LATEST: ਕੈਪਟਨ ਅਮਰਿੰਦਰ ਦੀਵਾਲੀ ਦੇ ਆਸਪਾਸ  ਕਰ ਸਕਦੇ ਨੇ ਮੰਤਰੀ ਮੰਡਲ ‘ਚ ਫੇਰਬਦਲ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੁਆਰਾ ਦੀਵਾਲੀ ਦੇ ਆਸਪਾਸ  ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਜਾਵੇਗਾ।

ਸੂਤਰਾਂ ਦਾ ਮੰਨਣਾ ਹੈ ਕਿ ਇਹ ਫੇਰਬਦਲ ਦੀਵਾਲੀ ਤੋਂ ਇਕ ਦੋ ਦਿਨ ਪਹਿਲਾਂ ਅਤੇ ਦੀਵਾਲੀ ਤੋਂ ਇਕ ਤੋਂ ਦੋ ਦਿਨ ਬਾਅਦ ਵੀ ਹੋ ਸਕਦੀ ਹੈ.

ਆਖਰੀ ਤਰੀਕ ਦਾ ਫੈਸਲਾ ਮੁੱਖ ਮੰਤਰੀ ਅਗਲੇ ਕੁਝ ਦਿਨਾਂ ਵਿੱਚ ਕਰਨਗੇ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ ਵਿੱਚ ਫੇਰਬਦਲ ਦੌਰਾਨ ਮੁੜ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

Advertisements
News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply