LATEST.. ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ 15 ਪਰਚੇ ਦਰਜ

ਨਵਾਂਸ਼ਹਿਰ, 4 ਮਈ (ਜੋਸ਼ੀ) : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅੱਜ 15 ਪਰਚੇ ਦਰਜ ਕੀਤੇ ਗਏ ਹਨ।

Read More

Breaking News : Updated:: ਕੋਵਿਡ-19:ਜਿਲਾ ਮੈਜਿਸਟ੍ਰੇਟ ਵਲੋਂ 15 ਮਈ ਤਕ ਹੋਰ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 02 ਮਈ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਐਤਵਾਰ ਸ਼ਾਮ ਨੂੰ ਪਹਿਲਾਂ ਤੋਂ ਜਾਰੀ ਹਦਾਇਤਾਂ/ਪਾਬੰਦੀਆਂ ਦੇ ਨਾਲ-ਨਾਲ 15 ਮਈ ਤਕ ਹੋਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

Read More

LATEST.. ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਦੇ ਸਬੰਧ ’ਚ 1 ਮਈ, 2021 ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ 1 ਮਈ, 2021 ਦਿਨ ਸਨੀਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Read More

LATEST.. 911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ : ਮੁੱਖ ਸਕੱਤਰ ਵਿਨੀ ਮਹਾਜਨ

ਚੰਡੀਗੜ੍ਹ, 27 ਅਪ੍ਰੈਲ : ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ।

Read More

घरेलू एकांतवास के अधीन ज़रूरतमन्दों को कोरोना फतेह किट के साथ फूड किट देने के लिए कहा

मुख्य सचिव पंजाब श्रीमती विनी महाजन ने राज्य के चिकित्सा शिक्षा एवं अनुसंधान विभाग को निर्देश दिए कि कोविड टैस्ट के नतीजे 24 घंटों के अंदर-अंदर सम्बन्धित लोगों तक पहुँचने चाहिएं। उन्होंने योग्य व्यक्तियों से अपील की कि वह कोविड टीकाकरण के लिए आगे आएं, जिससे कोविड-19 को तेज़ी से बढऩे को वैक्सीन की सहायता से रोका जा सके।
प्रशासनिक सचिवों, डिप्टी कमिश्नरों, सी.पीज़ और एसएसपीज़ के साथ राज्य में कोविड की स्थिति की समीक्षा करते हुए मुख्य सचिव ने सम्बन्धित विभागों को घरेलू एकांतवास के अधीन मरीज़ों को कोरोना फतेह किट के साथ-साथ फूड किटें भी मुहैया करवाने के

Read More

Latest Big News : PUNJAB CM DIGITALLY ORDERS MASS TRANSFERS OF 19905 SCHOOL TEACHERS UNDER TEACHERS TRANSFER POLICY-2019

Chandigarh, March 24:
Punjab Chief Minister Captain Amarinder Singh on Wednesday digitally ordered mass general transfers of school teachers through the online portal of Education Department, in line with the Teachers Transfer Policy-2019.
With the touch of a button, the

Read More

Latest : ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ 19 ਮਾਰਚ ਤੋਂ

ਚੰਡੀਗੜ 17 ਮਾਰਚ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ 3704 ਅਧਿਆਪਕਾਂ ਦੀ ਚਾਰ ਦਿਨਾਂ ਸਿਖਲਾਈ 19 ਮਾਰਚ 2021 ਤੋਂ ਆਰੰਭ ਹੋਵੇਗੀ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵ- ਨਿਯੁਕਤ ਅਧਿਆਪਕਾਂ ਨੂੰ ਸਿਖਲਾਈ 19 ਮਾਰਚ ਤੋਂ 23 ਮਾਰਚ 2021 ਤੱਕ ਹੋਵੇਗੀ

Read More

ब्रेकिंग न्यूज़ पूर्व : उपमुख्यमंत्री सुखबीर सिंह बादल को मोहाली के फोर्टिस अस्पताल से वेदांता अस्पताल गुरुग्राम शिफ्ट किया, सूत्रों से मिली जानकारी,

पूर्व उपमुख्यमंत्री सुखबीर सिंह बादल को मोहाली के फोर्टिस अस्पताल से वेदांता अस्पताल गुरुग्राम शिफ्ट किया,
सूत्रों से मिली जानकारी,
कोरोनावायरस होने के बाद मोहाली के फोर्टिस अस्पताल में उपचाराधीन थे शिरोमणि अकाली

Read More

LATEST: ਗੁਰਦਾਸਪੁਰ ਚ ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ

ਗੁਰਦਾਸਪੁਰ 15 ਮਾਰਚ (ਅਸ਼ਵਨੀ )

-ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੀਆਂ ਘਰੇਲੂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।
ਹਰਦੀਪ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆ

Read More

ਵੱਡੀ ਖ਼ਬਰ : ਪੁਲਿਸ ਵੱਲੋਂ 3 ਪਿਸਤੌਲਾਂ ਸਮੇਤ 3 ਵਿਅਕਤੀ ਗਿ੍ਰਫਤਾਰ, ਬਿਹਾਰ ਤੋਂ ਅਸਲਾ ਲੈ ਕੇ ਪੰਜਾਬ ’ਚ ਵੇਚਦੇ ਸਨ

ਪਟਿਆਲਾ, 15 ਮਾਰਚ-
ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਬਾਹਰਲੇ ਸੂਬਿਆਂ ਤੋਂ ਪੰਜਾਬ ’ਚ ਨਜਾਇਜ਼ ਅਸਲੇ ਦੀ ਸਪਲਾਈ ਦੇ ਮਾਮਲੇ ਨੂੰ ਬੇਪਰਦ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਵਿਅਕਤੀਆਂ ਨੂੰ ਦੋ 9 ਐਮ ਐਮ ਦੀਆਂ ਪਿਸਤੌਲਾਂ, ਇੱਕ 32 ਬੋਰ ਦਾ ਰਿਵਾਲਵਰ, ਤਿੰਨ ਮੈਗਜ਼ੀਨ 9 ਐਮ ਐਮ ਬਰਾਮਦ ਕੀਤੇ ਹਨ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਵਿਕਰਮ ਜੀਤ ਦੁੱਗਲ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਰਾਜਪੁਰਾ, ਸ੍ਰੀ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਥਾਣਾ ਸਦਰ ਰਾਜਪੁਰਾ ਦੇ ਐਸ ਐਚ ਓ ਐਸ.ਆਈ. ਗੁਰਪ੍ਰੀਤ ਸਿੰਘ ਅਤੇ ਏ.ਐਸ.ਆਈ. ਸੁਖਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲਂੋ 11 ਮਾਰਚ ਨੂੰ ਜਸ਼ਨ ਹੋਟਲ ਨੇੜੇ ਮੇਨ ਜੀ.ਟੀ.ਰੋਡ ਰਾਜਪੁਰਾ ਵਿਖੇ ਗਸ਼ਤ ਅਤੇ ਚੈਕਿੰਗ ਗੁਪ

Read More

हिंदु धर्म व भगवान के नाम से खिलवाड़ नहीं किया जाएगा बर्दाश्त, करवाई जाएगी 295A के तहत कार्रवाई : शिव सेना

पठानकोट (राजिंदर राजन ब्यूरो )

शिव सेना टकसाली की एक विशेष मीटिंग राष्ट्रीय प्रधान जै गोपाल लाली राष्ट्रीय चेयरमैन सुधीर कुमार सूरी राष्ट्रीय प्रधान हरदीप शर्मा राष्ट्रीय चेयरमैन युवा विंग बंटी जोगी पंजाब राष्ट्रीय महामंत्री बिनी वर्मा प्रदान सोरव अरोडा युवा पंजाब प्रदान संनी महिता आदि उपस्थित हुए

सुधीर कुमार सूरी व बंटी जोगी ने सयुक्त रुप से बया

Read More

बढ़िया कारगुजारी के लिए सरकारी प्राइमरी स्मार्ट स्कूल चश्मा के हैड टीचर प्रवीन सिंह सम्मानित

पठानकोट, 15 मार्च (राजन ब्यूरो )

पठानकोट जिले में जिला शिक्षा अफसर सेकेंडरी वरिन्द्र पराशर और जिला शिक्षा अफसर एलिमेंट्री बलदेव राज के नेतृत्व में स्कूलों की नुहार बदलने के लिए ठोस उपराले किये जा रहे हैं। जिले के अध्यापकों की तरफ से दिन रात एक कर कर जहां सरकारी स्कूलों में निजी स्कूलों की अपेक्षा अव्वल दर्जे की शिक्षा मुहैया करवाई जा रही है वहां

Read More

ਮੈਡੀਕਲ ਅਫਸਰ ਤੇ ਗੋਲੀ ਨਾਲ ਹਮਲਾ: ਰੋਸ ਵਜੋਂ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਓ.ਪੀ.ਡੀ, ਅਪ੍ਰਰੇਸ਼ਨ ਥਿਏਟਰ,ਲਬੋਰਟਰੀ ਅਤੇ ਐਕਸ ਰੇ ਵਿਭਾਗ  ਵਿਚ ਮੁਕੰਮਲ ਬੰਦ

ਹੁਸ਼ਿਆਰਪੁਰ 15 ਮਾਰਚ ( ਆਦੇਸ਼  )  ਪੀ. ਸੀ. ਐਮ. ਐਸ. ਸਪੈਸ਼ਲਿਸਟ ਡਾਕਟਰਸ  ਐਸੋਸੀਏਸ਼ਨ ਹੁਸ਼ਿਆਰਪੁਰ ਬਰਾਂਚ ਵਲੋ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਐਸੋਸੀਏਸ਼ਨ  ਦੇ ਪ੍ਰਧਾਨ  ਡਾ.ਮਨਮੋਹਨ ਸਿੰਘ ਅਤੇ ਜਨਰਲ ਸਕੱਤਰ ਡਾ. ਸਨਮ ਕੁਮਾਰ ਦੀ ਪ੍ਰਧਾਨਗੀ  ਹੇਠ ਇਕ ਮੀਟਿੰਗ ਹੋਈ ,  ਜਿਸ ਵਿਚ ਸਿਵਲ ਹਸਪਤਾਲ  ਅੰਮ੍ਰਿਤਸਰ ਵਿਖੇ ਕੁਝ ਗੁੰਡਾ ਅੰਨਸਰਾਂ ਵਲੋ ਡਿਉਟੀ ਤੇ ਤੈਨਾਤ ਐਮਰਜੈਸੀ  ਮੈਡੀਕਲ ਅਫਸਰ ਤੇ ਗੋਲੀ ਨਾਲ ਹਮਲਾ ਕੀਤਾ ਗਿਆ ਅਤੇ ਉਸਨੂੰ ਗੰਭੀਰ ਜਖਮੀ ਕੀਤਾ ਗਿਆ।

ਜਿਸ ਦੀ ਐਸੋਸੀਏਸ਼ਨ ਵਲੋ ਇਸ ਘਟਨਾ ਦੀ ਨਿਖੇਦੀ  ਕੀਤੀ ਗਈ  ਅਤੇ ਇਸ ਦੇ ਰੋਸ ਵਜੋ ਅੱਜ ਸਿਵਲ ਹਸਪਤਾਲ ਹੁਸ਼ਿਆ

Read More

CHIEF SECRETARY ASKS THE DCs TO SPRUCE UP ARRANGEMENTS TO EFFECTIVELY TACKLE THE THIRD WAVE

Chandigarh 14 March

Chief Secretary Punjab, Ms. Vini Mahajan here today held a meeting with Deputy Commissioners, Police Chiefs, Municipal Commissioners, Civil Surgeons and other officers to review the emergency measures tackle the current peak in COVID-19 cases in Punjab, while asking them. While expressing concern over the 3rd peak, wherein 1,515 CoViD-19 positive cases emerged on 13th March, she exhorted the office

Read More

ਵੱਡੀ ਖ਼ਬਰ : ਡੀ.ਐਸ.ਪੀ. ਵਰਿੰਦਰਪਾਲ ਸਿੰਘ ਦੀ ਕੋਵਿਡ-19 ਕਰਕੇ ਮੌਤ, ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 14 ਮਾਰਚ:

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਸ਼ਾਹਕੋਟ ਵਰਿੰਦਰਪਾਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦੀ ਅੱਜ ਕੋਵਿਡ-19 ਕਰਕੇ ਮੌਤ ਹੋ ਗਈ।

Read More

ਵੱਡੀ ਖ਼ਬਰ : ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ

ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।

ਸੁਖਬੀਰ ਬਾਦਲ ਅੱਜ ਜਲਾਲਾਬਾਦ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਨੂੰ ਸੰਬੋਧਨ ਕਰ ਰਹੇ ਸੀ।

Read More

ਵੱਡੀ ਖ਼ਬਰ : ਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ ‘ਚ ਹੋਣਗੀਆਂ

ਪਠਾਨਕੋਟ, 14 ਮਾਰਚ (ਰਾਜਨ ਬਿਊਰੋ )
-ਸਕੂਲ ਸਿੱਖਿਆ ਵਿਭਾਗ ਵੱਲੋਂ ਨਾਨ ਬੋਰਡ ਜਮਾਤਾਂ ਦੀਆਂ ਅੱਜ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਾਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਖਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕਰਦਿ

Read More

ਪਤਨੀ ਦੇ ਨਾਜਾਇਜ਼ ਸੰਬੰਧਾਂ ਤੇ ਪੇਕੇ ਜਾਣ ਤੇ ਪ੍ਰੇਸ਼ਾਨ ਪਤੀ ਵੱਲੋਂ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ

ਗੁਰਦਾਸਪੁਰ 14 ਮਾਰਚ ( ਅਸ਼ਵਨੀ ) :- ਪਤਨੀ ਦੇ ਨਾਜਾਇਜ਼ ਸੰਬੰਧਾਂ ਤੇ ਪੇਕੇ ਜਾਣ ਤੇ ਪ੍ਰੇਸ਼ਾਨ ਪਤੀ ਵੱਲੋਂ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਪਤਨੀ ਤੇ ਉਸ ਦੇ ਪ੍ਰੇਮੀ ਦੇ ਖ਼ਿਲਾਫ਼ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਮਾਮਲਾ ਦਰਜ । ਜਸਪਾਲ ਪੁੱਤਰ ਗਿਰਧਾਰੀ ਲਾਲ ਵਾਸੀ ਕੋਟ ਮੋਹਨ ਲਾਲ  ਨੇ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਦਸਿਆਂ ਕਿ ਉਸ ਦੇ ਬੇਟੇ ਅਸ਼ਵਨੀ ਕੁਮਾਰ ਦਾ ਵਿਆਹ ਕਰੀਬ 14 ਸਾਲ

Read More

ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ: ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ

ਹੁਸ਼ਿਆਰਪੁਰ, 13 ਮਾਰਚ (ਆਦੇਸ਼ ): ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ ਅਤੇ  ਹੋਰ ਜ਼ਰੂਰੀ ਅਹਿਿਤਆਤ ਵਰਤਣ ਵਿਚ ਕੋਈ ਲਾਪਰਵਾਹੀ ਨਾ ਕੀਤੀ ਜਾਵੇ ਕਿਉਂਕਿ ਸਾਵਧਾਨੀਆਂ ਦੀ ਸਹੀ ਪਾਲਣਾ ਹੀ  ਕੋਰੋਨਾ ਵਾਇਰਸ ਦੀ ਅਸਰਦਾਰ ਰੋਕਥਾਮ

Read More

ਪੰਜਾਬ ਅਨੁਸੂਚਿਤ ਜਾਤੀਆਂ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ

ਹੁਸ਼ਿਆਰਪੁਰ, 13 ਮਾਰਚ (ਆਦੇਸ਼ )

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਅੱਜ ਕੇਂਦਰ ਸਰਕਾਰ ਤੋਂ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਕੀਮ ਦਾ ਲਾਭ ਲੈਣ ਵਿਚ ਦਿੱਤੀ ਜਾਂਦੀ ਸਬਸਿਡੀ ਵਿਚ 3 ਗੁਣਾਂ ਵਾਧਾ ਕਰਨ ਦੀ ਮੰਗ ਕੀਤੀ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ

Read More

ਸੁੰਦਰ ਸ਼ਾਮ ਅਰੋੜਾ ਵਲੋਂ ਮੁੱਖ ਸੜਕਾਂ ਦੀ ਰੀ-ਕਾਰਪੇਟਿੰਗ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਮਾਰਚ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ 1 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ 2 ਮੁੱਖ ਸੜਕਾਂ ਦੀ ਰੀਕਾਰਪੇਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਪ੍ਰਭਾਤ ਚੌਂਕ ਤੋਂ  ਸਿਵਲ ਹਸਪਤਾਲ ਦੇ ਸਾਹ

Read More

ਮਿਲਟਰੀ ਇੰਟੈਲੀਜੈਂਸ ਲੁਧਿਆਣਾ ਤੇ ਜਲੰਧਰ ਪੁਲਿਸ ਵੱਲੋਂ ਫੌਜ ਭਰਤੀ ਰੈਕਟ ਦਾ ਕੀਤਾ ਪਰਦਾਫਾਸ਼

ਲੁਧਿਆਣਾ, 13 ਮਾਰਚ  – ਇੱਕ ਸਾਂਝੇ ਅਭਿਆਨ ਵਿੱਚ, ਮਿਲਟਰੀ ਇੰਟੈਲੀਜੈਂਸ, ਲੁਧਿਆਣਾ ਅਤੇ ਜਲੰਧਰ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜੋ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਤੋਂ ਲਿਖਤੀ ਪ੍ਰੀਖਿਆ ਵਿੱਚ ਪਾਸ ਕਰਾਉਣ ਬਦਲੇ ਪੈਸੇ ਦੀ ਮੰਗ ਕਰਦਾ ਸੀ।
ਫੜੇ ਗਏ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਵਿਅਕਤੀ ‘ਤੇ ਥਾਣਾ ਜਲੰਧਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 420, 465, 467, 468, 471, 120 (ਬੀ) ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ

Read More

ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ

ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਾਨ ਗਵਾਉਣ ਵਾਲੇ ਤਿੰਨੋਂ ਦੋਸਤ ਹੈਬੋਵਾਲ ਦੇ ਰਹਿਣ ਵਾਲੇ ਸੀ। ਜ਼ਿੰਦਗੀ ਦੇ ਕਈ ਸਾਲ ਇਕੱਠੇ ਗੁਜ਼ਾਰਨ ਵਾਲੇ ਇਨ੍ਹਾਂ ਦੋਸਤਾਂ ਨੇ ਮੌਤ ਨੂੰ ਵੀ ਇਕੱਠੇ ਹੀ ਗਲੇ ਲਗਾਇਆ।

 ਹਾਰਡੀਜ਼ ਵਰਲਡ ਦੇ ਨਜ਼ਦੀਕ ਹੋਇਆ ਇਹ ਕਾਰ ਹਾਦਸਾ ਏਨਾ

Read More

LATEST: दिल्ली देहरादून शताब्दी एक्सप्रेस में आग लगी, 30 से ज्यादा लोग थे सवार

दिल्ली : दिल्ली से देहरादून जा रही शताब्दी एक्सप्रेस में आज आग गई ।  शॉर्ट सर्किट की वजह से शताब्दी एक्सप्रेस ट्रेन के सी-5 बोगी में आग गई, जिससे यात्रियों में हड़कंप मच गया।

जिस डिब्बे में आग लगी थी, उसमें से सभी को सुरक्षित निकाल लिया गया। हादसे में किसी के भी हताहत होने की सूचना नहीं है।

फायर ब्रिगेड की गाडियां मौके पर पहुंची और बड़ी मश

Read More

ਵੱਡੀ ਖ਼ਬਰ : ਸਕੂਲਾਂ ਤੋਂ ਬਾਅਦ ਹੁਣ ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱ

Read More

ਵੱਡੀ ਖ਼ਬਰ : ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਅੱਜ ਸ਼ਨੀਵਾਰ ਨੂੰ ਕੋਰੋਨਾ ਕਾਰਨ ਮੌਤ

ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੀ ਸ਼ਨੀਵਾਰ ਨੂੰ ਕੋਰੋਨਾ ਕਾਰਨ  ਦੇਹਾਂਤ ਹੋ ਗਿਆ। 

ਉਹ ਕਰੀਬ 4 ਦਿਨਾਂ ਤੋਂ ਫਰਦੀਕੋਟ ਦੇ ਹਸਪਤਾਲ ਵਿੱਚ ਦਾਖਲ ਸਨ । ਸਾਹ ਲੈਣ ਵਿਚ ਤਕਲੀਫ਼ ਹੋਣ ‘ਤੇ ਉਸ ਨੂੰ ਵੈਂਟੀਲੇਟਰ’ ਤੇ ਰੱਖਿਆ  ਗਿਆ ਸੀ, ਪਰ ਅੱਜ ਉਹ ਦਮ ਤੋੜ ਗਏ । ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

