ਗੜ੍ਹਦੀਵਾਲਾ 29 ਅਗਸਤ (ਚੌਧਰੀ) :ਸਥਾਨਕ ਪੁਲਸ ਨੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਤੇ 2 ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਏ ਐਸ ਆਈ ਸ਼ੁਸ਼ੀਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਨਾਕਾ ਬੰਦੀ ਸਰਹਾਲਾ ਮੋੜ ਗੜ੍ਹਦੀਵਾਲਾ ਮੌਜੂਦ ਸੀ ਤਾਂ ਇੱਕ ਵਿਅਕਤੀ ਗੋਂਦਪੁਰ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸਦਾ ਨਾਂ ਪਤਾ ਪੁੱਛਿਆ। ਜਿਸ ਨੇ ਅਪਣਾ ਨਾਂ ਸ਼ਾਮ ਪੁੱਤਰ ਰਾਜੇਸ਼ ਕੁਮਾਰ ਵਾਸੀ ਦਾਣਾ ਮੰਡੀ ਗੜ੍ਹਦੀਵਾਲਾ ਦੱਸਿਆ। ਜਿਸ ਨੇ ਲਾਕਡਾਊਨ ਪਾਸ ਪੇਸ਼ ਨਹੀਂ ਕੀਤਾ। ਜਿਸ ਨੇ ਡੀ ਸੀ ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
ਉਸੇ ਤਰ੍ਹਾਂ ਹੀ ਏ ਐਸ ਆਈ ਅਨਿਲ ਕੁਮਾਰ ਆਪਣੇ ਸਾਥੀਆਂ ਸਮੇਤ ਗਸ਼ਤ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਲਗੇ ਕਰਫਿਊ ਦੇ ਸਬੰਧ ਵਿੱਚ ਸਰਹਾਲ ਮੋੜ ਗੜ੍ਹਦੀਵਾਲਾ ਵੱਲ ਜਾ ਰਹੇ ਸੀ ਤਾਂ ਸੋਮੇ ਦੇ ਆਰੇ ਦੋ ਕੋਲ ਇੱਕ ਸਬਜੀ ਦੀ ਦੁਕਾਨ ਗੌਤਮ ਮਹਿਤਾ ਉਰਫ ਜੋਨੀ ਪੁੱਤਰ ਸ਼ਾਮ ਕੁਮਾਰ ਵਾਸੀ ਵਾਰਡ ਨੰਬਰ 6 ਹਰਿਆਣਾ ਖੋਲ ਕੇ ਸਬਜੀ ਵੇਚ ਰਿਹਾ ਸੀ। ਜਿਸ ਨੇ ਲਾਕਡਾਊਨ ਪਾਸ ਪੇਸ਼ ਨਹੀਂ ਕੀਤਾ।ਪੁਲਸ ਨੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਸ਼ਾਮ ਨਿਵਾਸੀ ਗੜ੍ਹਦੀਵਾਲਾ ਅਤੇ ਗੌਤਮ ਮਹਿਤਾ ਉਰਫ ਜੋਨੀ ਨਿਵਾਸੀ ਹਰਿਆਣਾ ਤੇ ਧਾਰਾ 188 ਭ/ਦ ਅਧੀਨ ਮਾਮਲਾ ਦਰਜ ਕੀਤਾ ਹੈ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp