ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਐਂਡਲੈਸ ਗਬਰੂ ਸਪੋਰਟਸ ਕਲੱਬ ਨੂੰ ਭੇਂਟ ਕੀਤੀ ਸਪੋਰਟਸ ਕਿੱਟ
ਗੜ੍ਹਦੀਵਾਲਾ 16 ਅਗਸਤ (ਚੌਧਰੀ /ਯੋਗੇਸ਼ ਗੁਪਤਾ) : ਟੋਰਾਂਟੋ ਫਿਟਨੈਸ ਕਲੱਬ ਦੇ ਐਮਡੀ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਐਂਡਲੈਸ ਗਬਰੂ ਸਪੋਰਟਸ ਕਲੱਬ ਨੂੰ ਸਪੋਰਟਸ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਨੌਜਵਾਨਾਂ ਨੂੰ ਸਪੋੋਰਟ ਕਿੱਟ ਭੇਂਟ ਕਰਦਿਆਂ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਰੀੜ ਹਨ,ਨੌਜਵਾਨਾਂ ਨੂੰ ਮਜਬੂਰ ਕਰਨ ਲਈ ਖੇਡਾਂ ਵਿੱਚ ਰੂਚੀ ਪੈਦਾ ਕਰਨਾ ਬਹੁਤ ਜਰੂਰੀ ਹੈ। ਉਨਾਂ ਕਿ ਅੱਜ ਕੱਲ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ। ਜਿਸ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਉਹਨਾਂ ਦਾ ਧਿਆਨ ਖੇਡਾਂ ਵੱਲ ਲਗਾਉਣਾ ਬਹੁਤ ਜਰੂਰੀ ਹੈ।
ਉਨਾਂ ਕਿਹਾ ਕਿ ਖੇਡਾਂ ਨਾਲ ਮਾਨਸਿਕ ਅਤੇ ਸਰੀਰਕ ਦੋਨੋਂ ਵਿਕਾਸ ਹੁੰਦੇ ਹਨ। ਉਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਜਿਆਦਾ ਤੋਂ ਜਿਆਦਾ ਅਪਣਾ ਧਿਆਨ ਖੇਡਾਂ ਵੱਲ ਪ੍ਰੇਰਿਤ ਕਰਨ।ਇਸ ਮੌਕੇ ਸਾਬਕਾ ਕੌਂਸਲਰ ਰਾਜੂ ਗੁਪਤਾ,ਬੰਟੀ, ਗਗਨ ਕੌਸ਼ਲ ਅਤੇ ਅਨੰਤ ਗਬਰੂ ਸਪੋਰਟਸ ਕਲੱਬ ਦੇ ਅਤੁਲ ਪੰਡਿਤ, ਰੋਹਿਤ, ਹਨੀ, ਰੋਹਿਤ, ਸੌਰਵ, ਲਲਿਤ, ਸਾਹਿਲ, ਅੰਸ਼ੂ, ਯਸ਼ਪ੍ਰੀਤ, ਅਮਿਤ, ਗੌਰਗ, ਗਗਨ, ਗੋਪਾਲ, ਅੰਕਿਤ, ਸਿੱਧੰਤ, ਸ਼ੁਭਮ, ਵਿਸ਼ਾਲ ਆਦਿ ਹਾਜ਼ਰ ਸਨ।
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
EDITOR
CANADIAN DOABA TIMES
Email: editor@doabatimes.com
Mob:. 98146-40032 whtsapp