ਗੁਰਦਾਸਪੁਰ, 25 ਅਪ੍ਰੈਲ : ਧਾਰੀਵਾਲ ’ਚ ਇਕ ਜਿਉਲਰ ਦੀ ਦੁਕਾਨ ’ਚ ਕੰਮ ਕਰਦੇ ਮੌਜੂਦਾ ਕੌਂਸਲਰ ਦੇ ਬੇਟੇ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਅਮਿਤ ਨਾਂ ਦੇ ਕੌਂਸਲਰ ਪੁੱਤਰ ਨੂੰ ਪਹਿਲਾਂ ਗੁਰਦਾਸਪੁਰ ਅਤੇ ਫੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇਉਸਦਾ ਦਾ ਇਲਾਜ ਚਲ ਰਿਹਾ ਹੈ।
ਜਾਣਕਾਰੀ ਅਨੁਸਾਰ ਅਮਿਤ ਸ਼ਹਿਰ ਅੰਦਰ ਪੁਰਾਣੇ ਬੱਸ ਸਟੈਂਡ ਦੇ ਨੇੜੇ ਆਪਣੀ ਸੁਨਿਆਰੇ ਦੀ ਦੁਕਾਨ ਬੰਦ ਕਰ ਕੇ ਰਾਤ 9 ਵਜੇ ਦੇ ਕਰੀਬ ਵਾਪਸ ਘਰ ਜਾਣ ਲੱਗਾ ਹੀ ਸੀ ਕਿ ਉਸ ਤੇ ਅਣਪਛਾਤੇ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਤਿੰਨ ਗੋਲੀਆਂ ਲੱਗਣ ਨਾਲ ਅਮਿਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਅਮਿਤ ਦੇ ਪਿਤਾ ਰਜਿੰਦਰ ਧੁੰਨਾ ਧਾਰੀਵਾਲ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਜਿੱਤ ਕੇ ਕੌਂਸਲਰ ਬਣੇ ਸਨ।
ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਖੋਲ ਬਰਾਮਦ ਕੀਤੇ ਗਏ ਹਨ.
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
