https://www.doabatimes.com/?p=11364
Breaking : 105 ਤਾਜ਼ਾ ਪਾਏ ਗਏ ਪਾਜ਼ੇਟਿਵ ਕੇਸਾਂ ਵਿੱਚੋਂ 98 ਬਾਹਰੋਂ ਆਉਣ ਵਾਲੇ, ਮੁੱਖ ਮੰਤਰੀ ਨੇ ਡੀ.ਸੀਜ਼/ਐਸ.ਐਸ.ਪੀਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਾਹਰੋਂ ਆਉਣ ਵਾਲਿਆਂ ਨੂੰ ਕੋਵਾ ਐਪ 'ਤੇ ਅਪਲੋਡ ਕਰ ਦਿੱਤਾ ਜਾਵੇ