- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਹੁਸ਼ਿਆਰਪੁਰ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਪਰਵਾਹੀ ਵਰਤਣ ਵਾਲੇ ਅਫਸਰਾਂ ’ਤੇ ਸ਼ਿਕੰਜਾ ਕੱਸਦਿਆਂ ਸੀਨੀਅਰ ਅਫਸਰਾਂ ਨੂੰ ਸਖ਼ਤ ਕਾਰਵਾਈਆਂ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਦੇ ਇਨ੍ਹਾਂ ਨਿਰਦੇਸ਼ਾਂ ਤਹਿਤ ਡੀਆਈਜੀ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਸਵੇਰੇ 7:30 ਦੇ ਕਰੀਬ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਥਾਣਾ ਟਾਂਡਾ ਵਿਖੇ ਅਚਨਚੇਤ ਚੈਕਿੰਗ ਕੀਤੀ।

ਡੀਆਈਜੀ ਦੇ ਇਸ ਦੌਰੇ ਦੌਰਾਨ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਮੌਜੂਦ ਸੀ। ਐਸਐਚਓ ਥਾਣਾ ਟਾਂਡਾ ਰਮਨ ਕੁਮਾਰ ਅਤੇ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ ਵੀ ਆਪਣੇ ਨਿਵਾਸ ਸਥਾਨਾਂ ਵਿੱਚ ਹੀ ਸਨ। ਬਾਕੀ ਪੁਲਿਸ ਫੋਰਸ ਥਾਣੇ ਵਿੱਚ ਸਵੇਰੇ 9 ਵਜੇ ਤੋਂ 9:15 ਦੇ ਦਰਮਿਆਨ ਪਹੁੰਚੀ। ਡੀਆਈਜੀ ਦੌਰੇ ਦੌਰਾਨ ਥਾਣੇ ’ਚ ਇਕ ਘੰਟਾ 45 ਮਿੰਟ ਤੱਕ ਮੌਜੂਦ ਰਹੇ। ਗੈਰ ਹਾਜ਼ਰੀ ਤੋਂ ਅਲਾਵਾ ਇਸ ਦੌਰਾਨ ਉਨ੍ਹਾਂ ਨੇ ਥਾਣੇ ਵਿੱਚ ਸੁਰੱਖਿਆ ਚ ਲਾਪਰਵਾਹੀ ਦੀਆਂ ਅਨੇਕਾਂ ਖਾਮੀਆਂ ਨੋਟ ਕੀਤੀਆਂ।
ਇਸ ਤੋਂ ਤੁਰੰਤ ਬਾਅਦ ਡੀਐਸਪੀ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ ਐਸਐਚਓ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਮੁਅੱਤਲ ਕਰ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp