Advertisements
(ਪਰਿਵਾਰ ਨੂੰ 20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੰਦੇ ਹੋਏ ਸੰਸਥਾ ਮੈਂਬਰ)
ਗੜ੍ਹਦੀਵਾਲਾ 30 ਸਤੰਬਰ (ਚੌਧਰੀ) : ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਕਿਸ਼ਨ ਚੰਦ ਨਿਵਾਸੀ ਬਾਹਟੀਵਾਲ ਦੇ ਪਰਿਵਾਰ ਨੂੰ 25 ਹਜਾਹ ਰੁਪਏ ਦੀ ਆਰਥਿਕ ਮੱਦਦ ਦਿੱਤੀ ਗਈ ਹੈ।ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਕਿਸ਼ਨ ਚੰਦ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਜਿਆਦਾ ਖਰਾਬ ਹੈ। ਉਨਾਂਂ ਦੱਸਿਆ ਕਿ ਕਿਸ਼ਨ ਚੰਦ ਦੀ ਪਤਨੀ ਦੇ ਚੂਲੇ ਵਿੱਚ ਸੱਟ ਲੱਗੀ ਹੋਈ ਸੀ।ਜਿਸ ਕਰਕੇ ਉਹ ਚੱਲਣ ਫਿਰਨ ਵਿੱਚ ਅਸਮਰੱਥ ਹੈ,ਅਤੇ ਆਰਥਿਕ ਤੰਗੀ ਕਰਕੇ ਉਹ ਆਪਣਾ ਇਲਾਜ ਵੀ ਨਹੀਂ ਕਰਵਾ ਸਕੇ। ਪਰਿਵਾਰ ਦੇ ਹਲਾਤਾਂ ਨੂੰ ਦੇਖਦੇ ਹੋਏ ਸੰਸਥਾ ਮੈਂਬਰਾਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ 25 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Advertisements
News
- #CM_MAAN : ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
- #DC_MITTAL : ਨੈਟ ਯੂ.ਜੀ.ਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ
- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
- #CM_MAAN : ਡਾਕਟਰ ਰਾਜ ਕੁਮਾਰ ਚੱਬੇਵਾਲ ਸਮੇਤ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਧਾਕੜ ਬੁਲਾਰੇ ਨੇ, ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ
- #CM_MAAN : ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ
- #DC_MITTAL : ਨੈਟ ਯੂ.ਜੀ.ਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ
- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements