YOGESH, LAL JI : : ਅਕਾਲ ਅਕੈਡਮੀ ਧੁੱਗਾ ਕਲਾਂ ਵੱਲੋਂ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਸਬੰਧੀ ਵਿਦਿਆਰਥੀਆਂ ਦੇ ਆਨਲਾਇਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

STAFF REPORTER YOGESH GUPTA
SPL. REPORTER LAL JI CHOUDHARY
GARHDIWALA

CANADIAN DOABA TIMES
ਅਕਾਲ ਅਕੈਡਮੀ ਧੁੱਗਾ ਕਲਾਂ ਵੱਲੋਂ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਸਬੰਧੀ ਵਿਦਿਆਰਥੀਆਂ ਦੇ ਆਨਲਾਇਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਗੜ੍ਹਦੀਵਾਲਾ : ਅਕਾਲ ਅਕੈਡਮੀ ਧੁੱਗਾ ਕਲਾਂ ਵੱਲੋਂ ਕਰੋਨਾ ਵਾਇਰਸ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਪ੍ਰਤੀ ਜਾਣੂ ਕਰਵਾਉਣ ਲਈ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਇਹ ਸਾਰੀ ਐਕਟੀਵਿਟ ਮੈਡਮ ਸੰਦੀਪ ਕੌਰ ਦੀ ਅਗਵਾਈ ਵਿੱਚ ਕਲਾਸ ਤੀਸਰੀ-ਬੀ ਦੇ ਵਿਦਿਆਰਥੀਆਂ ਨੂੰ ਕਰਵਾਈ ਗਈ । ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ । ਬੱਚਿਆਂ ਨੇ ਕਰੋਨਾ ਦੀ ਰੋਕਥਾਮ ਸਬੰਧੀ ਪੇਂਟਿੰਗਾ ਬਣਾਈਆ ਅਤੇ ਸਲੋਗਨ ਬਣਾਏ । ਇਸ ਆਨਲਾਈਨ ਕੰਪੀਟੀਸ਼ਨ ਵਿੱਚ ਬੱਚਿਆਂ ਨੇ ਬੜੀ ਹੀ ਰੂਚੀ ਦਿਖਾਈ । ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਾਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਨਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛਿਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਸਹਾਈ ਹੋਣ ਦੇ ਨਾਰ ਨਾਲ ਸਮਾਜ ਨੂੰ ਵੀ ਸੇਧ ਦਿੰਦੇ ਹਨ, ਜਿਸ ਵਿੱਚ ਵਿਦਿਆਰਥੀਆਂ ਨੂੰ ਜਰੂਰ ਹਿੱਸਾ ਲੈਣਾ ਚਾਹੀਦਾ ਹੈ। 
CONTACT FOR NEWS                 Spl Correspt.

YOGESH (MAHARAJ’S)                  LALJI
     9888206804                          9872580500
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply