ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅੱਜ


ਗੜ੍ਹਦੀਵਾਲਾ 11 ਅਕਤੂਬਰ (ਚੌਧਰੀ) : ਸ਼ਹੀਦ  ਹਵਲਦਾਰ ਕੁਲਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅੱਜ ਉਨਾਂ ਦੇ ਜੱਦੀ ਪਿੰਡ ਰਾਜੂ ਦਵਾਖਰੀ ਵਿਖੇ ਕਰਵਾਈ ਜਾ ਰਹੀ ਹੈ। ਜਿਕਰਯੋਗ ਹੈ ਕਿ 1 ਅਕਤੂਬਰ ਨੂੰ ਹਵਲਦਾਰ ਕੁਲਦੀਪ ਸਿੰਘ(40) ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਫੌਜੀਆਂ ਵਲੋਂ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply