ਗੜ੍ਹਸ਼ੰਕਰ,11 ਸਤੰਬਰ (ਅਸ਼ਵਨੀ ਸ਼ਰਮਾ) : ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਕ ਮੰਗ ਪੱਤਰ ਐੱਸ ਡੀ ਐੱਮ ਹਰਬੰਸ ਸਿੰਘ ਨੂੰ ਦਿੱਤਾ ਗਿਆ।ਇਹ ਮੰਗ ਪੱਤਰ ਮਹਾਂਸਭਾ ਦੇ ਜਨਰਲ ਸਕੱਤਰ ਅਜਾਇਬ ਸਿੰਘ ਬੋਪਾਰਾਏ ਵੱਲੋਂ ਦਿੱਤਾ ਗਿਆ।ਮੰਗ ਪੱਤਰ ਵਿੱਚ ਕਿਸਾਨਾਂ ਸੰਬੰਧੀ ਤਿੰਨੇ ਬਿੱਲ ਅਤੇ ਬਿਜਲੀ ਬਿੱਲ 2020 ਨੂੰ ਵਾਪਸ ਲੈਣ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਇਹਨਾਂ ਤਿੰਨੇ ਬਿੱਲਾਂ ਨਾਲ ਕਿਸਾਨੀ ਸਰਮਾਏਦਾਰਾਂ ਦੀ ਹੋ ਜਾਵੇਗੀ ਅਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰ ਤਬਾਹ ਹੋ ਜਾਣਗੇ। ਦੇਸ਼ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਬਿਜਲੀ ਬਿੱਲ ਰਾਹੀਂ ਪੰਜਾਬ ਵਿੱਚ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਐੱਸ ਸੀ,ਐੱਸ ਟੀ ਅਤੇ ਓ ਬੀ ਸੀ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਬੰੰਦ ਹੋ ਜਾਵੇਗੀ।
News
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements