(ਪਿੰਡ ਸਿਹੋੜਾ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਪੜਤਾਲ ਕਰਦੇ ਹੋਏ ਐਸ.ਸੀ. ਕਮਿਸ਼ਨ ਦੇ ਮੈਂਬਰ ਸ. ਤਰਸੇਮ ਸਿੰਘ ਸਿਆਲਕਾ ਅਤੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ)
—ਦੋਨੋ ਧਿਰਾਂ ਦੀਆਂ ਗੱਲਬਾਤ ਸੁਣਨ ਤੋਂ ਬਾਅਦ ਜਿਲਾ ਪੱਧਰ ਤੇ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ
—ਗਠਿਤ ਕਮੇਟੀ ਨੂੰ ਦਿੱਤੇ ਨਿਰਦੇਸ਼, ਪੜਤਾਲ ਤੋਂ ਬਾਅਦ ਰਿਪੋਰਟ ਕਮਿਸ਼ਨ ਨੂੰ ਆਪ ਹਾਜ਼ਰ ਹੋ ਕੇ ਕਰਵਾਉਂਣ ਜਮਾ
ਪਠਾਨਕੋਟ: 5 ਨਵੰਬਰ ( ਅਸ਼ਵਨੀ ) : ਐਸ.ਸੀ. ਕਮਿਸ਼ਨਰ ਪੰਜਾਬ ਦੇਂ ਦੋਂ ਮੈਂਬਰਾਂ ਵੱਲੋਂ ਜਿਲਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਪਹੁੰਚ ਕੇ ਸਿਹੋੜਾ ਨਿਵਾਸੀ ਇੱਕ ਵਿਅਕਤੀ ਜਿਸ ਨੇ ਕਮਿਸ਼ਨ ਨੂੰ ਸਿਕਾਇਤ ਕੀਤੀ ਸੀ ਦੀ ਦੀ ਜਾਂਚ ਪੜਤਾਲ ਕੀਤੀ ਗਈ । ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਆਈ ਟੀਮ ਵਿੱਚ ਮੈਂਬਰ ਸ. ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਰਾਜ ਕੁਮਾਰ ਹੰਸ ਸਾਮਲ ਸਨ।ਇਸ ਮੋਕੇ ਤੇ ਜਿਲਾ ਪ੍ਰਸਾਸਨ ਵੱਲੋਂ ਸ.ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਪਰਮਪਾਲ ਸਿੰਘ ਜਿਲ•ਾ ਵਿਕਾਸ ਤੇ ਪੰਚਾਇਤ ਅਫਸ਼ਰ, ਰਾਮ ਲੁਭਾਇਆ ਸੁਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
ਜਿਕਰਯੋਗ ਹੈ ਸਿਕਾਇਤ ਦੇ ਅਨੁਸਾਰ ਕੂਝ ਦਿਨ ਪਹਿਲਾ ਗਲੀ ਵਿੱਚ ਕੀਤੇ ਗਏ ਨਿਰਮਾਣ ਕਾਰਜ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਤਕਰਾਰ ਹੋ ਗਈ , ਜਿਸ ਦੇ ਚਲਦਿਆਂ ਇੱਕ ਧਿਰ ਵੱਲੋਂ ਦੂਸਰੇ ਧਿਰ ਨੂੰ ਜਾਤੀ ਸੂਚਕ ਗਾਲਾਂ ਕੱਢੀਆਂ ਗਈਆਂ ਸਨ ਉਸ ਧਿਰ ਵੱਲੋਂ ਇਸ ਦੀ ਸਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਨੂੰ ਕੀਤੀ ਗਈ ਸੀ ਜਿਸ ਤੇ ਕੜਾਂ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਇੱਕ ਵਿਸ਼ੇਸ ਟੀਮ ਬਣਾ ਕੇ ਜਿਲਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਜਾਂਚ ਪੜਤਾਲ ਲਈ ਭੇਜੀ ਗਈ।
ਮੋਕੇ ਤੇ ਪਹੁੰਚੀ ਪੜਤਾਲ ਕਰਨ ਆਏ ਐਸ.ਸੀ ਕਮਿਸ਼ਨ ਦੇ ਮੈਂਬਰ ਸ. ਤਰਸੇਮ ਸਿੰਘ ਸਿਆਲਕਾ ਅਤੇ ਰਾਜ ਕੁਮਾਰ ਹੰਸ ਵੱਲੋਂ ਸਿਕਾਇਤ ਕਰਤਾ ਅਤੇ ਦੂਸਰੇ ਲੋਕਾਂ ਦੀ ਗੱਲਬਾਤ ਸੁਣੀ। ਉਨ•ਾਂ ਕਿਹਾ ਕਿ ਦੋਨਾ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਜਿਲ•ਾ ਪਠਾਨਕੋਟ ਵਿਖੇ ਐਸ.ਡੀ.ਐ੍ਰਮ. ਦੇ ਪੱਧਰ ਤੇ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਐਸ.ਡੀ.ਐਮ. ਪਠਾਨਕੋਟ, ਡੀ.ਡੀ.ਪੀ.ਓ. ਪਠਾਨਕੋਟ ਅਤੇ ਇੱਕ ਪੁਲਿਸ ਦਾ ਉੱਚ ਅਧਿਕਾਰੀ ਸਾਮਲ ਹਨ। ਉਨਾਂ ਵੱਲੋਂ ਜਿਲਾ ਪੱਧਰ ਤੇ ਬਣਾਈ ਜਾਂਚ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ 13 ਨਵੰਬਰ 2020 ਨੂੰ ਉਪਰੋਕਤ ਤਿੰਨੋਂ ਟੀਮ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਨੂੰ ਆਪ ਹਾਜ਼ਰ ਹੋ ਕੇ ਰਿਪੋਰਟ ਪੇਸ ਕਰਨਗੇ।
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- LATEST : VIGILANCE BUREAU ARRESTS ACCOMPLICE OF PATWARI TAKING RS 3,000 BRIBE FOR MUTATION OF LAND
- बड़ी ख़बर : बाबा साहेब डॉ. भीमराव अंबेडकर के पोते यशवंत अंबेडकर ने होशियारपुर से नामांकन पत्र दाखिल किया
- ਵੀਡੀਓ ਵਾਇਰਲ : ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ : ਚਰਨਜੀਤ ਚੰਨੀ
- ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ
- LATEST : ਜ਼ਿਲਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਜਾਰੀ ਕੀਤੇ ਹੁਕਮ, ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ
- कांग्रेस पार्टी के तीन सरपंचों ने तीक्ष्ण सूद की उपस्थिति में पकड़ा भाजपा का दामन
- ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਜੰਗ ਜ਼ਰੂਰ ਜਿੱਤਾਂਗੇ : ਡਾ: ਰਾਜ ਕੁਮਾਰ
- होशियारपुर को मतदाताओं को जागरूक करने में राज्य में मिला प्रथम स्थान
- ਵੱਡੀ ਖ਼ਬਰ : ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸ਼ੁਰੂ ਕੀਤੀ ਫਾਇਰਿੰਗ, ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਗੋਲੀਬਾਰੀ ਦੌਰਾਨ ਜਖਮੀ
- LATEST : ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ, 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕਰਵਾ ਸਕਦੇ ਹਨ ਦਾਖ਼ਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- DC_HOSHIARPUR : ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
- DC_HOSHIARPUR : ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
- DC_HOSHIARPUR : ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
EDITOR
CANADIAN DOABA TIMES
Email: editor@doabatimes.com
Mob:. 98146-40032 whtsapp