Latest News : केंद्रीय राज्य मंत्री सोम प्रकाश ने किया सडक़ का उद्घाटन

केंद्रीय वाणिज्य एवं उद्योग राज्य मंत्री सोम प्रकाश ने सोमवार 842.90 लाख रुपए की लागत से माहिलपुर-फगवाड़ा रोड टू खड़ौदी, ईसपुर, पंडोरी गंगा सिंह वाहिद रोड (डिस्ट्रिक्ट बाउंडरी) तक बनी 13.200 किलोमीटर लंबी सडक़ का उद्घाटन किया।

Read More

UPDATE : बड़ी खबर : JALANDHER-PATHANKOT HIGHWAY ACCIDENT : सड़क हादसे में 5 लोगों की दर्दनाक मौत

उची बस्सी और ऐमा  के करीब  हुआ। कार नंबर पीबी जीरो आठ डीवाई उन्नी जीरो जीरो  में पांच लोग सवार थे। इस दौरान इनोवा गाड़ी दुर्घटनाग्रस्त हो गई और उसमें भीषण आग लग गई। फायर ब्रिगेड की मदद से आग पर काबू पाया गया।

Read More

#HOSHIARUR CRIME : ਬੱਸ ਸਟੈਂਡ ਨੇੜੇ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਤਿੰਨ ਲੁਟੇਰੇ 2 ਲੱਖ ਰੁਪਏ ਲੁੱਟ ਕੇ ਫ਼ਰਾਰ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੁਕਾਨ ਮਾਲਕ ਹਰਦੀਪ ਦੱਤ ਅਨੁਸਾਰ ਉਹ ਮੰਗਲਵਾਰ ਰਾਤ ਨੂੰ ਆਪਣੀ ਦੁਕਾਨ ‘ਤੇ ਬੈਠਾ ਸੀ। ਇਸ ਦੌਰਾਨ ਤਿੰਨ ਨੌਜਵਾਨ ਆਏ। ਸਾਰਿਆਂ ਨੇ  ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ।

Read More

LATEST_PUNJABI_NEWS : ਡਿਜੀਟਲ ਪੰਜਾਬ ਪੁਲਿਸ ਵਿਭਾਗ ਨਾਲ ਸਬੰਧਤ ਵੈਬਸਾਈਟਾਂ ਦਾ ਧੂੰਆਂ ਨਿਕਲਿਆ, STATUS REPORT ਲਈ ਹੁਣ ਥਾਣਿਆਂ ਦੇ ਚੱਕਰ ਮਾਰੋ :: CLICK HERE ::

ਲੋਕਾਂ ਦੇ ਕੰਮ ਰੁਕ ਗਏ ਹਨ। ਵੈੱਬਸਾਈਟ ਬੰਦ ਹੋਣਾ ਲੋਕਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ।ਪੰਜਾਬ ਭਰ ਦੇ ਲੋਕਾਂ ਨੇ ਪੁਲਿਸ ਵਿਭਾਗ ਦੀਆਂ ਵੈੱਬਸਾਈਟਾਂ ਬੰਦ ਹੋਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ।

Read More

#Vigilance Bureau Punjab : ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ

ਚੰਡੀਗੜ੍ਹ, 7 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।

Read More

ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਗੁਰਦਾਸਪੁਰ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ 8 ਜੂਨ ( ਅਸ਼ਵਨੀ ) :- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖੀ ਕਰਨ ਤੇ ਪੰਜਾਬ ਯੂ ਟੀ ਅਤੇ ਪੈਨਸ਼ਨਰਜ਼ ਫਰੰਟ ਨੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਗੁਰੂ ਨਾਨਕ ਪਾਰਕ ਵਿਖੇ ਕੱਚੇ ਅਤੇ ਮਾਣ ਭੱਤਾ ਵਰਕਰਜ ਰੈਗੂਲਰ ਅਤੇ ਪੈਨਸ਼ਨਰਜ਼ ਫਰੰਟ ਦੇ ਅਹੁਦੇਦਾਰਾਂ ਨੇ ਹਰਜਿੰਦਰ ਸਿੰਘ ਵਡਾਲਾ ਬਾਂਗਰ , ਕੁਲਦੀਪ ਸਿੰਘ ਪੁਰੇਵਾਲ , ਸੋਮ ਸਿੰਘ , ਸਵਿੰਦਰ ਸਿੰਘ ਕਲਸੀ , ਅਨੇਕ ਚੰਦ ਪਾਹੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਰੋਸ ਪ੍ਰਗਟ ਕੀਤਾ।

Read More

ਮਾਨਗੜ੍ਹ ਟੌਲ ਪਲਾਜ਼ਾ ਤੋਂ ਭਾਰੀ ਗਿਣਤੀ ‘ਚ ਕਿਸਾਨਾਂ ਦਾ ਜੱਥਾ ਹੋਇਆ ਦਿੱਲੀ ਲਈ ਰਵਾਨਾ

ਗੜ੍ਹਦੀਵਾਲਾ 5 ਜੂਨ (ਚੌਧਰੀ) : ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤੇ ਮਾਨਗੜ੍ਹ ਟੋਲ ਪਲਾਜੇ ਤੋਂ ਇੱਕ ਭਰਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਗੰਨਾ ਸੰਘਰਸ਼ ਕਮੇਟੀ ਦਸੂਹਾ ਅਤੇ ਕਿਸਾਨ ਸਭਾ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਦਿੱਲੀ ਜਥਾ ਰਵਾਨਾ ਹੋਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

Read More

ਵੱਡੀ ਖਬਰ.. ਗੜ੍ਹਦੀਵਾਲਾ ਮੰਡੀ ‘ਚ ਨਹੀਂ ਹੋ ਰਹੀ ਫਸਲ ਦੀ ਸਮੇਂ ਸਿਰ ਲਿਫਟਿੰਗ,ਫਸਲ ਖੁੱਲ੍ਹ’ ਚ ਪਈ,ਬਾਰਦਾਨੇ ਦੀ ਵੀ ਘਾਟ ,ਆੜ੍ਹਤੀ ਅਤੇ ਕਿਸਾਨ ਪ੍ਰੇਸ਼ਾਨ

ਗੜ੍ਹਦੀਵਾਲਾ 1 ਮਈ(CDT) : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਗਿੱਲ ਨੇ ਆਪਣੀ ਟੀਮ ਦੇ ਸਾਥੀਆਂ ਨਾਲ ਗੜਦੀਵਾਲਾ ਵਿਖੇ  ਦਾਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆ ਦਾ ਜਾਇਜ਼ਾ ਲਿਆ।ਇਸ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਅਪਣੀਆਂ ਸਮਸਿਆਵਾਂ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ। ਉਨਾਂ ਕਿਸਾਨਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਦੀ ਘਾਟ ਨੂੰ ਉਜਾਗਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਲਈ ਕੀਤੇ ਪ੍ਰਬੰਧਾਂ ਦੇ ਐਲਾਨ ਸਭ ਖੋਖਲੇ ਹਨ।

Read More

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ

ਹੁਸ਼ਿਆਰਪੁਰ, 27 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਅਤੇ ਨਿਆਂ ਵਿਭਾਗ,  ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਲਈ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਵਾਧੂ ਜ਼ਰੂਰੀ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

Read More

LETEST..26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਭਾਰਤ ਬੰਦ ਦੇ ਐਲਾਨ ਦੇ ਸਮਰਥਨ ‘ਚ ਸਰਹਾਲਾ ਰੋਡ ਗੜ੍ਹਦੀਵਾਲਾ ਵਿਖੇ ਕੀਤਾ ਜਾਵੇਗਾ ਚੱਕਾ ਜਾਮ

ਗੜ੍ਹਦੀਵਾਲਾ 24 ਮਾਰਚ (ਚੌਧਰੀ) : ਅੱਜ ਸੰਯੁਕਤ ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿਚ ਗੜ੍ਹਦੀਵਾਲਾ ਵਿਖੇ ਹੋਈ।ਉਨਾਂ ਦੱਸਿਆ ਕਿ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

Read More

ਜੈਨ ਕਲੋਨੀ ਗੜ੍ਹਦੀਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦਾ ਵਿਧਾਇਕ ਗਿਲਜੀਆਂ ਵਲੋਂ ਕੀਤਾ ਨਿਰੀਖਣ

