ਵੱਡੀ ਖ਼ਬਰ: ਹੁਸ਼ਿਆਰਪੁਰ ਜਿਲੇ ਵਿੱਚ ਕਰੋਨਾ ਕਹਿਰ, 37 ਕੇਸ ਕਰੋਨਾ ਪਾਜੇਟਿਵ, ਕਿੱਥੇ ਕਿੰਨੇ ਕੇਸ READ MORE: CLICK HERE::

ਹੁਸ਼ਿਆਰਪੁਰ ਜਿਲੇ ਵਿੱਚ 37 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 973

ਹੁਸ਼ਿਆਰਪੁਰ  (ਆਦੇਸ਼ , ਪਵਨ  ਸ਼ਰਮਾਂ ) ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1254 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1292 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 37 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 973 ਹੋ ਗਈ ਹੈ ।

ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 47295 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 42931 ਸੈਪਲ  ਨੈਗਟਿਵ,  ਜਦ ਕਿ 3404 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 75 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 26 ਹੈ । ਐਕਟਿਵ ਕੇਸਾ ਦੀ ਗਿਣਤੀ 186 ਹੈ , ਤੇ 761  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 37 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ ਸੁਭਾਸ਼ ਨਗਰ, ਸਰੂਪ ਨਗਰ, ਸਿਵਲ ਲਾਇਨ, ਅਸਲਾਮਬਾਦ ਮੁਹੱਲੇ ਦੇ  7 ਕੇਸ , ਗੰੜਸੰਕਰ ਦੇ 5  , ਮੁਕੇਰੀਆਂ 6 ,  ਦਸੂਹਾਂ 4 , ਬੁਢਾਬੜ 7 ,  ਨਿਹਾਲ ਪੁਰ 2 , ਝੀਗੜ ਕਲਾਂ 1 , ਹਰਿਆਣਾ 1, ਨੂਰਪੁਰ 1, ਮਹਿਤਪੁਰ 1 , ਮੰਡ ਪਿੰਡ 1 , ਟਾਡਾਂ 1  ਸਿਹਤ ਬਲਾਕਾਂ ਨਾਲ ਸਬੰਧਿਤ  ਹਨ । 

 ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।  

Advertisements

ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply