ਫਗਵਾੜਾ : ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦੀ ਹੱਤਿਆ ਕਰ ਦਿੱਤੀ ਹੈ । ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇੱਕ ਵਿਅਕਤੀ ਰਾਤ 10 ਕੁ ਵਜੇ ਦੇ ਕਰੀਬ ਗੁਰੂ ਘਰ ਦੇ ਬਾਥਰੂਮ ‘ਚ ਲੁਕ ਗਿਆ, ਜਦੋਂ ਗੁਰੂ ਘਰ ਦੇ ਪ੍ਰਬੰਧਕ ਬਾਥਰੂਮ ਵੱਲ ਗਏ ਤਾਂ ਅੰਦਰੋਂ ਕਿਸੇ ਨੇ ਦਰਵਾਜ਼ਾ ਬੰਦ ਕੀਤਾ ਹੋਇਆ ਸੀ ਜਿਸ ਤੋਂ ਬਾਅਦ ਦਰਵਾਜ਼ਾ ਖੜਕਾਇਆ ਗਿਆ ਤਾਂ ਉਹ ਵਿਅਕਤੀ ਨਿਹੰਗ ਸਿੰਘ ਨਾਲ ਹੱਥੋਪਾਈ ਹੋਣ ਲੱਗਾ। ਐਸਐਸਪੀ ਵੱਤਸਲਾ ਗੁਪਤਾ ਮੌਕੇ ‘ਤੇ ਪਹੁੰਚ ਗਏ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ‘ਚ ਭੇਜ ਦਿੱਤਾ ਗਿਆ। ਅਗਲੀ ਕਾਰਵਾਈ ਜਾਰੀ ਹੈ।
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp



















