Chandigarh September 29: The Punjab Vigilance Bureau (VB) during its drive against corruption in the state, on Friday arrested senior executive engineer (XEN)
Read MoreCategory: BREAKING NEWS
ਵੱਡੀ ਖ਼ਬਰ : ਸਾਬਕਾ ਮੰਤਰੀ ਸੁੰਦਰ ਸ਼ਾਮ ਦੀ ਚੁੰਮੀ ਲੈਣ ਤੋਂ ਬਾਅਦ ਮੌਜੂਦਾ ਕੈਬਿਨੇਟ ਮੰਤਰੀ ਜਿੰਪਾ ਕੋਲੋਂ ਜਵਾਬ ਮੰਗਣ ਵਾਲੇ ਕੌਂਸਲਰ ਨੂੰ ਬਾਹਰ ਕੱਢਿਆ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਾਰਡ ਨੰਬਰ 40 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਸਾਬਕਾ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਚੁੰਮੀ ਲੈਣ ਤੋਂ ਬਾਅਦ ਮੌਜੂਦਾ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕੋਲੋਂ ਜਵਾਬ ਮੰਗਣ ਵਾਲੇ ਕੌਂਸਲਰ ਨੂੰ ਮਜਬੂਰ ਹੋ ਕਿ ਆਮ ਆਦਮੀ ਪਾਰਟੀ ਵਲੋਂ ਬਾਹਰ ਕੱਢ ਦਿੱਤਾ ਗਿਆ ਹੈ।
Read Moreਵੱਡੀ ਖ਼ਬਰ : ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ
ਕੁੱਝ ਘੰਟੇ ਪਹਿਲਾਂ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ
Read MoreRECENT NEWS : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ, ਝਾੜੂ ਸਰਕਾਰ ਦਾ ਤੁਗਲਕੀ ਫਰਮਾਨ : ਐਡਵੋਕੇਟ ਰੋਹਿਤ ਜੋਸ਼ੀ
ਹੁਸ਼ਿਆਰਪੁਰ : ਪੁਲਿਸ ਵੱਲੋਂ ਜਿਸ ਤਰੀਕੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਸ਼ਰੇਆਮ ਗੈਰ ਕਾਨੂੰਨੀ ਤੇ ਭਗਵੰਤ ਮਾਨ ਦੀ ਝਾੜੂ ਵਾਲੀ ਸਰਕਾਰ ਦਾ ਤੁਗਲਕੀ ਫਰਮਾਨ ਹੈ। ਆਪ ਦੀ ਸਰਕਾਰ ਪੰਜਾਬ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਕਾਂਗਰਸੀ ਨੇਤਾਵਾ ਨੂੰ ਨਿਸ਼ਾਨਾ ਬਣਾ ਰਹੀ ਹੈ। ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੈਂਬ
Read More5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ, 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ
ਚੰਡੀਗੜ੍ਹ, 20 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ
ਵੱਡੀ ਖ਼ਬਰ : Khalistani Hardeep Singh Nijjar Killing Latest Updates : ਕੈਨੇਡਾ ਨੇ ਭਾਰਤ ‘ਚ ਰਹਿੰਦੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
ਟੋਰਾਂਟੋ/ ਕੈਨੇਡਾ : ਖਾਲਿਸਤਾਨੀ ਹਰਦੀਪ ਸਿੰਘ ਨਿੱਜਰ (Hardeep Singh Nijjar) ਦੀ ਹੱਤਿਆ ਨੂੰ ਲੈ ਕੇ ਭਾਰਤ ਤੇ ਕੈਨੇਡਾ (India Canada Relations) ਦੇ ਰਿਸ਼ਤੇ ਚ ਤਲਖ਼ੀ ਹੋਰ ਵਧ ਗਈ ਹੈ । ਹੁਣ ਕੈਨੇਡਾ ਨੇ ਭਾਰਤ ‘ਚ ਰਹਿੰਦੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
Read Moreਵੱਡੀ ਖ਼ਬਰ : ਖਾਲਿਸਤਾਨੀ ਸਮਰਥਕ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢਿਆ, ਅੱਜ ਭਾਰਤ ਨੇ ਵੀ.. CLICK HERE READ MORE ::
ਕੈਨੇਡਾ/ ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਗੰਭੀਰ ਦੋਸ਼ ਲਾਏ ਹਨ ਕਿ ਉਹ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹਨ। ਇਹ ਦੋਸ਼ ਲਗਾਉਂਦੇ ਹੋਏ ਕੈਨੇਡਾ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ।
Read More50,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ
ਵੱਡੀ ਖਬਰ : ਸਰਹਿੰਦ ਨਹਿਰ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗੀ, 8 ਲੋਕਾਂ ਦੀ ਮੌਤ, ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਸਰਹਿੰਦ ਕੈਨਾਲ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 10 ਜਣੇ ਜ਼ਖ਼ਮੀ ਹੋ ਗਏ ਤੇ 35 ਸਵਾਰੀਆਂ ਨੂੰ ਬਚਾਅ ਲਿਆ ਗਿਆ ਹੈ। ਬਾਕੀਆਂ ਦੇ ਨਹਿਰ ‘ਚ ਰੁੜ੍ਹ ਜਾਣ ਦਾ ਸਮਾਚਾਰ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ।
Read Moreਮੁੱਖ ਮੰਤਰੀ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ, ਵੱਡਾ ਘਾਟਾ ਦੱਸਿਆ
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਬੀ.ਸੀ. ਵਰਮਾ ਦੇ ਤੁਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਪ੍ਰੋਫੈਸਰ ਵਰਮਾ ਨੂੰ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਸ਼ਖਸੀਅਤ ਅਤੇ ਵਿਲੱਖਣ ਗੁਣਾਂ ਵਾਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ
Read Moreਵੱਡੀ ਖ਼ਬਰ : ਹੱਦ ਹੋ ਗਈ, ਪੰਜਾਬ ਦੇ ਇੱਕੋ ਜਿਲ੍ਹੇ ਚ ਤਿੰਨ ਦਿਨਾਂ ’ਚ ਤਿੰਨ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ, ਕੀ ਨੌਜਵਾਨਾਂ ਨੂੰ ਕਰਜ਼ੇ ਦਾ ਦੈਂਤ ਨਿਗਲ ਰਿਹਾ ? CLICK HERE TO READ MORE ::
ਪੰਜਾਬ ’ਚ ਲਗਾਤਾਰ ਪਿਛਲੇ ਸਾਲਾਂ ’ਚ ਫ਼ਸਲਾਂ ਦੇ ਖ਼ਰਾਬੇ ਕਾਰਨ ਅੰਨਦਾਤਾ ਖ਼ੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਨੌਜਵਾਨ ਨੂੰ ਕਰਜ਼ੇ ਦੇ ਦੈਂਤ ਨੇ ਨਿਗਲ ਲਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਤਿੰਨ ਦਿਨਾਂ ’ਚ ਤਿੰਨ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ
Read Moreਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ
ਇਸ ਵੀਡੀਓ ’ਚ ਦੂਜੇ ਪਾਸੇ ਹਰਿਆਣਾ ਨੂਹ ਹਿੰਸਾ ਦਾ ਮੁਲਜ਼ਮ ਮੋਨੂੰ ਮਾਨੇਸਰ ਤੇ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ। ਬਸੌਦੀ ਲਾਰੈਂਸ ਨਾਲ ਬੈਠਾ ਹੈ ਜਦਕਿ ਮੋਨੂੰ ਦੂਜੇ ਪਾਸੇ ਗੱਲ ਕਰ ਰਿਹਾ ਹੈ।
Read MoreLATEST PUNJAB : ਵੱਡੀ ਖ਼ਬਰ : ਕਾਰ ਅਤੇ ਟਰਾਲੀ ਵਿਚਕਾਰ ਭਿਆਨਕ ਟੱਕਰ, ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ, ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ
ਸੋਮਵਾਰ ਸਵੇਰੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
Read Moreਵੱਡੀ ਖ਼ਬਰ : ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਲੀ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ
ਜਦੋਂ ਉਹ ਘਰ ਵਿਚ ਸੀ ਤਾਂ ਉਸ ਨੂੰ ਕਿਸੇ ਦਾ ਫੋਨ ਆਇਆ। ਸੂਤਰਾਂ ਅਨੁਸਾਰ ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਇੱਕ ਹਮਲਾਵਰ ਕਾਂਗਰਸੀ ਆਗੂ ਦੇ ਘਰ ਅੰਦਰ ਗਿਆ ਅਤੇ 12 ਬੋਰ ਦੀ ਬੰਦੂਕ ਨਾਲ ਕਾਂਗਰਸੀ ਆਗੂ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਨੇ ਬੰਦੂਕ ਵੀ ਉਥੇ ਹੀ
Read MoreLATEST : ਵੱਡੀ ਖ਼ਬਰ : ਵਿਜੀਲੈਂਸ ਬਿਊਰੋ, ਭਾਜਪਾ ਆਗੂ ਤੇ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਨੂੰ ਲੈ ਕੇ ਫ਼ਿਰੋਜ਼ਪੁਰ ਰਵਾਨਾ, ਪਤੀ ਲਾਡੀ ਗਹਿਰੀ ਵੀ ਗ੍ਰਿਫਤਾਰ
ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਪੰਜਾਬ ਨੇ ਕਾਂਗਰਸ ਤੋਂ ਭਾਜਪਾ ਰੰਗ ਚ ਰੰਗੀ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਗ੍ਰਿਫਤਾਰ ਕੀਤਾ ਹੈ। ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ‘ਤੇ ਦੋਸ਼ ਹੈ ਕਿ
Read MorePUNJAB SAD NEWS : ਸ਼੍ਰੀ ਮਨੀਮਹੇਸ਼ ਦੀ ਯਾਤਰਾ ਤੋਂ ਵਾਪਿਸ ਪਰਤਦੇ, ਕਾਰ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗੀ, 2 ਮੌਤਾਂ
ਇੱਕ ਜੁੱਤੀਆਂ ਦੇ ਕਾਰੋਬਾਰੀ ਤੇ ਉਸਦੇ ਡਰਾਈਵਰ ਦੀ ਮੌਤ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ਭਰਮੌਰ-ਪਠਾਨਕੋਟ ਹਾਈਵੇ ‘ਤੇ ਸਿੰਧੂਆ ਨਾਮਕ ਸਥਾਨ ‘ਤੇ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗ ਗਈ।
Read Moreਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਵੱਡੀ ਖ਼ਬਰ : HOSHIARPUR : ਭਿਆਨਕ ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ, ਇਕ ਗੰਭੀਰ ਜ਼ਖਮੀ
ਹੁਸ਼ਿਆਰਪੁਰ : ਦੇਰ ਰਾਤ ਹੁਸ਼ਿਆਰਪੁਰ-ਫਗਵਾੜਾ ਜਰਨੈਲੀ ਸੜਕ ’ਤੇ ਪਿੰਡ ਅੱਤੋਵਾਲ ਦੇ ਨਜ਼ਦੀਕ ਹੋਏ ਭਿਆਨਕ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ।
Read MoreLATEST : Jai Inder Kaur thanks BJP highcommand for appointing her as the state Women President
BJP leader Jai Inder Kaur today thanked the Bharatiya Janata Party highcommand for appointing her as the state President of BJP Mahila Morcha, the women wing
Read Moreਵੱਡੀ ਖ਼ਬਰ : 22 ਸਤੰਬਰ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ
ਬਟਾਲਾ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਂਸ਼ੂ ਅਗਰਵਾਲ, ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।
ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਵੱਡੀ ਖ਼ਬਰ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ
ਚੰਡੀਗੜ੍ਹ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ
Read Moreਵੱਡੀ ਖ਼ਬਰ : WATCH VIRAL VIDEO : ਐਸਐਸਪੀ ਵਲੋਂ ਸਿੱਖ ਬਜ਼ੁਰਗ ਦੀ ਡਾਂਗ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਥਾਣੇਦਾਰ ਸ਼ਾਮ ਲਾਲ SUSPEND
ਪੁਲਿਸ ਵਾਲੇ ਨੇ ਇਸੇ ਕਾਰਨ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਕਿਉਂਕਿ ਉਸਨੇ ਪੁਲਿਸ ਵਾਲੇ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਬਜ਼ੁਰਗ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ੀ ਪੁਲਿਸ ਮੁਲਾਜ਼ਮ ਸ਼ਹਿਰ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ।
Read Moreਵੱਡੀ ਖ਼ਬਰ : ਜਹਾਜ਼ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਸਮੇਤ 14 ਮੌਤਾਂ, ਖਰਾਬ ਮੌਸਮ ਕਾਰਨ ਹੋਇਆ ਹਾਦਸਾ
ਮਰਨ ਵਾਲਿਆਂ ਵਿੱਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਸ਼ਾਮਲ ਹਨ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਵੱਲੋਂ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ।ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ।
Read Moreਵੱਡੀ ਖ਼ਬਰ : #punjab_latest : ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾਈ, 4 ਲੋਕਾਂ ਦੀ ਮੌਕੇ ‘ਤੇ ਹੀ ਮੌਤ
ਹਾਈਵੇ ‘ਤੇ ਕਾਰ ਪਿੱਛੇ ਤੋਂ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
Read Moreਗ਼ਦਰ ਫਿਲਮ ਦੇਖਦੇ ਹੋਏ ਹਿੰਦੋਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣ ’ਤੇ ਸਿੱਖ ਨੌਜਵਾਨ ਦੀ ਹੱਤਿਆ
ਪੁਲਿਸ ਨੇ ਚਾਰ ਮੁਲਜ਼ਮਾਂ ਤਸੱਵੁਰ, ਫੈਜ਼ਲ, ਸ਼ੁਭਮ ਲਹਿਰੇ ਉਰਫ਼ ਬਬਲੂ ਤੇ ਤਰੁਣ ਨਿਸ਼ਾਦ ਨੂੰ ਇਸ ਸੰਬੰਧ ਚ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਇਕ ਹੋਰ ਮੁਲਜ਼ਮ ਫ਼ਰਾਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਮਰਨ ਵਾਲੇ ਦੇ ਪਿਤਾ ਕੁਲਵੰਤ ਸਿੰਘ ਖੁਰਸੀਪਾਰ ਗੁਰਦੁਆਰੇ ਦੇ ਪ੍ਰਧਾਨ ਹਨ। ਵਾਰਦਾਤ ਦੀ ਖ਼ਬਰ ਮਿਲਦੇ ਹੀ ਮਲਕੀਤ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਸਿੱਖ ਭਾਈਚਾਰੇ ਦੇ ਲੋਕ ਤੇ ਲੋਕ ਨੁਮਾਇੰਦੇ ਖੁਰਸੀਪਾਰ ਥਾਣੇ ਪੁੱਜੇ ਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।
Read Moreਹੁਸ਼ਿਆਰਪੁਰ ਪੁਲਿਸ ਵੱਲੋਂ ਗੰਨਮੈਨ ਤੇ ਅਸਲਾ ਲਾਈਸੈਂਸ ਹਾਸਲ ਕਰਨ ਲਈ ਆਪਣੇ ਘਰ ਤੇ ਹੀ ਹਮਲਾ ਕਰਵਾਉਣ ਵਾਲੇ ਕਾਬੂ
ਹੁਸ਼ਿਆਰਪੁਰ 16 ਸਤੰਬਰ ( ਤਰਸੇਮ ਦੀਵਾਨਾ ) ਸਵਪਨ ਸ਼ਰਮਾ ਆਈ ਪੀ ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਜਲੰਧਰ ਅਤੇ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆਂ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਜਿਲਾ ਹੁਸ਼ਿਆਰਪੁਰ, ਪਰਮਿੰਦਰ ਸਿੰਘ ਮੰਡ ਪੀ ਪੀ ਐਸ ਉਪ ਪੁਲਿਸ ਕਪਤਾਨ ਤਫਤੀਸ਼ ਜਿਲਾ ਹੁਸ਼ਿਆਰਪੁਰ, ਤਲਵਿੰਦਰ ਕੁਮਾਰ ਪੀ ਪੀ ਐਸ ਉਪ ਪੁਲਿਸ ਕਪਤਾਨ ਦਿਹਾਤੀ ਜਿਲਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ਼ ਸੀ.ਆਈ.ਏ ਸਟਾਫ ਹੁਸ਼ਿਆਰਪੁਰ
Read Moreਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ ਸਮੇਤ 2 ਕਾਬੂ
ਗੜ੍ਹਦੀਵਾਲਾ / ਹੁਸ਼ਿਆਰਪੁਰ : ਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ
Read MoreDistrict level competitions of 25 sports will start from September 26: Meet Hayer
Chandigarh, September 16 : Started to create sports culture in Punjab and make it the leading state of the country in sports, Kheda Watan Punjab Diyan seeing more enthusiasm than the last year. The games were started under the direction of Chief Minister Bhagwant Singh Mann
Read More25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Read Moreਦੁਖਦਾਇਕ ਖ਼ਬਰ : ਟਰਾਲਾ ਚਲਾਂਦੇ 23 ਸਾਲਾਂ ਪੰਜਾਬੀ ਨੌਜਵਾਨ ਦੀ ਅਮੇਰਿਕਾ ਚ ਹਾਦਸੇ ਦੌਰਾਨ ਮੌਤ
ਉਕਤ ਨੌਜਵਾਨ ਲੱਖਾਂ ਸੁਪਨੇ ਲੈ ਕੇ ਅਮਰੀਕਾ ਗਿਆ ਸੀ ਤੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ ਪਰ ਅਚਾਨਕ ਉਸਦੇ ਟਰਾਲੇ ਨਾਲ ਇਕ ਹੋਰ ਟਰਾਲੇ ਦੇ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
Read More