ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਮਹਾਰੈਲੀ 11 ਫਰਵਰੀ ਨੂੰ ਖਡੂਰ ਸਾਹਿਬ ਦੇ ਪਿੰਡ ਸ਼ੇਰੋਂ ’ਚ ਹੋਵੇਗੀ। ਇਸ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ।
ਇਸ ਮਹਾਰੈਲੀ ’ਚ ‘ਆਪ’ ਕੋਈ ਸਿਆਸੀ ਧਮਾਕਾ ਕਰ ਸਕਦੀ ਹੈ. ਮੰਨਿਆ ਜਾ ਰਿਹਾ ਹੈ ਕਿ ਇਸ ’ਚ ਬਾਦਲ ਦਲ, ਭਾਜਪਾ ਤੇ ਕਾਂਗਰਸ ਦੇ ਕੁਝ ਆਗੂ ‘ਆਪ’ ਦਾ ਪੱਲਾ ਫੜ੍ਹ ਸਕਦੇ ਹਨ।
ਲੋਕ ਸਭਾ ਖੇਤਰ ਖਡੂਰ ਸਾਹਿਬ ਦੇ ‘ਆਪ’ ਇੰਚਾਰਜ ਬਲਜੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸੂਬੇ ਦੀਆਂ 13 ਸੀਟਾਂ ’ਤੇ ਚੋਣ ਲੜਨ ਲਈ ਪਾਰਟੀ ਪੂਰੀ ਤਰ੍ਹਾਂ ਜੋਸ਼ ’ਚ ਹੈ।
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp