ਹੁਸ਼ਿਆਰਪੁਰ ਜਿਲੇ ਵਿੱਚ ਹੋਈਆਂ 3 ਮੌਤਾਂ,52 ਨਵੇਂ ਕੋਰੋਨਾ ਪਾਜੇਟਿਵ ਮਰੀਜ ਆਏ


ਹੁਸ਼ਿਆਰਪੁਰ 4 ਸਤੰਬਰ ( ਚੌਧਰੀ ) : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 1216 ਨਵੇ ਸੈਪਲ ਲੈਣ ਨਾਲ ਅਤੇ 1148 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 52 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1859 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 63447 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 60273 ਸੈਪਲ ਨੈਗਟਿਵ, ਜਦ ਕਿ 1010 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 56 ਹੈ । ਐਕਟਿਵ ਕੇਸਾ ਦੀ ਗਿਣਤੀ 428 ਹੈ,ਤੇ 1375 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ।

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 52 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 20 ,ਭੂਗਾੰ 2 ,ਹਾਰਟਾ ਬਡਲਾਂ 2,ਗੰੜਸੰਕਰ 1,ਮੰਡ ਭੰਡੇਰ 2,ਟਾਡਾਂ 3,ਹਾਜੀਪੁਰ 6,ਬੁਢਾਬੜ 1,ਚੱਕੋਵਾਲ 3,ਪੋਸੀ 5,ਦਸੂਹਾਂ 5,ਮੁਕੇਰੀਆਂ 1 ਕੇਸ ਤੋ ਪਾਜੇਟਿਵ ਪਾਏ ਗਏ ਹਨ ਇਸ ਤੋ ਇਲਾਵਾ 3 ਮੌਤਾਂ (1)ਸੁਖਵਿੰਦਰ ਕੋਰ 60 ਵਾਸੀ ਸ਼ਾਮ ਚੋਰਾਸੀ ਜੇਰੇ ਇਲਾਜ ਅਮ੍ਰਿਤਸਰ ਮੈਡੀਕਲ ਕਾਲਿਜ । (2) ਬਲਵੀਰ ਕੋਰ 36 ਸਾਲ ਡਮਾਣਾ ,ਮਿਆਣੀ ਜੋਹਲ ਹਸਪਤਾਲ ਨਿਜੀ ਹਸਪਤਾਲ ਵਿੱਚ ਦਾਖਿਲ ਸੀ (3) ਗੁਰਬਚਨ ਸਿੰਘ 80ਸਾਲਾ ਪਿੰਡਾ ਬਾਰੂ ਨਾਰੂ ਨੰਗਲ ਹੁਸ਼ਿਆਰਪੁਰ ਜਲੰਧਰ ਤੋ ਪਾਜੇਟਿਵ ਸੀ

ਇਹ ਤੋਨੇ ਕਰੋਨਾ ਪੇਜਿਟਵ ਸੀ ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈ. ਐਸ. ਆਈ.ਈ ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply