ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਖਿਲਾਫ 23 ਵੇਂ ਦਿਨ ਵੀ ਸੰਘਰਸ਼ ਜਾਰੀ
ਗੜ੍ਹਦੀਵਾਲਾ 31 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 23ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਸਹੋਤਾ, ਅਮਰਜੀਤ ਸਿੰਘ ਮਾਹਲ, ਹਰਬੰਸ ਸਿੰਘ ਧੂਤ,ਦਵਿੰਦਰ ਸਿੰਘ ਚੌਹਕਾ ,ਚਰਨਜੀਤ ਸਿੰਘ ਚਠਿਆਲ, ਮਾਸਟਰ ਗੁਰਚਰਨ ਸਿੰਘ, ਮੋਹਣ ਸਿੰਘ ਮੱਲ੍ਹੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਜੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਾ ਦਿੱਤਾ ਅਤੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਪੰਜਾਬ ਦੇ ਲੋਕ ਇਸ ਗੱਲ ਨੂੰ ਸਮਝ ਗਏ ਹਨ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਿਲ ਇਕੱਲੀ ਕਿਸਾਨੀ ਨੂੰ ਬਰਬਾਦ ਨਹੀਂ ਕਰਨਗੇ,ਇਸ ਦੇ ਨਾਲ ਹਰ ਵਰਗ ਬਹੁਤ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਹੁਣ ਕਿਸਾਨਾਂ ਦੇ ਸੰਘਰਸ਼ ਵਿੱਚ ਅਨੇਕਾਂ ਹੋਰ ਵਰਗ ਵੀ ਜੋੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੂਰਾ ਪੰਜਾਬ ਆਪਣੇ ਸੰਘਰਸ਼ ਨੂੰ ਤਿੱਖਾ ਕਰਕੇ ਹਰ ਕੀਮਤ ਤੇ ਇਨਸਾਫ ਲੈ ਕੇ ਹੀ ਸਾਹ ਲਵੇਗਾ।
ਇਸ ਮੌਕੇ ਹਰਜੀਤ ਸਿੰਘ ਮਿਰਜਾਪੁਰ, ਹਰਵਿੰਦਰ ਸਿੰਘ ਥੇਂਦਾ, ਕਾਮਰੇਡ ਸੰਤੋਖ ਸਿੰਘ,ਜਥੇਦਾਰ ਹਰਪਾਲ ਸਿੰਘ, ਪੱਪੂ ਕਾਲਰਾ, ਮਲਕੀਤ ਸਿੰਘ ਕਾਲਰਾ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਚਰਨ ਸਿੰਘ ਗੜ੍ਹਦੀਵਾਲਾ,ਮਨਦੀਪ ਸਿੰਘ ਭਾਨਾ, ਮੱਖਣ ਸਿੰਘ ,ਕੁਲਦੀਪ ਸਿੰਘ, ਸਤਪਾਲ ਸਿੰਘ ਹੀਰਾਰ, ਕਰਨੈਲ ਸਿੰਘ,ਬਲਦੇਵ ਸਿੰਘ, ਕਮਲ ਰੰਧਾਵਾ,ਮਨਜੀਤ ਸਿੰਘ ਮੱਲੇਵਾਲ੍ਹ,ਬਹਾਦਰ ਸਿੰਘ ਮਾਨਗੜ੍ਹ,ਸਮਰਵੀਰ ਸਿੰਘ,ਪ੍ਰੀਤਮ ਸਿੰਘ ਚੱਕਕਸ਼ਮ, ਮਲੂਕ ਸਿੰਘ, ਬਲਵੰਤ ਸਿੰਘ, ਕੁਲਦੀਪ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
- ਅੰਮ੍ਰਿਤਪਾਲ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ
- ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਹੁਸ਼ਿਆਰਪੁਰ ਲੋਕ ਸਭਾ ਤੋਂ ਐਮ.ਪੀ. ਦੀ ਚੌਣ ਲੜਨ ਲਈ ਕਾਂਗਰਸੀ ਕੌਂਸਲਰ ਗੁਰਮੀਤ ਰਾਮ ਸਿੱਧੂ ਨੇ ਟਿਕਟ ਕੀਤੀ ਅਪਲਾਈ
- ਸ਼ਿਕਾਰੀ ਖੁੱਦ ਸ਼ਿਕਾਰ ਹੋ ਗਿਆ, FIR ਬਦਲੇ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਦੇ ਵਿਛਾਏ ਜਾਲ ਚ ਫਸਿਆ,ਕੀਤਾ ਕਾਬੂ
- ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ
- LATEST NEWS : ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
- बड़ी खबर : 2 दिन पहले मान सरकार ने हॉकी खिलाड़ी वरुण कुमार को DSP बनाया था, अब एक महिला (22 ) ने बलात्कार का आरोप लगाया
- बड़ी ख़बर : MP में जोरदार विस्फोट, 13 लोगों की मौत, 60 से अधिक लोग घायल
- LATEST : ਕੈਬਨਿਟ ਮੰਤਰੀ ਈ.ਟੀ.ਓ ਅਤੇ ਵਿਧਾਇਕ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ
- ਰੈੱਡ ਕਰਾਸ ਵਿਖੇ ਅਵਿਨਾਸ਼ ਰਾਏ ਖੰਨਾ ਨੇ ਲੇਖ ਰਚਨਾ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
- #VIGILANCE_BUREAU :ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
- ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ
- IMP. WATCH VIDEO : #DC_HOSHIARPUR : ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਪੈਸ਼ਲ ਕੈਂਪਾ ਸਬੰਧੀ ਬੇਹੱਦ ਮਹੱਤਵਪੂਰਨ ਜਾਣਕਾਰੀ : ਕੋਮਲ ਮਿੱਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp