ਗੁਰਦਾਸਪੁਰ,1 ਅਕਤੂਬਰ (ਅਸ਼ਵਨੀ): ਸਿਵਲ ਸਰਜਨ ਗੁਰਦਾਸਪੁਰ ਡਾ.ਵਰਿੰਦਰਪਾਲ ਜਗਤ ਨੇ ਜਿਲਾ ਗੁਰਦਾਸਪੁਰ ਵਿਖੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ।ਜਿਲਾ ਪ੍ਰੋਗਰਾਮ ਅਫਸਰ ,ਪੈਰਾਮੈਡੀਕਲ ਸਟਾਫ ਅਤੇ ਐਨ.ਐਚ.ਐਮ ਅਧਿਕਾਰੀਆਂ/ਕਰਮਚਾਰੀਆਂ ਵਲੋਂ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਦੌਰਾਨ ਸਿਵਲ ਸਰਜਨ ਡਾ. ਵਰਿੰਦਰਪਾਲ ਜਗਤਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਗਾਈਡਲਾਈਨਜ ਅਨੁਸਾਰ ਜੋ ਸਿਹਤ ਸਹੂਲਤਾਂ ਪਹਿਲਾਂ ਵੀ ਲੋਕਾਂ ਪ੍ਰਦਾਨ ਕੀਤੀਆਂ ਜਾ ਰਹੀਆਂ। ਉਹਨਾਂ ਨੂੰ ਵਧੀਆਂ ਅਤੇ ਸੁਚੱਜੇ ਢੰਗ ਨਾਲ ਲੋਕਾਂ ਤੱਕ ਦਿੱਤੀਆਂ ਜਾਣਗੀਆਂ। ਕੋਵਿਡ-19 ਅਧੀਨ ਜੋ ਸੇਵਾਵਾਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਉਹਨਾਂ ਨੂੰ ਵਧੀਆਂ ਤਰੀਕੇ ਨਾਲ ਮੁਹੱਈਆਂ ਕਰਵਾਈਆਂ ਜਾਣਗੀਆਂ ਤਾਂ ਕਿ ਲੋਕ ਸਿਹਤਮੰਦ ਅਤੇ ਤੰਦਰੁਸਤ ਰਹਿਣ।
ਇਸ ਮੌਕੇ ਤੇ ਵਿਜੇ ਕੁਮਾਰ, ਡੀ.ਐਫ.ਪੀ.ਓ, ਡਾ. ਭਾਰਤ ਭੂਸ਼ਣ, ਏ.ਸੀ.ਐਸ, ਡਾ. ਰਮੇਸ਼ ਅੱਤਰੀ ਡੀ.ਟੀ.ਓ, ਡਾ. ਭਾਵਨਾ ਸ਼ਰਮਾ ਜਿਲਾ ਸਕੂਲ ਹੈਲਥ ਮੈਡੀਕਲ ਅਫਸਰ, ਡਾ. ਪ੍ਰਭਜੋਤ ਕੋਰ ਕਲਸੀ ਜਿਲਾ ਐਪੀਡੀਮੋਲੋਜਿਸਟ ਅਤੇ ਡਿਪਟੀ ਮਾਸ ਮੀਡੀਆ ਅਫਸਰ ਗੁਰਿੰਦਰ ਕੋਰ ਹਾਜਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp