(20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੰਦੇ ਹੋਏ ਸੰਸਥਾ ਮੈਂਬਰ)
ਗੜ੍ਹਦੀਵਾਲਾ 25 ਸਤੰਬਰ (ਚੌਧਰੀ) : ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਭਾਈ ਭੁਪਿੰਦਰ ਸਿੰਘ (ਬਿਜਲੀ) ਨਿਵਾਸੀ ਗੜ੍ਹਦੀਵਾਲਾ
ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੱਤੀ ਹੈ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਭਾਈ ਭੁਪਿੰਦਰ ਸਿੰਘ (ਬਿਜਲੀ) ਇਲਾਕੇ ਦੇ ਨਾਮਵਰ ਕੀਰਤਨੀਏ ਹਨ। ਪਿਛਲੇ ਕੁੱਝ ਸਮੇਂ ਤੋਂ ਉਨਾਂ ਦੀ ਸੇਹਤ ਠੀਕ ਨਹੀਂ ਹੈ।
ਡਾਕਟਰਾਂ ਦੇ ਮੁਤਾਬਕ ਉਨਾਂ ਨੂੰ ਕੈਂਸਰ ਬੀਮਾਰੀ ਦੀ ਸ਼ਿਕਾਇਤ ਹੈ ਅਤੇ ਉਨਾਂ ਦੀ ਥੋੜੇ ਸਮੇਂ ਬਾਅਦ ਕੀਮੋਂ ਹੋਇਆ ਕਰੇਗੀ। ਉਨਾਂ ਨੂੰ ਆਰਥਿਕ ਤੰਗੀ ਆਉਣ ਤੇਂ ਸੰਸਥਾ ਮੈਂਬਰਾਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ, ਸਿਮਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
News
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements