ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ।
ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।ਓਹਨਾ ਕਿਹਾ ਹੈ ਕਿ ਜਨਤਾ ਦੇ ਨਾਲ ਕੀਤੇ ਵਾਦੇ ਉਹ ਪੂਰੇ ਨਹੀਂ ਕਰ ਸਕੇ।
ਓਧਰ ਮੁੱਖ ਮੰਤਰੀ ਆਤਿਸ਼ੀ ਨੇ ਓਹਨਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਗੌਰਤਲਬ ਹੈ ਕਿ ਕੈਲਾਸ਼ ਗਹਿਲੋਤ ਦੇ ਖਿਲਾਫ ਦੇ ਕੇਸ ਵੀ ਚਾਲ ਚਾਲ ਰਹੇ ਹਨ .
ਇਹ ਵੀ ਕਿਹਾ ਜਾ ਰਿਹਾ ਕਿ ਉਹ ਭਾਜਪਾ ਚ ਵੀ ਸ਼ਾਮਿਲ ਹੋ ਸਕਦੇ ਹਨ।
News
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow

EDITOR
CANADIAN DOABA TIMES
Email: editor@doabatimes.com
Mob:. 98146-40032 whtsapp