ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ 2 ਨਵੰਬਰ ਨੂੰ ਸਵੇਰੇ 11 ਵਜੇ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ

HOSHIARPUR (ADESH PARMINDER SINGH)

ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ 2 ਨਵੰਬਰ ਨੂੰ ਸਵੇਰੇ 11 ਵਜੇ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ 69 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਕਲਾਸ ਰੂਮਾਂ ਲਈ ਪ੍ਰਤੀ ਸਕੂਲ ਐਲ.ਈ.ਡੀ. ਅਤੇ ਹੋਰ ਸਮਾਨ ਸੌਂਪਿਆ ਜਾ ਰਿਹਾ ਹੈ।

Related posts

Leave a Reply