ਚੰਡੀਗੜ੍ਹ : ਪੰਜਾਬ ’ਚ ਸ਼ੁੱਕਰਵਾਰ ਤੋਂ ਲੈ ਕੇ ਅੱਜ ਸ਼ਨੀਵਾਰ ਨੂੰ ਸਾਰਾ ਦਿਨ ਰੁਕ ਰੁਕ ਕੇ ਬਾਰਿਸ਼ ਹੋ ਰਹੀ ਹੈ .
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 30 ਦਸੰਬਰ ਤਕ ਸੂਬੇ ’ਚ ਸੰਘਣੀ ਧੁੰਦ ਪੈ ਸਕਦੀ ਹੈ। 31 ਦਸੰਬਰ ਨੂੰ ਕੁਝ ਥਾਵਾਂ ’ਤੇ ਠੰਢੀਆਂ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਖੇਤੀ ਮਾਹਰਾਂ ਮੁਤਾਬਕ ਇਹ ਬਾਰਿਸ਼ ਕਣਕ ਦੀ ਫ਼ਸਲ ਲਈ ਫਾਇਦੇਮੰਦ ਹੈ ਪਰ ਗੜੇਮਾਰੀ ਨਾਲ ਨੁਕਸਾਨ ਵੀ ਹੋ ਸਕਦਾ ਹੈ।ਜੇਕਰ ਆਲੂ ਦੇ ਖੇਤਾਂ ’ਚ ਜੇ ਪਾਣੀ ਜਮ੍ਹਾ ਹੋ ਜਾਂਦਾ ਹੈ ਤਾਂ ਇਹ ਨੁਕਸਾਨਦਾਇਕ ਹੋ ਸਕਦਾ ਹੈ।
Advertisements

1000
News
- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements

Advertisements
Advertisements

Advertisements

Advertisements

Advertisements

Advertisements
