ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5318,ਮੌਤਾਂ ਦੀ ਗਿਣਤੀ 192
ਹੁਸ਼ਿਆਰਪੁਰ 16 ਅਕਤੂਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1306 ਨਵੇ ਸੈਪਲ ਲੈਣ ਨਾਲ ਅਤੇ 1285 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5318 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 132512 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 126610 ਸੈਪਲ ਨੈਗਟਿਵ,ਜਦ ਕਿ 1201 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 192 ਹੈ।ਐਕਟਿਵ ਕੇਸਾ ਦੀ ਗਿਣਤੀ ਹੈ 377 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4749 ਹਨ ।
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 91ਪਾਜੇਟਿਵ ਕੇਸ ਨਵੇ ਹਨ।ਹੁਸ਼ਿਆਰਪੁਰ ਸ਼ਹਿਰ 12 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 81ਪਾਜੇਟਵ ਮਰੀਜ ਹਨ ਤੇ ਜਿਲੇ ਵਿੱਚ ਕੋਰੋਨਾ ਦੇ ਨਾਲ ਦੋ ਮੋਤਾਂ ਹੋਈਆਂ (1) 79 ਸਾਲਾ ਔਰਤ ਵਾਸੀ ਗੜਦੀਵਾਲਾ ਮੌਤ ਹੋਈ ਦੀਪ ਹਸਪਤਾਲ ਲੁਧਿਆਣਾ (2) 45 ਸਾਲਾ ਵਿਆਕਤੀ ਵਾਸੀ ਮੱਲ ਮਜਾਰਾ ਮੋਤ ਸਿਵਲ ਹਸਪਤਾਲ ਹੁਸ਼ਿਆਰਪੁਰ।ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp