ਬਟਾਲਾ, 30 ਅਗਸਤ (ਸੰਜੀਵ ਨਈਅਰ/ ਅਵਿਨਾਸ਼ ਸ਼ਰਮਾ) : ਸਹਾਇਕ ਆਬਕਾਰੀ ਕਮਿਸ਼ਨਰ ਰਾਜਵਿੰਦਰ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਾਰਵਾਈ ਕਰਦੇ ਹੋਏ ਇਸ: ਹਰਵਿੰਦਰ ਸਿੰਘ ਨੇ ਸਮੇਤ ਆਕਸਾਈਜ ਪਿਲਸ ਫੋਰਸ ਨਾਲ ਪਿੰਡ ਸੁਨੱਈਆ ਵਿਖੇ ਛਾਪੇਮਾਰੀ ਕੀਤੀ। ਜਿਸ ਦੌਰਾਨ ਪਿੰਡ ਵਿੱਚ ਬਣੇ ਸਮਸ਼ਾਨ ਘਾਟ ਨੂੰ ਜਾਂਦੇ ਰਸਤੇ ਵਿੱਚ ਲੁਕਾ ਕੇ ਰੱਖੀ 6 ਡੱਬਿਆਂ ਵਿੱਚ ਕਰੀਬ 120 ਕਿਲੋ ਲਾਹਣ ਬਰਾਮਦ ਕੀਤੀ ਗਈ। ਜਿਸ ਨੂੰ ਇੰਸ: ਹਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ। ਆਬਕਾਰੀ ਸਹਾਇਕ ਕਮਿਸ਼ਨਰ ਰਾਜਵਿੰਦਰ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕੱਚੀ ਤੇ ਗੰਦੀ ਸਰਾਬ ਨਾ ਪੀਣ ਜਿਸ ਨਾਲ ਤੁਹਾਡਾ ਜਾਲੀ ਨੁਕਸਾਨ ਹੋ ਸਕਦਾ ਹੈ। ਉਨਾਂ ਦੱਸਿਆ ਕਿ ਆਬਕਾਰੀ ਵਿਭਾਗ ਗੁਰਦਾਸਪੁਰ ਵੱਲੋਂ ਭਵਿੱਖ ਅਜਿਹੀ ਛਾਪੇਮਾਰੀ ਜਾਰੀ ਰਹੇਗੀ। ਇਸ ਮੌਕੇ ਏਐਸਆਈ ਜਸਪਿੰਦਰ ਸਿੰਘ,ਏਐਸਆਈ ਹਰਵਿੰਦਰ ਸਿੰਘ, ਮਨਜੀਤ ਸਿੰਘ, ਅਨੀਤਾ ਕੁਮਾਰ ਆਦਿ ਹਾਜ਼ਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp