- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
ਚੰਡੀਗੜ੍ਹ : Lok Sabha Elections 2024: ਪੰਜਾਬ ‘ਚ ਪਹਿਲੀ ਜੂਨ ਸ਼ਨਿਚਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਤੇ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ। ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਕਾਰਨ ਇਹ ਛੁੱਟੀ ਕੀਤੀ ਗਈ ਹੈ।
30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਵੋਟਾਂ ਦੀ ਗਿਣਤੀ ਵਾਲੇ ਦਿਨ ਤਕਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ‘ਚ ਵੀ ਸ਼ਰਾਬ ਨਹੀਂ ਦਿੱਤੀ ਜਾਵੇਗੀ।
ਇਸ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp