ਜ਼ਿਲੇ ਗੁਰਦਾਸਪੁਰ ਅੰਦਰ’ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਗੁਰਦਾਸਪੁਰ,25 ਅਕਤੂਬਰ (ਅਸ਼ਵਨੀ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਅੱਜ ਗੁਰਦਾਸਪੁਰ ਵਿਖੇ ਕਰਵਾਏ ਗਏ ਸਮਾਗਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਸ਼ਹਿਰ ਅੰਦਰ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ।
ਇਸ ਮੌਕੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਐਡਵੋਕੈਟ ਚੇਅਰਮੈਨ ਬਲਜੀਤ ਸਿੰਘ ਪਾਹੜਾ, ਅਸ਼ੋਕ ਕੁਮਾਰ ਈ.ਓ ਗੁਰਦਾਸਪੁਰ, ਰਮੇਸ਼ ਭੱਟੀ ਐਕਸੀਅਨ ਨਗਰ ਕੌਂਸਲ ਤੇ ਸਾਬਕਾ ਐਮ.ਸੀ ਆਦਿ ਮੌਜੂਦ ਸਨ। ਗੁਰਦਾਸਪੁਰ ਵਿਖੇ ਸਮਾਗਮ ਤੋਂ ਇਲਾਵਾ ਕਾਰਪੋਰੇਸ਼ਨ ਬਟਾਲਾ ਸਮੇਤ ਜ਼ਿਲੇ ਦੀਆਂ ਸਾਰੀਆਂ ਨਗਰ ਕੌਂਸ਼ਲਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸਮਾਗਮ ਕਰਵਾਏ ਗਏ।
ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਸ. ਪਾਹੜਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਹੁਣ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਸ਼ੁਰੂ ਕਰਵਾਏ ਗਏ ਹਨ , ਜੋ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨਾਂ ਕਿਹਾ ਕਾਂਗਰਸ ਸਰਕਾਰ ਨੇ ਹਮੇਸ਼ਾ ਸੂਬੇ ਅੰਦਰ ਬਹੁਪੱਖੀ ਵਿਕਾਸ ਕਾਰਜ ਕੀਤੇ ਹਏ ਹਨ
- LATEST CDT NEWS : Information about any candidate of Punjab is accessible through the KYC app : Sibin C
- LATEST : ਸ੍ਰੀ ਕਰਤਾਰਪੁਰ ਸਾਹਿਬ ( ਪਾਕਿਸਤਾਨ ) ਵਿਖੇ ਸਭ ਰੰਗ ਸਾਹਿਤ ਸਭਾ ਗੁਰਦਾਸਪੁਰ ਵੱਲੋਂ ਕਵੀ ਦਰਬਾਰ
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ

- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
EDITOR
CANADIAN DOABA TIMES
Email: editor@doabatimes.com
Mob:. 98146-40032 whtsapp