ਨਵੀਂ ਦਿੱਲੀ : ਭਾਰਤ ਦੇ ਨਵ-ਨਿਯੁਕਤ ਟੀ-20 ਕਪਤਾਨ ਰੋਹਿਤ ਸ਼ਰਮਾ ਨੂੰ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਲਈ ਆਰਾਮ ਦਿੱਤਾ ਜਾਵੇਗਾ ਜਦਕਿ ਵਿਰਾਟ ਕੋਹਲੀ ਸ਼ੁਰੂਆਤੀ ਮੈਚ ‘ਚ ਨਹੀਂ ਖੇਡ ਸਕਣਗੇ।
ਅਜਿਹੇ ‘ਚ ਘਰੇਲੂ ਸੀਰੀਜ਼ ‘ਚ ਕੰਮ ਦੇ ਬੋਝ ਦੇ ਪ੍ਰਬੰਧਨ ਕਾਰਨ ਮਾਨਸਿਕ ਅਤੇ ਸਰੀਰਕ ਤੌਰ ‘ਤੇ ਥੱਕ ਚੁੱਕੀ ਟੀਮ ਇੰਡੀਆ ਥੋੜੀ ਕਮਜ਼ੋਰ ਨਜ਼ਰ ਆਵੇਗੀ। ਅਜਿੰਕਿਆ ਰਹਾਣੇ ਕਾਨਪੁਰ ਵਿੱਚ ਪਹਿਲੇ ਟੈਸਟ ਵਿੱਚ ਟੀਮ ਦੀ ਅਗਵਾਈ ਕਰੇਗਾ ਕਿਉਂਕਿ ਕੋਹਲੀ ਨੇ ਜੈਪੁਰ ਵਿੱਚ 17 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਤੋਂ ਬਾਹਰ ਹੋਣ ਤੋਂ ਬਾਅਦ ਆਪਣੀ ਛੁੱਟੀ ਵਧਾ ਦਿੱਤੀ ਹੈ। ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਮੁਤਾਬਕ ਵੀਰਵਾਰ ਨੂੰ ਚੋਣ ਕਮੇਟੀ ਦੀ ਬੈਠਕ ਤੋਂ ਬਾਅਦ ਟੀਮ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ ਪਰ ਅਧਿਕਾਰਤ ਘੋਸ਼ਣਾ ਦਾ ਅਜੇ ਇੰਤਜ਼ਾਰ ਹੈ।
- P.M Modi recently attended the 2nd WHO Global Summit on Traditional Medicineby Adesh Parminder Singh
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂby Adesh Parminder Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀby Adesh Parminder Singh
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮby Adesh Parminder Singh
- Gas tanker catches fire in Mandiala, MP Dr. Raj expressed sorrowby Adesh Parminder Singh
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨby Adesh Parminder Singh
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇby Adesh Parminder Singh
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆby Adesh Parminder Singh
- #SHESHNAG_TEMPLE : Grand religious program organizes at the historic Sheshnag Templeby Adesh Parminder Singh
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हासby Adesh Parminder Singh
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨby Adesh Parminder Singh
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨby Adesh Parminder Singh
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀby Adesh Parminder Singh
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”by Adesh Parminder Singh
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ीby Adesh Parminder Singh
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇby Adesh Parminder Singh
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰby Adesh Parminder Singh
- LATEST : Vigilance Bureau Punjab ਦੀ ਇਕ ਹੋਰ ਵੱਡੀ ਕਾਰਵਾਈ : ARRESTS OFFICER FOR RECEIVING A BRIBE OF RS 20,000/-by Adesh Parminder Singh
- #DGP_GOURAV_YADAV : ON DAY 164, PUNJAB POLICE CONDUCTS RAIDS AT 352 SITES; 95 DRUG SMUGGLERS HELDby Adesh Parminder Singh
- #DGP_PUNJAB : PUNJAB POLICE SOLVES NAWANSHAHR GRENADE ATTACK CASE; FIVE OPERATIVES OF BKI HELD WITH HAND-GRENADE, PISTOLby Adesh Parminder Singh
- ਪਠਾਨਕੋਟ-ਡਲਹੌਜ਼ੀ ਭੂ-ਸ੍ਰਖਲਣ ਕਾਰਨ ਰਾਸ਼ਟਰੀ ਰਾਜਮਾਰਗ ਬੰਦ, ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਅਤੇ ਹਿਮਾਚਲ ਵਿੱਚ ਵਧੇਰੇ ਬਾਰਸ਼ ਹੋਣ ਦੀ ਸੰਭਾਵਨਾby Adesh Parminder Singh
- Vigilance Bureau Punjab Arrests ASI for Briberyby Adesh Parminder Singh
- संजीव अरोड़ा बने लायंस क्लब 321-डी के (नेत्रदान)जिला चेयरमैनby Adesh Parminder Singh
- ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆby Adesh Parminder Singh
- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ਼ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਚੁਣੇ ਗਏby Adesh Parminder Singh
- ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਅੱਠ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾby Adesh Parminder Singh
- #MLA_JIMPA : -ਸੋਨਾਲੀਕਾ ਦੀ ਮਦਦ ਨਾਲ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦਾ ਕੀਤਾ ਉਦਘਾਟਨby Adesh Parminder Singh
- तीज का त्योहार – पंजाबी परंपराओं और साझी संस्कृति का उत्सव – डॉ. ईशांक कुमारby Adesh Parminder Singh
- FOLLOWING THE FOOTSTEPS OF GREAT MARTYRS TO SERVE PUNJAB AND PUNJABIS: ASSERTS CMby Adesh Parminder Singh
- Saroj Singh Chauhan elected as the new President of Chandigarh Photographers Associationby Adesh Parminder Singh
- ਹੁਣ ਪਟਵਾਰੀਆਂ ਕੋਲ ਜਾਣ ਦੀ ਲੋੜ ਨਹੀਂ, ਘਰ ਬੈਠੇ ਪ੍ਰਾਪਤ ਕਰੋ ਮਾਲ ਵਿਭਾਗ ਦੀਆਂ 6 ਸੇਵਾਵਾਂ – DC ਆਸ਼ਿਕਾ ਜੈਨby Adesh Parminder Singh
- Inspired by Bhagat Singh, Punjab’s Youth Will Now Become the Torchbearers of Change : CM Bhagwant Mannby Adesh Parminder Singh
- Kejriwal Announces Sports club in every village of Punjabby Adesh Parminder Singh
- #DC_HOSHIARPUR : ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀby Adesh Parminder Singh
- #sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾby Adesh Parminder Singh
- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,by Adesh Parminder Singh
- ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰby Adesh Parminder Singh
- #Aman_Arora strongly condemns Pahalgam terror attackby Adesh Parminder Singh
- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨby Adesh Parminder Singh

EDITOR
CANADIAN DOABA TIMES
Email: editor@doabatimes.com
Mob:. 98146-40032 whtsapp





