Read More

ਵੱਡੀ ਖ਼ਬਰ : ਪੰਜਾਬ ਚ ਅੱਜ ਕੁੱਲ ਕੋਰੋਨਾ ਕਾਰਣ 34 ਮੌਤਾਂ, ਹੁਸ਼ਿਆਰਪੁਰ ਚ 5, ਅੰਮ੍ਰਿਤਸਰ 5, ਅਤੇ ਜਲੰਧਰ ਚ 6 ਮੌਤਾਂ, 1414 ਨਵੇਂ ਕੇਸ

ਹੁਸ਼ਿਆਰਪੁਰ 12 ਮਾਰਚ ( ਆਦੇਸ਼  )  ਕੋਰੋਨਾ ਵਾਇਰਸ ਨੇ ਅੱਜ ਪੰਜਾਬ ਵਿੱਚ ਤਹਿਲਕਾ ਮਚਾ ਦਿਤਾ ਹੈ।  

ਪੰਜਾਬ ਚ ਅੱਜ ਕੁੱਲ ਕੋਰੋਨਾ ਕਾਰਣ 34 ਮੌਤਾਂ ਹੋ ਗਈਆਂ ਹਨ  ਅਤੇ , ਏਨਾ ਵਿਚੋਂ  ਹੁਸ਼ਿਆਰਪੁਰ ਚ 5, ਅੰਮ੍ਰਿਤਸਰ 5, ਅਤੇ ਜਲੰਧਰ ਚ 6 ਮੌਤਾਂ ਹੋਇਆਂ ਹਨ ਜਦੋਂ ਕਿ ਬਾਕੀ ਵੱਖ ਵੱਖ ਜ਼ਿਲਿਆਂ ਚ ਹੋਈਆਂ ਹਨ , ਇਸ ਦੌਰਾਨ 1414 ਨਵੇਂ ਕੇਸ ਸਾਹਮਣੇ ਆਏ ਹਨ। 

Read More

ਪਿੰਡ ਸਿੰਗੜੀਵਾਲਾ ਪਿੰਡ ਲਹਿਰਾ ਅਤੇ ਮਹਿਰੋਵਾਲ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ, 12 ਮਾਰਚ :
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ

Read More

पश्चिम बंगाल चुनाव: पंजाब से मुख्यमंत्री अमरिंदर सिंह, नवजोत सिद्धू और जयवीर शेरगिल स्टार प्रचारक

नई दिल्ली : कांग्रेस ने आज पश्चिम बंगाल चुनाव के लिए स्टार प्रचारकों की लिस्ट जारी की। इस लिस्ट में 30 नाम हैं। इन नामों में पार्टी की अंतरिम अध्यक्ष सोनिया गांधी, पूर्व प्रधानमंत्री मनमोहन सिंह, राहुल गांधी, प्रियंका गांधी, सचिन पायलट, अभिजीत मुखर्जी और मोहम्मद अजहरुद्दीन का नाम शामिल है।

Read More

ਵੱਡੀ ਖ਼ਬਰ : 154 ਸੀ.ਸੀ.ਟੀ.ਵੀ ਕੈਮਰੇ ਪੇਂਡੂ ਖੇਤਰ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਰੱਖਣਗੇ ਨਜ਼ਰ, ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ

ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂਜੋ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਪੁਲਿਸ ਥਾਣਿਆਂ ਦੇ ਨੇੜਲੇ ਸਮੁੱਚੇ ਸਾਂਝ ਕੇਂਦਰਾਂ ਵਿੱਚ ‘ਸਾਂਝ ਸ਼ਕਤੀ ਹੈਲਪਡੈਸਕ’ ਸਥਾਪਤ ਕੀਤੇ ਗਏ ਹਨ।
ਇਸ ਗੱਲ ਦਾ ਪ੍ਰਗਟਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਅੱਜ ਐਸ.ਏ.ਐੱਸ.ਨਗਰ ਵਿਖੇ ਪੁਲਿਸ ਸਟੇਸ਼ਨ ਫੇਜ਼ 11 ਦੀ ਇਮਾਰਤ ਅਤੇ ਸਾਂਝ ਕੇਂਦਰ ਵਿਖੇ ਨਵੇਂ ‘ਸਾਂਝ ਸ਼

Read More