ਗੜ੍ਹਦੀਵਾਲਾ,16 ਮਾਰਚ (ਚੌਧਰੀ ) : ਗੜ੍ਹਦੀਵਾਲਾ ਸ਼ਹਿਰ ਅੰਦਰ ਵਿਕਾਸ ਕਾਰਾਜਾ ਦੇ ਕੰਮ ਬਿਨ੍ਹਾਂ ਭੇਦਭਾਵ ਅਤੇ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।ਇਨ੍ਹਾਂ ਗੱਲਾ ਦਾ ਪ੍ਰਗਟਾਵਾ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜੀਆ ਵਲੋਂ ਅੱਜ ਗਈਵਾਲਾਜੈਨ ਕਲੋਨੀ ਵਿਖੇ ਲਗਭਗ 40 ਲੱਖ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਚਲ ਰਹੇ ਕੰਮ ਦਾ ਨਰੀਖਣ ਕਰਨ ਮੌਕੇ ਕੀਤਾ।

Read More

BREAKING..ਢਾਬੇ ਉੱਪਰ ਕੰਮ ਕਰਦੇ ਨੋਜਵਾਨ ਵੱਲੋਂ ਫਾਹ ਲੈ ਕੇ ਆਤਮਹੱਤਿਆ

ਗੁਰਦਾਸਪੁਰ 19 ਨਵੰਬਰ ( ਅਸ਼ਵਨੀ ) : ਸਥਾਨਕ ਸੀਤਾ ਰਾਮ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਢਾਬਾ ਟੇਸਟ ਆੱਫ ਅੰਮ੍ਰਿਤਸਰ ਤੇ ਕੰਮ ਕਰਨ ਵਾਲੇ ਇਕ ਮੁਲਾਜ਼ਮ ਨੇ ਪੱਖੇ ਨਾਲ ਫਾਹ ਲੈਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ । ਕਈ ਲੋਕਾਂ ਦਾ ਕਹਿਣਾ ਹੈ ਕਿ ਫਾਹ ਲੈਣ ਵਾਲਾ ਨੋਜਵਾਨ ਦੇਣਦਾਰੀਆਂ ਤੋਂ ਪ੍ਰੇਸ਼ਾਨ ਸੀ ਹੋ ਸਕਦਾ ਹੈ ਇਸ ਨੇ ਇਸ ਕਾਰਨ ਆਤਮਹੱਤਿਆ ਕੀਤੀ ਹੋਵੇ ।

Read More

ਇਸ ਵਰ੍ਹੇ ਦੀ ਪਹਿਲੀ ਲੋਕ ਅਦਾਲਤ 12 ਦਸੰਬਰ ਨੂੰ,ਲੋਕ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਵਿੱਚ ਕਰਨ : ਜੱਜ ਬਾਜਵਾ

ਸੁਜਾਨਪੁਰ 28 ਅਕਤੂਬਰ (ਰਜਿੰਦਰ ਸਿੰਘ ਰਾਜਨ /ਅਵਿਨਾਸ਼) : ਕੋਰੋਨਾ ਮਹਾਂਮਾਰੀ ਦੇ ਕਾਰਨ, ਇਸ ਸਾਲ ਦੀ ਪਹਿਲੀ ਲੋਕ ਅਦਾਲਤ 12 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਮਲਿਕਪੁਰ ਵਿੱਚ ਲੱਗਣ ਜਾ ਰਹੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ, ਡਿਸਟਿਕ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੈਕਟਰੀ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਸਾਲ ਲੋਕ ਅਦਾਲਤ ਨਹੀਂ ਹੋ ਸਕੀ। ਹਾਲਾਂਕਿ ਲੋਕ ਅਦਾਲਤ 3 ਮਹੀਨਿਆਂ ਬਾਅਦ ਆਯੋਜਤ ਕੀਤੀ ਜਾਂਦੀ ਹੈ, ਪਰ ਸਥਿਤੀ ਹੁਣ ਚੰਗੀ ਨਹੀਂ ਸੀ।

Read More

ਰਾਹਤ.. ਗੜ੍ਹਦੀਵਾਲਾ ਤੇ ਭੂੰਗਾ ਚ ਕੀਤੀ ਕਰੋਨਾ ਸੈਂਪਲਿੰਗ,ਸਭ ਦੀ ਰਿਪੋਰਟ ਸਹੀ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੀ ਅਗਵਾਈ ਤੇ ਐੱਸਐੱਮਓ ਭੂੰਗਾ ਡਾ. ਮਨੋਹਰ ਲਾਲ ਦੀ ਦੇਖ ਰੇਖ ਵਿਚ ਸੀ ਐਚ ਸੀ ਭੂੰਗਾ ‘ਚ ਕਰੋਨਾ ਦੀ ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਗੜ੍ਹਦੀਵਾਲਾ ਡਿਸਪੈਂਸਰੀ,ਪੀ ਐਚ ਸੀ ਭੂੰਗਾ ਵਿਖੇ ਕੋਰੋਨਾ ਸਬੰਧਤ ਰੋਟੀਨ ਸੈਂਪਲਿੰਗ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਨੇ ਕੁੱਲ 100 ਲੋਕਾਂ ਦੇ ਰੇਪਿਡ ਟੈਸਟ ਕੀਤੇ ਸਨ ਇਹਨਾਂ ਸਾਰਿਆਂ ਦੀਆਂ ਰਿਪੋਟਾਂ ਬਿਲਕੁਲ ਠੀਕ ਆਈਆਂ ਹਨ।

Read More

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 113 ਵਾਂ ਜਨਮ ਦਿਵਸ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਮਨਾਇਆ

ਦਸੂਹਾ 29 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 113 ਵੇਂ ਜਨਮ ਦਿਵਸ ਦੇ ਮੌਕੇ ਤੇ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਬਣਾਏ ਜਾ ਰਹੇ ਕੁਮਾਰ ਸੈਣੀ ਆਡੀਟੋਰੀਅਮ ਦੇ ਪਹਿਲੇ 2 ਪੜਾਵਾਂ ਦਾ ਕੰਮ ਪੂਰਾ ਹੋਣ ਤੇ ਇਸ ਸ਼ੁੱਭ ਦਿਹਾੜੇ ਤੇ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਨੂੰ ਸਮਰਪਿਤ ਕੀਤਾ।

Read More

ਵਾਤਾਵਰਣ ਦੇ ਰਾਖੇ ਬਣਕੇ ਕਿਸਾਨ ਕੁਦਰਤ ਨੂੰ ਦੇ ਸਕਦੇ ਹਨ ਇੱਕ ਵੱਡਮੁੱਲਾ ਤੋਹਫਾ : ਜੋਗਿੰਦਰ ਪਾਲ

ਪਠਾਨਕੋਟ 26 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪਰਾਲੀ ਨਾ ਸਾੜ ਕੇ ਅਤੇ ਵਾਤਾਵਰਣ ਨੂੰ ਗੰਦਾ ਨਾ ਕਰਕੇ ਅੱਜ ਦਾ ਕਿਸਾਨ ਵਾਤਾਵਰਣ ਦਾ ਰਾਖਾ ਬਣਕੇ ਕੁਦਰਤ ਨੂੰ ਇੱਕ ਵੱਡਮੁੱਲਾ ਤੋਹਫਾ ਦੇ ਸਕਦੇ ਹਨ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ। ਉਨਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਖੇਤਾਂ ਅੰਦਰ ਅੱਗ ਨਾ ਲਗਾਓ ਅਤੇ ਵਾਤਾਵਰਣ ਨੂੰ ਸਾਫ ਰੱਖਣ ਲਈ ਅਪਣਾ ਸਹਿਯੋਗ ਦਿਓ ਤਾਂ ਜੋ ਮਨੁੱਖ ਅਤੇ ਪੰਛੀ ਵੀ ਤੰਦਰੁਸਤ ਜਿੰਦਗੀ ਮਾਣ ਸਕਣ।

Read More

ਇਪਟਾ ਵਲੋਂ ਆਰਮੀ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ 19 ਜੂਨ ( ਅਸ਼ਵਨੀ ) : ਭਾਰਤ ਚੀਨ ਸਰਹੱਦ ,ਤੇ ਪੈਦਾ ਹੋਏ ਤਨਾਅ ਅਤੇ ਉਸ ਤੋਂ ਉਪਜੀ ਮੰਦ ਭਾਗੀ ਝੜਪ ,ਚ ਸ਼ਹੀਦ ਹੋੋਏ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਅੱਜ ਇੰਡੀਅਨ ਪੀਪਲਜ ਥੀਏਟਰ ਰ ਐਸੋਸੀਏਸ਼ਨ (ਇਪਟਾ ) ਦੇ ਗੁਰਦਾਸਪੁਰ ਯੂਨਿਟ ਵੱਲੋਂ ਆਯੋਜਿਤ ਇਕ ਵਿਸ਼ੇਸ਼ ਆਨਲਾਈਨ ਮੀਟਿੰਗ ਜਿਸ ਵਿੱਚ ਸ੍ਰਪ੍ਰਸਤ ਅਮਰਜੀਤ ਗੁਰਦਾਸਪੁਰੀ, ਜੀ ਐਸ ਪਾਹੜਾ ਪ੍ਰਧਾਨ, ਬੂਟਾ ਰਾਮ ਆਜ਼ਾਦ, ਨਰੇਸ਼ ਚੰਦਰ ਜੱਟੂਵਾਲ, ਬਲਜਿੰਦਰ ਸਿੰਘ, ਨਵਰਾਜ ਸਿੰਘ ਸੰਧੂ, ਰੰਜਨ ਵਫ਼ਾ ਪ੍ਰਧਾਨ ਇੰਟਰਨੈਸ਼ਨਲ ਹਿਊਮਨ ਰਾਇਟਸ ਐਸੋਸੀਏਸ਼ਨ ਪੰਜਾਬ, ਮਨਮੋਹਨ ਸਿੰਘ ਛੀਨਾ, ਪ੍ਰਧਾਨ ਸੇਵਾ ਤੇ ਸਿਖਿਆ ਸੋਸਾਇਟੀ ਗੁਰਦਾਸਪੁਰ, ਜੇ ਪੀ ਸਿੰਘ ਖਰਲਾਂਵਾਲਾ ਪ੍ਰਧਾਨ ਸਾਹਿਤ ਸਭਾ,ਜਨਕ ਰਾਜ ਰਠੌਰ, ਰਜਿੰਦਰ ਸਿੰਘ,ਵਰਿੰਦਰ ਸਿੰਘ ਸੈਣੀ,ਅਮਰੀਕ ਸਿੰਘ ਮਾਨ,ਗੁਰਪ੍ਰੀਤ ਸਿੰਘ ਘੁੰਮਣ, ਬਲਦੇਵ ਸਿੰਘ ਰੰਧਾਵਾ,ਜਨਕ ਰਾਜ ਰਠੌਰ,ਰਛਪਾਲ ਸਿੰਘ ਘੁੰਮਣ, ਜਨਰਲ ਸਕੱਤਰ ਨਟਾਲੀ ਰੰਗਮੰਚ, ਜੋਧ ਸਿੰਘ, ਸੁਸ਼ੀਲ ਬਰਨਾਲਾ, ਸੁਰਿੰਦਰ ਸਿੰਘ ਪੱਡਾ ਵਿਜੇ ਬੱਧਣ ਤੇ ਬਲਜਿੰਦਰ ਸਿੰਘ ਸਭਰਵਾਲ ਨੇ ਸ਼ਮੂਲੀਅਤ ਕੀਤੀ।

Read More

ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਦੀਨਾਨਗਰ 11 ਜੂਨ ( ਬਲਵਿੰਦਰ ਸਿੰਘ ਬਿੱਲਾ ) : ਦੀਨਾਨਗਰ ਥਾਣੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰ ਕੇ ਇਕ ਲੱਖ 13 ਹਜ਼ਾਰ 250 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਦਕਿ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।ਸੀ ਆਈ ਏ ਸਟਾਫ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਦੱਤਾ ਪੈਲੇਸ ਦੀਨਾਨਗਰ ਨੇੜੇ 69750 ਐਮਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਦੋਂ ਕਿ ਸਕੂਟਰ ਚਾਲਕ ਸਕੂਟਰ ਛੱਡ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ

Read More

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਖੇਤੀ ਸੁਧਾਰਾਂ ਦੀ ਮੁਖਾਲਫ਼ਤ, ਆਰਡੀਨੈਂਸ ਨੂੰ ਕੌਮੀ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ

ਘੱਟੋ-ਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਵਿਵਸਥਾ ਨੂੰ ਖਤਮ ਕਰਨ ਵਾਲੇ ਹਰੇਕ ਕਦਮ ਵਿਰੁੱਧ ਚੇਤਾਵਨੀ, ਕੌਮੀ ਅੰਨ ਸੁਰੱਖਿਆ ਖਤਰੇ ਵਿੱਚ ਪਵੇਗੀ 
ਚੰਡੀਗੜ, 5 ਜੂਨ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਇਕ ਹੋਰ ਯਤਨ ਆਖਦਿਆਂ ਰੱਦ ਕੀਤਾ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਨਾਲ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਖ੍ਰੀਦ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ।

Read More

BREAKING : ਪੰਜਾਬ ਵਿੱਚ ਅੱਜ ਕੋਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ

ਚੰਡੀਗੜ੍ਹ: ਪੰਜਾਬ ਵਿੱਚ ਅੱਜ ਕੋਰੋਨਾ ਦੀ ਲਾਗ ਕਾਰਨ ਦੋ ਮਰੀਜ਼ਾਂ ਦੀ ਮੌਤ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਹੋਈ। ਇਸਦੇ ਨਾਲ ਹੀ ਰਾਜ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 49 ਹੋ ਗਈ ਹੈ।

Read More

ਰਜਿੰਦਰ ਸਿੰਘ ਸੋਹਲ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ,4 ਜੂਨ ( ਅਸ਼ਵਨੀ ) :ਸ੍ਰੀ ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ,ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ,ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਸ੍ਰੀ ਸਵਰਨਦੀਪ ਸਿੰਘ ਜ਼ਿਲਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਬਦਲ ਕੇ ਐਸ.ਐਸ.ਪੀ ਫਰੀਦਕੋਟ ਵਜੋਂ ਤਾਇਨਾਤ ਹੋਏ ਹਨ।

Read More

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਰੇਹੜੀ ਜੋਨ ਗਾਂਧੀ ਚੋਕ ਮਾਰਕਿਟ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਰੇਹੜੀ ਜੋਨ ਗਾਂਧੀ ਚੋਕ  ਮਾਰਕਿਟ ਦਾ ਕੀਤਾ ਦੌਰਾ  ਪਠਾਨਕੋਟ, 4 ਜੂਨ  ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਅੱਜ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਪਠਾਨਕੋਟ ਵਿਖੇ ਰੇਹੜੀ ਜੋਨ ਗਾਂਧੀ ਚੋਕ ਮਾਰਕਿਟ ਦਾ ਅਚਨਚੇਤ ਵਿਸੇਸ ਦੋਰਾ ਕੀਤਾ ਜਾ ਰਿਹਾ ਹੈ, ਉਨਾਂ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਜਿਲਾ ਪ੍ਰਸਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਸਬੰਧੀ ਦਿਸਾ ਨਿਰਦੇਸ ਵੀ ਦਿੱਤੇ,ਉਨਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਅਪਣਾ ਅਤੇ ਅਪਣੇ ਪਰਿਵਾਰ ਦਾ ਧਿਆਨ ਰੱਖੀਏ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਉਂਣ ਦਾ ਵੀ ਇਹ ਹੀ ਉਦੇਸ ਹੈ ਕਿ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾਵੇ,ਉਨਾਂ ਕਿਹਾ ਕਿ ਮਿਸ਼ਨ ਫਤਿਹ ਨੂੰ ਸਫਲ ਕਰਨਾ ਸਾਡੀ ਸਾਰਿਆਂ ਦੀ ਜਿਮੇਦਾਰੀ ਹੈ,ਉਨਾਂ ਕਿਹਾ ਕਿ ਅਪਣੇ ਜਿਲੇ ਨੂੰ ਕਰੋਨਾ ਮੁਕਤ ਕਰਨ ਲਈ ਮਿਸ਼ਨ ਫਤਿਹ ਦੇ ਭਾਗੀਦਾਰ ਬਣੀਏ।           ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਕਰਫਿਓ ਖੁੱਲਣ ਤੋਂ ਬਾਅਦ ਸਮੇਂ ਸਮੇਂ ਤੇ ਜਿਲਾ ਪ੍ਰਸਾਸਨ ਵੱਲੋਂ ਨਵੇਂ ਆਡਰਾਂ ਵਿੱਚ ਸਾਰੀਆਂ ਦੁਕਾਨਾਂ ਆਦਿ ਖੋਲੀਆਂ ਗਈਆਂ ਹਨ ਅਤੇ ਜੋ ਦੁਕਾਨਾਂ ਖੋਲੀਆਂ ਗਈਆਂ ਹਨ ਉਨਾਂ ਦੇ ਬਾਹਰ ਸੋਸਲ ਡਿਸਟੈਂਸ ਬਣਾਈ ਰੱਖਣ ਲਈ ਵੀ ਸਖਤੀ ਨਾਲ ਹਦਾਇਤਾਂ ਦਿੱਤੀਆਂ ਗਈਆਂ ਹਨ,ਉਨਾਂ ਕਿਹਾ ਕਿ ਨਵੇਂ ਹੁਕਮਾਂ ਵਿੱਚ ਇਸ ਗੱਲ ਤੇ ਜੋਰ ਦਿੱਤਾ ਗਿਆ ਹੈ ਕਿ ਕੋਈ ਵੀ ਦੁਕਾਨਦਾਰ ਦੁਕਾਨਾਂ ਦੇ ਬਾਹਰ ਆਪਣਾ ਵਾਹਨ ਪਾਰਕ ਨਹੀਂ ਕਰੇਗਾ ਅਤੇ ਇਹ ਜਰੂਰੀ ਬਣਾਇਆ ਜਾਵੇ ਕਿ ਉਨਾਂ ਦਾ ਕੋਈ ਵੀ ਪਰਿਵਾਰਿਕ ਮੈਂਬਰ ਜੋ ਸਵੇਰੇ ਉਨਾਂ ਨੂੰ ਆਪਣੇ ਵਾਹਨ ਤੇ ਦੁਕਾਨ ਤੇ ਛੱਡ ਜਾਵੇ ਅਤੇ ਸਾਮ ਨੂੰ ਆ ਕੇ ਦੁਕਾਨਦਾਰ ਨੂੰ ਘਰ ਲੈ ਜਾਵੇ ਪਰ ਦੁਕਾਨਦਾਰ ਆਪਣਾ ਵਾਹਨ ਦੁਕਾਨਾਂ ਦੇ ਬਾਹਰ ਪਾਰਕ ਨਹੀਂ ਕਰਨਗੇ। ਉਨਾਂ ਕਿਹਾ ਕਿ ਅਗਰ ਅਤਿ ਜਰੂਰੀ ਹੈ ਕਿ ਦੁਕਾਨਦਾਰ ਨੂੰ ਵਾਹਨ ਲੈ ਕੇ ਆਉਂਣਾ ਪੈਂਦਾ ਹੈ ਤਾਂ ਦੁਕਾਨਦਾਰ ਵੱਲੋਂ ਆਪਣਾ ਵਾਹਨ ਸਰਕਾਰੀ ਪਾਰਕਿੰਗ ਵਿੱਚ ਪਾਰਕ ਕੀਤਾ ਜਾਵੇਗਾ ਜੋ ਸਾਮ ਨੂੰ ਜਾਣ ਲੱਗਿਆਂ ਆਪਣਾ ਵਾਹਨ ਉੱਥੋਂ ਲੈ ਸਕਦਾ ਹੈ।  ਉਨਾ ਕਿਹਾ ਕਿ ਦੁਕਾਨਾਂ ਦੇ ਬਾਹਰ ਖਾਲੀ ਸਪੇਸ ਨੂੰ ਸੋਸਲ ਡਿਸਟੈਂਸ ਲਈ ਵਰਤਿਆਂ ਜਾਵੇ, ਤਾਂ ਜੋ ਦੁਕਾਨਾਂ ਤੇ ਆਉਂਣ ਵਾਲੇ ਗ੍ਰਾਹਕਾਂ ਨੂੰ ਖੜੇ ਹੋਣ ਲਈ ਜਗਾ ਮਿਲ ਸਕੇ,ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਰੇਹੜੀ ਜੋਨ ਵਿੱਚ ਜਰੂਰਤ ਤੋਂ ਜਿਆਦਾ ਰੇਹੜੀਆਂ ਨੂੰ ਲਗਾਇਆ ਗਿਆ ਹੈ ਅਗਰ ਇੱਕ ਰੇਹੜੀ ਤੇ ਕੰਮ ਕੀਤਾ ਜਾ ਸਕਦਾ ਹੈ ਤਾਂ ਉਸ ਨਾਲ ਦੋ ਜਾਂ ਤਿੰਨ ਰੇਹੜੀਆਂ ਲਗਾਉਂਣ ਦੀ ਜਰੂਰਤ ਨਹੀਂ ਹੈ,ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਵੱਲੋਂ ਜਲਦੀ ਹੀ ਰੇਹੜੀਆਂ ਆਦਿ ਨੂੰ ਲਗਾਉਂਣ ਲਈ ਇੱਕ ਯੋਜਨਾ ਤਿਆਰ ਕੀਤੀ ਜਾਵੇਗੀ,ਜਿਸ ਅਧੀਨ ਜਿਨਾਂ ਰੇਹੜੀਆਂ ਦੀ ਮਾਰਕਿਟ ਵਿੱਚ ਲੋੜ ਹੈ ਉਨੀਆਂ ਹੀ ਰੇਹੜੀਆਂ ਲਗਾਈਆਂ ਜਾਣਗੀਆਂ ਅਤੇ ਲੋਕਾਂ ਦੇ ਖੜੇ ਹੋਣ ਲਈ ਖਾਲੀ ਸਥਾਨ ਵੀ ਛੱਡਿਆ ਜਾਵੇਗਾ ਤਾਂ ਜੋ ਰੇਹੜੀਆਂ ਦੇ ਅੱਗੇ 6 ਤੋਂ 7 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾ ਸਕੇ।  ਉਨਾ ਕਿਹਾ ਕਿ ਜਿਲਾ ਪ੍ਰਸਾਸਨ ਵੱਲੋਂ ਕੂਝ ਅਧਿਕਾਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ ਕਿ ਵੱਖ ਵੱਖ ਸਥਾਨਾਂ ਤੇ ਚੈਕਿੰਗ ਕੀਤੀ ਜਾਵੇ ਅਤੇ ਦੇਖਿਆ ਜਾਵੇ ਕਿ ਕਿਸੇ ਤਰਾਂ ਦੀ ਨਿਯਮਾਂ ਦੀ ਉਲੰਘਣਾ ਤਾ ਨਹੀਂ ਕੀਤੀ ਜਾ ਰਹੀ,ਉਨਾਂ ਦੱਸਿਆ ਕਿ ਜਿਲਾ ਪ੍ਰਸਾਸਨ ਵੱਲੋਂ ਮਾਸਕ ਸਾਰਿਆ ਨੂੰ ਜਰੂਰੀ ਕੀਤਾ ਗਿਆ ਹੈ, ਮਾਸਕ ਚਾਹੇ ਕਪੜੇ ਦਾ ਹੋਵੇ, ਪਰਨਾ ਜਾਂ ਮਹਿਲਾਵਾਂ ਚੁੰਨੀ ਦਾ ਵੀ ਪ੍ਰਯੋਗ ਕਰ ਸਕਦੀਆਂ ਹਨ ਬੱਸ ਜਰੂਰੀ ਹੈ ਕਿ ਤੁਹਾਡੇ ਮੁੰਹ ਚੋਂ ਨਿਕਲਣ ਵਾਲਾ ਥੁੱਕ ਆਦਿ ਦੂਸਰੇ ਵਿਅਕਤੀ ਤੇ ਨਾ ਪਵੇ,ਉਨਾਂ ਕਿਹਾ ਕਿ ਇਹ ਜਰੂਰ ਧਿਆਨ ਰੱਖਿਆ ਜਾਵੇ ਕਿ ਪਬਲਿਕ ਦੇ ਵਿੱਚ ਆਉਂਦੇ ਸਮੇਂ ਆਪਣਾ ਅਤੇ ਲੋਕਾਂ ਦਾ ਖਿਆਲ ਰੱਖਣਾ ਪਵੇਗਾ,ਹੁਣ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

Read More