ਜਲੰਧਰ : ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਅਜੀਤ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਸਁਤ ਦਿਨਂ ਵਿਚ ਜਲੰਧਰ ਰੇਂਜ ਦਫਤਰ ਪੇਸ਼ ਹੋਣ ਲਈ ਨੋਟਿਸ ਜਾਰੀ ਕਰ ਦਿੱਤੋ ਹੈ ਹੈ।
ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਸਮੇਤ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪੁੱਜੇ। ਜਿੱਥੇ ਉਹਨਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ ।
ਜਿਸ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੰਗ ਏ ਆਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਵਿਚ ਬੇਨਿਯਮੀਆਂ ਸਬੰਧੀ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹਨਾਂ (ਹਮਦਰਦ) ਅਤੇ ਹੋਰਾਂ ਵਿਰੁੱਧ ਫੰਡਾਂ ਵਿਚ ਗੜਬੜੀ ਦੇ ਸਬੂਤ ਮਿਲੇ ਹਨ, ਨੋਟਿਸ ਵਿਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹਨਾਂ ਨੂੰ ਵਿਜੀਲੈਂਸ ਦਫਤਰ ਜਲੰਧਰ ਪੇਸ਼ ਹੋਣਾ ਪਵੇਗਾ। ਜਿੱਥੇ ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
