ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੀਐੱਸਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ‘ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਏ ਜਾਣ ‘ਤੇ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਿਸ ਵਿਚ 5 ਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਤੇ 6 ਜਵਾਨ ਜ਼ਖ਼ਮੀ ਹੋ ਗਏ.
ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
Read More