ਵੱਡੀ ਖ਼ਬਰ : ਜ਼ਿਲ੍ਹਾ ਮੈਜਿਸਟਰੇਟ ਨੇ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਕੀਤੇ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਨੇ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਕੀਤੇ ਘੋਸ਼ਿਤ
ਹੁਸ਼ਿਆਰਪੁਰ, 7 ਅਗਸਤ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ, ਇਨ੍ਹਾਂ ਵਿੱਚ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰ: 1 ਤੋਂ 7, ਵਾਰਡ ਨੰ: 27 ਹੁਸ਼ਿਆਰਪੁਰ ਅਤੇ ਨੰਗਲ ਰੋਡ, ਨੇੜੇ ਦੀਪ ਕਲੋਨੀ, ਵਾਰਡ ਨੰ: 6 ਗੜ੍ਹਸ਼ੰਕਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਅਤੇ ਜ਼ਰੂਰੀ ਕੰਮਾਂ ਦੀ ਹੀ ਮਨਜ਼ੂਰੀ ਹੋਵੇਗੀ।

ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਕੇਸਾਂ ਨੂੰ ਸਿਹਤ ਸੁਵਿਧਾਵਾਂ ਵਾਲੀਆਂ ਥਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨਾਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਆਪਦਾ ਪ੍ਰਬੰਧਨ ਐਕਟ-2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिल CDT NEWS PODCAST

रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिलाफ केस दर्ज — Send in a voice message: https://podcasters.spotify.com/pod/show/cdtnews/message
  1. रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिल
  2. बीजेपी सांसद सनी देओल ने एक्टर दीप सिद्धू के बारे कही यह बात
  3. Jugraj Singh of Punjab hoisted the Flag at the Red fort Delhi
  4. Who is deep Sidhu? Is He Bjp Agent? #
  5. प्रिंसीपल सतनाम सिंह की अगुवाई में सरकारी कॉलेज होशियारपुर में ’’अन्तर्राष्ट्रीय युवक दिवस’’ मनाया ग
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply