News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਸ੍ਰੀਨਗਰ :: ਕੁਲਗਾਮ ਜ਼ਿਲੇ ਦੇ ਨਿਪੋਰਾ ਇਲਾਕੇ ‘ਚ ਦੁਪਹਿਰ ਨੂੰ ਹੋਏ ਇਕ ਸੜਕ ਹਾਦਸੇ ‘ਚ ਪੰਜਾਬ ਦੇ ਚਾਰ ਨਿਵਾਸੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਕਾਜ਼ੀਗੁੰਡ ਤੋਂ ਸ਼੍ਰੀਨਗਰ ਜਾ ਰਿਹਾ ਇਕ ਵਾਹਨ ਨਿਪੋਰਾ ਇਲਾਕੇ ‘ਚ ਗਰਿੱਡ ਸਟੇਸ਼ਨ ਨੇੜੇ ਸੜਕ ਤੋਂ ਫਿਸਲ ਗਿਆ। ਘਟਨਾ ਸਮੇਂ ਗੱਡੀ ਵਿੱਚ 7 ਸੈਲਾਨੀ ਸਵਾਰ ਸਨ। ਇਹ ਸਾਰੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ।
ਜ਼ਖ਼ਮੀਆਂ ਨੂੰ ਅਨੰਤਨਾਗ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਮਿਰਤਕਾਂ ਚ ਸੰਦੀਪ ਸ਼ਰਮਾ (28), ਰੋਮੀ (26), ਜਗਦੀਸ਼ ਉਰਫ਼ ਹਨੀ (23), ਗੁਰਮੀਤ ਸਿੰਘ (23) ਦੀ ਮੌਤ ਹੋ ਗਈ। ਜਦਕਿ ਹਰਚੰਦ ਸਿੰਘ (34), ਕਰਨਪਾਲ (25), ਆਸ਼ੂ (18) ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
1000
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp