ਗੜਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਕੁਲ ਹਿੰਦ ਇਸਤਰੀ ਸਭਾ ਦੇ ਕੇਂਦਰੀ ਸੱਦੇ ਤੇ ਡਾਕਟਰ ਭਾਗ ਸਿੰਘ ਹਾਲ ਵਿੱਚ ਬੀਬੀ ਕਸ਼ਮੀਰ ਕੌਰ ਲਹਿਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਇਸ ਮੀਟਿੰਗ ਨੂੰ ਬੀਬੀ ਸੁਭਾਸ਼ ਮੱਟੂ ਸੂਬਾਈ ਮੀਤ ਪ੍ਰਧਾਨ ਤੇ ਬੀਬੀ ਸੁਰਿੰਦਰ ਕੌਰ ਚੁੰਬਰ ਬਲਾਕ ਸੰਮਤੀ ਮੈਂਬਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੌਕ ਡਾਊਨ ਕਰਕੇ 10 ਕਿਲੋ ਅਨਾਜ ਤੇ 7500 ਰੁਪਏ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ ਛੇ ਮਹੀਨੇ ਤਕ ਦਿੱਤਾ ਜਾਵੇ।ਕੋਰੋਨਾ ਵਾਇਰਸ ਦਾ ਮੁਫਤ ਇਲਾਜ ਅਤੇ ਪਿੰਡ ਪੱਧਰ ਤੇ ਹਸਪਤਾਲ ਬਣਾਏ ਜਾਣ।ਬੀਬੀ ਸੁਭਾਸ਼ ਮੱਟੂ ਨੇ ਕਿਹਾ ਕਿ ਪੀਣ ਵਾਲੇ ਵਾਲੇ ਦੀਆਂ ਟੂਟੀਆਂ ਦੇ ਬਿੱਲ ਮੁਆਫ ਕੀਤੇ ਜਾਣ ਅਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜੇ ਤੇ ਬੈਂਕਾਂ ਦੇ ਕਰਜੇ ਮੁਆਫ ਕਰਨ ਦੀ ਮੰਗ ਕੀਤੀ।
ਮਨਰੇਗਾ ਦਾ ਕੰਮ 200 ਦਿਨ ਤੇ ਦਿਹਾਤੀ 700 ਰੁਪਏ ਕੀਤੀ ਜਾਵੇ। ਹੱਕਾਂ ਲਈ ਲੜ ਰਹੇ ਲੋਕਾਂ ਤੇ ਪਾਏ ਝੂਠੇ ਕੇਸ ਵਾਪਸ ਲਏ ਜਾਣ।ਬੀਬੀ ਸੁਰਿੰਦਰ ਕੌਰ ਚੁੰਬਰ ਬਲਾਕ ਸੰਮਤੀ ਮੈਂਬਰ ਤੇ ਸੂਬਾ ਕਮੇਟੀ ਮੈਂਬਰ ਨੇ ਗੈਰਕਾਨੂੰਨੀ ਮਾਈਨਿੰਗ ਰੁਕਵਾਉਣ ਲਈ ਅਤੇ ਟੁੱਟੀਆਂ ਸੜਕਾਂ ਬਣਾਉਣ ਦੀ ਮੰਗ ਕੀਤੀ।ਇਸ ਮੌਕੇ ਤਾਰੋ,ਕੁਲਵਿੰਦਰ ਕੌਰ,ਸੁਖਵਿੰਦਰ ਕੌਰ,ਊਸ਼ਾ ਦੇਵੀ,ਪਰਵੀਨ ਕੁਮਾਰੀ,ਅਮਰਜੀਤ ਕੌਰ ਰਾਣੋ,ਸਮਿਤਰੀ ਦੇਵੀ ਹਾਜਰ ਸੀ।ਕਸ਼ਮੀਰ ਕੌਰ ਆਈਆਂ ਭੈਣਾਂ ਦਾ ਧੰਨਵਾਦ ਕੀਤਾ।
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
EDITOR
CANADIAN DOABA TIMES
Email: editor@doabatimes.com
Mob:. 98146-40032 whtsapp