ਅੰਮ੍ਰਿਤਸਰ : ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਰਾਮ ਮੰਦਰ ਨਿਰਮਾਣ ਸਮਾਗਮ ਵਿਚ ਸਿੱਖਾਂ ਨੂੰ ਲਾਵ-ਕੁਸ਼ ਦਾ ਖ਼ਾਨਦਾਨ ਦੱਸ ਕੇ ਸਿੱਖ ਕੌਮ ਦਾ ਨਿਰਾਦਰ ਕੀਤਾ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਮਾਇਣ ਲਿਖਣ ਦਾ ਬਿਆਨ ਦੇ ਕੇ ਗੁਰੂ ਸਾਹਿਬ ਅਤੇ ਸਿੱਖ ਕੌਮ ਦਾ ਅਪਮਾਨ ਕੀਤਾ ਹੈ। ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਇਸੇ ਕਾਰਨ ਗਿਆਨੀ ਇਕਬਾਲ ਸਿੰਘ ਨੂੰ 20 ਅਗਸਤ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ ਹੈ। ਇਸਦੇ ਨਾਲ ਹੀ, ਓਨਾ ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਦਿਨਾਂ ਲਈ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਜੇ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਭਾਰਤੀ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਨਰਿੰਦਰ ਮੋਦੀ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਾਇਰ ਕੀਤਾ ਜਾਵੇਗਾ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
EDITOR
CANADIAN DOABA TIMES
Email: editor@doabatimes.com
Mob:. 98146-40032 whtsapp