singh
ਚੰਡੀਗੜ੍ਹ: ਪ੍ਰਧਾਨਮੰਤਰੀ ਗ੍ਰਾਮੀਨ ਸੜਕ ਯੋਜਨਾ (PMGSY)-III ਦੇ ਤਹਿਤ ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਕੇਂਦਰ ਸਰਕਾਰ ਨੇ ਰੱਦ ਕਰ ਦਿੱਤੀਆਂ ਹਨ। ਕਾਰਨ ਦੱਸਿਆ ਗਿਆ ਹੈ ਕਿ ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”
by Adesh Parminder Singh
ਚੱਬੇਵਾਲ/ ਹੁਸ਼ਿਆਰਪੁਰ (ਆਦੇਸ਼ ) ਆਪਣੇ ਬੱਚਿਆਂ ਨੂੰ ਅਤੇ ਸਮਾਜ ਨੂੰ, ਆਪਣੇ ਭਵਿੱਖ ਨੂੰ ਬਚਾਉਣ ਲਈ ਆਉ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਣ ਵਿੱਚ ਸਰਕਾਰ ਦਾ ਸਾਥ ਦਈਏ।ਇਸ ਵੰਗਾਰ
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ी
by Adesh Parminder Singh
माहिलपुर (होशियारपुर), 13 अगस्त (आदेश ) :
नशे के खिलाफ जारी अभियान को और गति देते हुए आज खालसा कॉलेज, माहिलपुर में एक विशेष बैठक आयोजित की गई। बैठक की अध्यक्षता पंजाब
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇ
by Adesh Parminder Singh
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰ
by Adesh Parminder Singh
ਡੱਫਰ (ਹੁਸ਼ਿਆਰਪੁਰ ) ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਡੀ. ਡੀ. ਓ. ਪ੍ਰਿੰਸੀਪਲ ਸ੍ਰੀ ਅਕਾਸ਼ਦੀਪ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਦਿਨੇਸ਼ ਠਾਕੁਰ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...