ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5595,ਮੌਤਾਂ ਦੀ ਗਿਣਤੀ 195
ਹੁਸ਼ਿਆਰਪੁਰ 19 ਅਕਤੂਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1944 ਨਵੇ ਸੈਪਲ ਲੈਣ ਨਾਲ ਅਤੇ 1659 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 126 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5595 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 136679 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 130599 ਸੈਪਲ ਨੈਗਟਿਵ,ਜਦ ਕਿ 1289 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 195 ਹੈ ।
ਐਕਟਿਵ ਕੇਸਾ ਦੀ ਗਿਣਤੀ ਹੈ 321 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5079 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 126 ਪਾਜੇਟਿਵ ਕੇਸਾ ਵਿੱਚੋ 41 ਕੇਸ ਨਵੇ ਹਨ।ਜਦ ਕਿ 85 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ । ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 117 ਪਾਜੇਟਵ ਮਰੀਜ ਹਨ ।
ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ -19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ

- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp