ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਟਕਪੂਰਾ ਦੇ ਬਹਿਬਲਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ।
ਉਮਰਾਨੰਗਲ ਨੂੰ ਐਫਆਈਆਰ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਜਦੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ ਤਾਂ ਉਸ ਨੇ ਕੈਟ ਦੀ ਸ਼ਰਨ ਲਈ ਸੀ। ਉਸ ਦੀ ਪਟੀਸ਼ਨ ਕੈਟ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਓਹਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ।
2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp