ਗੜ੍ਹਦੀਵਾਲਾ 2 ਅਕਤੂਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੰਮ੍ਰਿਤਧਾਰੀ ਸਿੰਘ ਸਵਰਨ ਸਿੰਘ ਪੁੱਤਰ ਧਨੀ ਰਾਮ ਵਾਸੀ ਰਘਵਾਲ ਤੋਂ 8 ਸਤੰਬਰ ਨੂੰ ਇਲਾਜ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਲਿਆਂਦਾ ਗਿਆ ਸੀ। ਜਿਹੜਾ ਕਿ ਚੱਲਣ ਫਿਰਨ ਵਿਚ ਅਸਮਰੱਥ ਅਤੇ ਹਾਰਟ ਦਾ ਮਰੀਜ ਸੀ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਸ ਦਿਨ ਤੋਂ ਬਾਪੂ ਜੀ ਦਾ ਇਲਾਜ ਵੇਵਜ ਹਸਪਤਾਲ ਟਾਂਡਾ ਵਿਖੇ ਸੁਸਾਇਟੀ ਵਲੋਂ ਕਰਵਾਇਆ ਗਿਆ। ਹੁਣ ਬਾਪੂ ਜੀ ਦੇ ਸੇਹਤ ਵਿਚ ਕਾਫੀ ਸੁਧਾਰ ਆਇਆ ਹੈ। ਉਨਾਂ ਦੱਸਿਆ ਕਿ ਬਾਪੂ ਸਵਰਨ ਸਿੰਘ ਦੇ ਘਰ ਵਿਚ ਉਨਾਂ ਦੀ ਸੇਵਾ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ ਇਸ ਕਰਕੇ ਉਹਨਾਂ ਦੀ ਦੇਖਭਾਲ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਹੀ ਕੀਤੀ ਜਾਵੇਗੀ। ਇਸ ਮੌਕੇ ਸੁਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਖਜ਼ਾਨਚੀ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਨੀਰਜ ਸਿੰਘ, ਬਲਜੀਤ ਸਿੰਘ ਸਮੇਤ ਹੋਰ ਮੈਂਬਰ ਹਾਜਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp