ਗੜ੍ਹਦੀਵਾਲਾ 14 ਅਗਸਤ (ਚੌਧਰੀ) : ਪੀ ਐਚ ਸੀ ਭੂੰਗਾ ਅਧੀਨ ਪੈਂਦੇ ਪਿੰਡਾਂ ਚ ਕਰੋਨਾ ਨੇ ਇੱਕ ਵਾਰ ਫਿਰ ਦਿੱਤੀ ਦਸਤਕ ਦਿੱਤੀ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ ਐੱਮ ਓ ਡਾਕਟਰ ਮਨੋਹਰ ਲਾਲ ਨੇ ਦੱਸਿਆ ਕਿ ਪੀ ਐਚ ਸੀ ਭੂੰਗਾ ਅਧੀਨ ਪੈਂਦੇ ਪਿੰਡਾਂ ਚ ਦੋ ਔਰਤਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਇਸ ਵਿੱਚ ਇੱਕ ਪੰਡੋਰੀ ਸੂਮਲਾਂ ਅਤੇ ਇੱਕ ਪਿੰਡ ਭਟੋਲੀਆਂ ਨਿਵਾਸੀ ਔਰਤ ਦੀ ਰਿਪੋਰਟ ਕਰੋਨਾ ਪੌਜ਼ਟਿਵ ਆਈ ਹੈ।ਉਨ੍ਹਾਂ ਨੇ ਦੱਸਿਆ ਕਿ ਇਹਨਾਂ ਦੋਵਾਂ ਔਰਤਾਂ ਦੇ ਸੈਂਪਲ ਭੂੰਗਾ ਹਸਪਤਾਲ ਵਿਖੇ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ। ਇਹਨਾਂ ਦੋਵਾਂ ਪਾਜੀਟਿਵ ਮਰੀਜਾਂ ਨੂੰ ਸਿਹਤ ਵਿਭਾਗ ਵਲੋਂ ਇਲਾਜ ਲਈ ਆਈਸੋਲੇਸ਼ਨ ਵਾਰਡ ਰਿਆਤ-ਬਾਹਰਾ ਹੁਸ਼ਿਆਰਪੁਰ ਭੇਜਿਆ ਗਿਆ ਹੈ।
News
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements